• Latest
  • Trending
Asian Champions Trophy 2024 :  ਭਾਰਤ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਕੀਤਾ ਫਾਈਨਲ ’ਚ ਪ੍ਰਵੇਸ਼ 

2 years ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

5 minutes ago
Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

2 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੇ ਕਾਰਜਕਾਲ ‘ਚ ਵਾਧਾ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ

ਕੈਬਨਿਟ ਮੰਤਰੀ ਸੌਂਦ ਵੱਲੋਂ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਪਿੰਡ ਮਹਿੰਦੀਪੁਰ ਅਤੇ ਇਕੋਲਾਹੀ ਦੇ 447 ਪਰਿਵਾਰਾਂ ਪ੍ਰਾਪਰਟੀ ਕਾਰਡ ਸੌਂਪੇ

11 hours ago
ਏਸ਼ੀਆਈ ਪੈਰਾ ਗੇਮਜ਼ ਦੀ ਸ਼ਾਨਦਾਰ ਕਲੋਜ਼ਿੰਗ ਸੈਰੇਮਨੀ; ਨਿਸ਼ਾਦ ਤੇ ਮੋਨਾ ਰਹੇ ਭਾਰਤੀ ਝੰਡਾਬਰਦਾਰ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Sunday, October 25, 2026
No Result
View All Result
18 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Champions Trophy 2024 :  ਭਾਰਤ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਕੀਤਾ ਫਾਈਨਲ ’ਚ ਪ੍ਰਵੇਸ਼ 

September 16, 2024
in Asian Champions Trophy 2024, ਖਬਰਾਂ, ਖੇਡਾਂ
Asian Champions Trophy 2024 :  ਭਾਰਤ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਕੀਤਾ ਫਾਈਨਲ ’ਚ ਪ੍ਰਵੇਸ਼ 

Asian Champions Trophy 2024 :  ਭਾਰਤ ਨੇ ਸੈਮੀਫਾਈਨਲ ‘ਚ ਦੱਖਣੀ ਕੋਰੀਆ ਨੂੰ ਹਰਾ ਕੇ ਕੀਤਾ ਫਾਈਨਲ ’ਚ ਪ੍ਰਵੇਸ਼ 

ਇਸ ਟੂਰਨਾਮੈਂਟ ਵਿੱਚ ਭਾਰਤ ਦੀ ਲਗਾਤਾਰ ਛੇਵੀਂ ਜਿੱਤ

ਚੰਡੀਗੜ੍ਹ, 16 ਸਤੰਬਰ(ਵਿਸ਼ਵ ਵਾਰਤਾ) Asian Champions Trophy 2024-ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਅੱਜ ਦੂਜੇ ਸੈਮੀਫਾਈਨਲ ਮੈਚ ‘ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ। ਇਹ ਮੈਚ ਚੀਨ ਦੇ ਹੁਲੁਨਬਿਊਰ ਸਥਿਤ ਮੋਕੀ ਹਾਕੀ ਟ੍ਰੇਨਿੰਗ ਬੇਸ ‘ਤੇ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ ਛੇਵੀਂ ਜਿੱਤ ਹੈ। ਭਾਰਤ ਲਈ ਕਪਤਾਨ ਹਰਮਨਪ੍ਰੀਤ ਨੇ 2 ਗੋਲ ਕੀਤੇ। ਉਨ੍ਹਾਂ ਤੋਂ ਇਲਾਵਾ ਉੱਤਮ ਸਿੰਘ ਅਤੇ ਜਰਮਨਪ੍ਰੀਤ ਨੇ 1-1 ਗੋਲ ਕੀਤਾ। ਦੱਖਣੀ ਕੋਰੀਆ ਲਈ ਯੰਗ ਜੀ ਹੁਨ ਨੇ ਗੋਲ ਕੀਤਾ।  ਭਾਰਤ ਮੰਗਲਵਾਰ ਨੂੰ ਫਾਈਨਲ ਵਿੱਚ ਮੇਜ਼ਬਾਨ ਚੀਨ ਨਾਲ ਭਿੜੇਗਾ। ਇਹ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਚੀਨ ਨੇ ਪਹਿਲੇ ਸੈਮੀਫਾਈਨਲ ਦੇ ਪੈਨਲਟੀ ਸ਼ੂਟ ਆਊਟ ਵਿੱਚ ਪਾਕਿਸਤਾਨ ਨੂੰ 2-0 ਨਾਲ ਹਰਾਇਆ।

Tags: Asian Champions Trophy 2024Asian Champions Trophy Hockey finalBreaking news in PunjabiCaptain HarmanpreetchinaIndia defeated South KoreaJarmanpreetLatest News In Punjabipunjab newsPunjab news in Punjabisemi-final matchtop headlines in PunjabiUttam Singh
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

by Ranjit Singh
October 25, 2026
0

Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ - ਬਸੰਤ...

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
October 24, 2026
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

by Ranjit Singh
October 25, 2026
0

Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ - ਮੁੱਖ ਭਾਸ਼ਨ ਅਕਾਡਮੀ...

Most Popular

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

by Ranjit Singh
3 weeks ago
0

Punjab: ਅੱਜ ਪੰਜਾਬ ਆਉਣਗੇ ਦੇਸ਼ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 