• Latest
  • Trending
Asia Cup : India Vs Pakistan ; ਭਾਰਤੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਪਾਏ ਪਾਕਿਸਤਾਨੀ ਬੱਲੇਬਾਜ਼-20 ਓਵਰਾਂ ਤੋਂ ਪਹਿਲਾਂ ਹੀ ਸਿਮਟੀ ਪੂਰੀ ਟੀਮ 

Asia Cup : India Vs Pakistan ; ਭਾਰਤੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਪਾਏ ਪਾਕਿਸਤਾਨੀ ਬੱਲੇਬਾਜ਼-20 ਓਵਰਾਂ ਤੋਂ ਪਹਿਲਾਂ ਹੀ ਸਿਮਟੀ ਪੂਰੀ ਟੀਮ 

11 months ago
Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

19 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

8 hours ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

8 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

8 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

9 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

9 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

10 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

11 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

11 hours ago
Hindi News
English News
Sunday, August 23, 2026
No Result
View All Result
26 °c
Chandigarh
31 ° Mon
31 ° Tue
31 ° Wed
31 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup : India Vs Pakistan ; ਭਾਰਤੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਪਾਏ ਪਾਕਿਸਤਾਨੀ ਬੱਲੇਬਾਜ਼-20 ਓਵਰਾਂ ਤੋਂ ਪਹਿਲਾਂ ਹੀ ਸਿਮਟੀ ਪੂਰੀ ਟੀਮ 

September 28, 2025
in ਖੇਡਾਂ
Asia Cup : India Vs Pakistan ; ਭਾਰਤੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਪਾਏ ਪਾਕਿਸਤਾਨੀ ਬੱਲੇਬਾਜ਼-20 ਓਵਰਾਂ ਤੋਂ ਪਹਿਲਾਂ ਹੀ ਸਿਮਟੀ ਪੂਰੀ ਟੀਮ 

Asia Cup : India Vs Pakistan ; ਭਾਰਤੀ ਗੇਂਦਬਾਜ਼ਾਂ ਅੱਗੇ ਨਹੀਂ ਟਿਕ ਪਾਏ ਪਾਕਿਸਤਾਨੀ ਬੱਲੇਬਾਜ਼

20 ਓਵਰਾਂ ਤੋਂ ਪਹਿਲਾਂ ਹੀ ਸਿਮਟੀ ਪੂਰੀ ਟੀਮ 

ਭਾਰਤ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

ਕੁਲਦੀਪ ਯਾਦਵ ਨੇ ਲਈਆਂ 4 ਵਿਕਟਾਂ

ਚੰਡੀਗੜ੍ਹ, 28ਸਤੰਬਰ(ਵਿਸ਼ਵ ਵਾਰਤਾ) Asia Cup Final : ਭਾਰਤ ਅਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ 2025 ਦਾ ਫਾਈਨਲ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਜਿੱਥੇ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ।

Asia Cup 2025

ਏਸ਼ੀਆ ਕੱਪ ਫਾਈਨਲ ਵਿੱਚ ਭਾਰਤ ਨੂੰ ਪਾਕਿਸਤਾਨ ਨੇ 147 ਦੌੜਾਂ ਦਾ ਟੀਚਾ ਦਿੱਤਾ ਹੈ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਜਾ ਰਹੇ ਮੈਚ ਵਿੱਚ, ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਪਾਕਿਸਤਾਨ ਨੂੰ 19.1 ਓਵਰਾਂ ਵਿੱਚ 146 ਦੌੜਾਂ ‘ਤੇ ਆਊਟ ਕਰ ਦਿੱਤਾ। ਕੁਲਦੀਪ ਯਾਦਵ ਨੇ ਚਾਰ ਵਿਕਟਾਂ ਲਈਆਂ, ਜਿਨ੍ਹਾਂ ਵਿੱਚ ਉਸਦੇ ਚੌਥੇ ਓਵਰ ਵਿੱਚ ਤਿੰਨ ਸ਼ਾਮਲ ਸਨ।

An excellent bowling performance 👌

4️⃣ wickets for Kuldeep Yadav
2️⃣ wickets each for Jasprit Bumrah, Axar Patel and Varun Chakaravarthy#TeamIndia need 147 to win 🎯

Updates ▶️ https://t.co/0VXKuKPkE2#AsiaCup2025 | #Final pic.twitter.com/CNRcsGriwR

— BCCI (@BCCI) September 28, 2025

ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ ਅਤੇ ਅਕਸ਼ਰ ਪਟੇਲ ਨੇ 2-2 ਵਿਕਟਾਂ ਲਈਆਂ।

ਪਾਕਿਸਤਾਨ ਲਈ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 57 ਦੌੜਾਂ ਬਣਾਈਆਂ।

Asia Cup Final

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: asia cupAxar PatelBreaking news in PunjabiIndia Vs PakistanJasprit BumrahKuldeep YadavLatest News In Punjabipunjab newsPunjab news in PunjabiSahibzada Farhantop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

by Ranjit Singh
August 22, 2026
0

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ - ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ ਨਵੀਂ ਦਿੱਲੀ, 22...

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ ‘ਚ ਲਈਆਂ 5 ਵਿਕਟਾਂ

by Jaspreet Kaur
August 22, 2026
0

ਬੰਗਲਾਦੇਸ਼ ਖਿਲਾਫ ਆਸਟ੍ਰੇਲੀਆਈ ਖਿਡਾਰੀ ਸਟਾਰਕ ਦੀ ਤੂਫ਼ਾਨੀ ਗੇਂਦਬਾਜ਼ੀ: 22 ਗੇਂਦਾਂ 'ਚ ਲਈਆਂ 5 ਵਿਕਟਾਂ - ਡੇਲ ਸਟੇਨ ਨੂੰ ਪਛਾੜਿਆ ਨਵੀ...

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ

by Ranjit Singh
August 22, 2026
0

Men Hockey World Cup: ਅੱਜ ਭਾਰਤ ਦਾ ਮੁਕਾਬਲਾ ਓਲੰਪਿਕ ਚੈਂਪੀਅਨ ਨੀਦਰਲੈਂਡ ਨਾਲ ਨਵੀਂ ਦਿੱਲੀ, 22 ਅਗਸਤ (ਵਿਸ਼ਵ ਵਾਰਤਾ) - ਪੁਰਸ਼...

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ

by Ranjit Singh
August 22, 2026
0

Women’s Hockey World Cup: ਭਾਰਤ ਮੌਜੂਦਾ ਚੈਂਪੀਅਨ ਨੀਦਰਲੈਂਡ ਤੋਂ ਹਾਰਿਆ - ਨੀਦਰਲੈਂਡ ਨੇ ਪੈਨਲਟੀ ਕਾਰਨਰਾਂ ਤੋਂ ਦੋਵੇਂ ਗੋਲ ਕੀਤੇ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 August 2026 | Ang 613 I ਅੱਜ ਦਾ ਹੁਕਮਨਾਮਾ

by Ankit
August 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 23-08-2026 |...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 