• Latest
  • Trending
Asia Cup :  ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

Asia Cup :  ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

9 months ago
Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

17 minutes ago
Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

38 minutes ago
Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

2 hours ago
Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ

2 hours ago
Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

Ludhiana: ਸ਼ਿਵ ਸੈਨਾ ਆਗੂ ‘ਤੇ ਹਮਲਾ ਮਾਮਲਾ: FIR ਦਰਜ

2 hours ago
Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

Breaking: ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

3 hours ago
National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

National: ਲਖਨਊ ਅੱਗ ਹਾਦਸੇ ‘ਚ ਯੋਗੀ ਸਰਕਾਰ ਦੀ ਵੱਡੀ ਕਾਰਵਾਈ

4 hours ago
FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

FIFA World Cup: ਅੱਜ ਖੇਡੇ ਜਾਣਗੇ ਚਾਰ ਮੁਕਾਬਲੇ

4 hours ago
Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

Internatainal: ਈਰਾਨ ਅਤੇ ਅਮਰੀਕਾ ਵਿਚਕਾਰ ਗੱਲਬਾਤ: ਈਰਾਨੀ ਤੇਲ ਦੀ ਵਿਕਰੀ ਨੂੰ ਮਿਲੀ ਮਨਜ਼ੂਰੀ

5 hours ago
Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

Weather News: ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮਾਨਸੂਨ ਨੇ ਫੜੀ ਰਫ਼ਤਾਰ

5 hours ago
Hindi News
English News
Tuesday, June 23, 2026
No Result
View All Result
40 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asia Cup :  ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

September 14, 2025
in ਖਬਰਾਂ, ਖੇਡਾਂ
Asia Cup :  ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

Asia Cup :  ਏਸ਼ੀਆ ਕੱਪ ‘ਚ ਸ਼੍ਰੀਲੰਕਾ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ

asia cup

ਚੰਡੀਗੜ੍ਹ, 14ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 5ਵਾਂ ਮੈਚ ਸ਼ਨੀਵਾਰ ਰਾਤ ਨੂੰ ਸ਼੍ਰੀਲੰਕਾ ਅਤੇ ਬੰਗਲਾਦੇਸ਼ ਵਿਚਾਲੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਖੇਡਿਆ ਗਿਆ। ਸ਼੍ਰੀਲੰਕਾ ਨੇ ਏਸ਼ੀਆ ਕੱਪ 2025 ਵਿੱਚ ਜੇਤੂ ਸ਼ੁਰੂਆਤ ਕੀਤੀ ਹੈ। ਟੀਮ ਨੇ ਸ਼ਨੀਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਬੰਗਲਾਦੇਸ਼ ਨੂੰ 6 ਵਿਕਟਾਂ ਨਾਲ ਹਰਾਇਆ। ਦੱਸ ਦਈਏ ਕਿ ਸ਼੍ਰੀਲੰਕਾ ਨੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

Asia Cup

ਜਿਸ ਤੋਂ ਬਾਅਦ ਬੰਗਲਾਦੇਸ਼ ਨੇ 5 ਵਿਕਟਾਂ ਦੇ ਨੁਕਸਾਨ ‘ਤੇ 139 ਦੌੜਾਂ ਬਣਾਈਆਂ। ਸ਼੍ਰੀਲੰਕਾ ਨੇ 14.4 ਓਵਰਾਂ ਵਿੱਚ ਸਿਰਫ 4 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਪ੍ਰਾਪਤ ਕਰ ਲਿਆ। ਬੰਗਲਾਦੇਸ਼ ਲਈ ਸ਼ਮੀਮ ਨੇ 42 ਅਤੇ ਜ਼ਾਕਿਰ ਨੇ 41 ਦੌੜਾਂ ਬਣਾਈਆਂ। ਸ਼੍ਰੀਲੰਕਾ ਵੱਲੋਂ ਵਨਿੰਦੂ ਹਸਰੰਗਾ ਨੇ 2 ਵਿਕਟਾਂ ਲਈਆਂ। ਨੁਵਾਨ ਤੁਸ਼ਾਰਾ ਅਤੇ ਦੁਸ਼ਮੰਥਾ ਚਮੀਰਾ ਨੇ 1-1 ਵਿਕਟਾਂ ਲਈਆਂ। ਇਸ ਤੋਂ ਇਲਾਵਾ ਸ਼੍ਰੀਲੰਕਾ ਵੱਲੋਂ ਪਥੁਮ ਨਿਸਾੰਕਾ ਨੇ 50 ਅਤੇ ਕਾਮਿਲ ਨੇ 46 ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਮਹਿਦੀ ਹਸਨ ਨੇ 2 ਵਿਕਟਾਂ ਲਈਆਂ। ਜਦਕਿ ਮੁਸਤਫਿਜ਼ੁਰ ਰਹਿਮਾਨ ਅਤੇ ਤਨਜ਼ੀਮ ਹਸਨ ਸਾਕਿਬ ਨੇ 1-1 ਵਿਕਟ ਲਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: asia cupAsia Cup 2025Breaking news in PunjabiLatest News In Punjabipunjab newsPunjab news in PunjabiSri Lanka beat Bangladeshtop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

by Ranjit Singh
June 23, 2026
0

Breaking: ਭਾਰਤ 'ਚ ਟੈਲੀਗ੍ਰਾਮ 'ਤੇ ਲੱਗੀ ਪਾਬੰਦੀ ਹਟੀ - ਪਰ ਇਹ ਇੱਕ ਜ਼ਰੂਰੀ ਫ਼ੀਚਰ ਅਜੇ ਵੀ ਰਹੇਗਾ ਬੰਦ ਨਵੀਂ ਦਿੱਲੀ,...

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

by Ranjit Singh
June 23, 2026
0

Jalandhar: ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ ਜਲੰਧਰ, 23 ਜੂਨ (ਵਿਸ਼ਵ ਵਾਰਤਾ) – ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ...

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ

by Ranjit Singh
June 23, 2026
0

Haryana ਸਟੇਟ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ - ਨੂਹ ਵਿੱਚ ਤਾਇਨਾਤ ਸਹਾਇਕ ਜ਼ਿਲ੍ਹਾ ਖੇਡ ਅਧਿਕਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 23, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

Breaking: ਭਾਰਤ ‘ਚ ਟੈਲੀਗ੍ਰਾਮ ‘ਤੇ ਲੱਗੀ ਪਾਬੰਦੀ ਹਟੀ

by Ranjit Singh
June 23, 2026
0

Breaking: ਭਾਰਤ 'ਚ ਟੈਲੀਗ੍ਰਾਮ 'ਤੇ ਲੱਗੀ ਪਾਬੰਦੀ ਹਟੀ - ਪਰ ਇਹ ਇੱਕ ਜ਼ਰੂਰੀ ਫ਼ੀਚਰ ਅਜੇ ਵੀ ਰਹੇਗਾ ਬੰਦ ਨਵੀਂ ਦਿੱਲੀ,...

Most Popular

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ

by Jaspreet Kaur
1 week ago
0

ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਪੰਜਾਬ ਪੁਲਿਸ ਦੀ ‘ਜ਼ੀਰੋ ਟੋਲਰੈਂਸ’ ਨੀਤੀ: ਐੱਸ.ਐੱਸ.ਪੀ. ਮੋਹਾਲੀ ਵੱਲੋਂ ਸੀਨੀਅਰ ਸਿਪਾਹੀ ਬਰਖਾਸਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 