Asia Cup : ਏਸ਼ੀਆ ਕੱਪ ਦਾ ਤੀਜਾ ਸੁਪਰ-4 ਮੈਚ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ ; ਸ਼੍ਰੀਲੰਕਾ ਨੇ ਪਾਵਰਪਲੇ ਦੇ ਅੰਦਰ ਹੀ ਗਵਾਈਆਂ 3 ਵਿਕਟਾਂ
ਚੰਡੀਗੜ੍ਹ, 23ਸਤੰਬਰ(ਵਿਸ਼ਵ ਵਾਰਤਾ) Asia Cup :ਏਸ਼ੀਆ ਕੱਪ 2025 ਦਾ ਤੀਜਾ ਸੁਪਰ-4 ਮੈਚ ਪਾਕਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

ਸ਼੍ਰੀਲੰਕਾ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਵਰਪਲੇ ਦੇ ਅੰਦਰ ਹੀ ਤਿੰਨ ਵਿਕਟਾਂ ਗੁਆ ਦਿੱਤੀਆਂ ਹਨ। ਟੀਮ ਦਾ ਸਕੋਰ 5.2 ਓਵਰਾਂ ਬਾਅਦ 43/3 ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























