Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਖੇਡੇ ਗਏ ਮੁਕਾਬਲੇ ਵਿੱਚ ਇੰਡੀਆ-ਏ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾ ਦਿੱਤਾ ਹੈ। ਦੋਹਾ ਦੇ ਵੈਸਟ ਐਂਡ ਪਾਰਕ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਟਾਸ ਜਿੱਤਣ ਤੋਂ ਬਾਅਦ, ਨੇਪਾਲ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ, ਜਿਸਤੋਂ ਬਾਅਦ  ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ‘ਏ’ ਨੇ ਨੇਪਾਲ … Continue reading Asia Cup Rising Stars 2026 :  ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਹਰਾਇਆ