
ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 11ਵਾਂ ਮੈਚ ਅੱਜ ਸ਼੍ਰੀਲੰਕਾ ਅਤੇ ਅਫਗਾਨਿਸਤਾਨ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਰਾਤ 8:00 ਵਜੇ ਅਬੂ ਧਾਬੀ ਦੇ ਸ਼ੇਖ ਜ਼ਾਇਦ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ।

ਅੱਜ ਦਾ ਮੈਚ ਖਾਸ ਹੋਵੇਗਾ ਕਿਉਂਕਿ ਇਹ ਮੈਚ ਤੈਅ ਕਰੇਗਾ ਕਿ ਗਰੁੱਪ B ਦੀਆਂ ਕਿਹੜੀਆਂ ਦੋ ਟੀਮਾਂ ਸੁਪਰ-4 ਲਈ ਕੁਆਲੀਫਾਈ ਕਰਨਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























