• Latest
  • Trending
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

2 months ago
Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

2 minutes ago
National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

32 minutes ago
Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

2 hours ago
Punjab: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਵੱਡਾ ਐਕਸ਼ਨ: 5 ਆਗੂਆਂ ਨੂੰ ਪਾਰਟੀ ‘ਚੋਂ ਦਿਖਾਇਆ ਬਾਹਰ ਦਾ ਰਸਤਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab Election 2027: ‘ਆਪ’ ਨੇ ਖਿੱਚੀ ਤਿਆਰੀ, ਦਿੱਲੀ ’ਚ ਭਲਕੇ ਅਹਿਮ ਮੀਟਿੰਗ

Punjab Weather: ਅੱਜ ਤੋਂ ਸੂਬੇ ‘ਚ ਮੀਂਹ ਦੀ ਸੰਭਾਵਨਾ

5 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਕੰਟਰੈਕਟ ਵਰਕਰ ਯੂਨੀਅਨ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਜਗਰਾਉਂ ਦੇ ਪਿੰਡ ਕਮਾਲਪੁਰਾ ’ਚ ਅੱਜ ਲੋਕ ਮਿਲਣੀ ਕਰਨਗੇ CM ਭਗਵੰਤ ਮਾਨ

Punjab: ਜਗਤਾਰ ਸਿੰਘ ਹਵਾਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

6 hours ago
Hindi News
English News
Thursday, October 29, 2026
No Result
View All Result
27 °c
Chandigarh
20 ° Fri
22 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

September 14, 2026
in ਖਬਰਾਂ, ਖੇਡਾਂ, ਪੰਜਾਬ
ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026’ ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗੀ ਅਤੇ ਇਸ ਦਾ ਫਾਈਨਲ ਮੈਚ 5 ਨਵੰਬਰ ਨੂੰ ਮੁਹਾਲੀ ਵਿੱਚ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ, ਜਦਕਿ ਓਮਾਨ ਅਤੇ ਬੰਗਲਾਦੇਸ਼ ਨੂੰ ਰਾਖਵੀਆਂ ਟੀਮਾਂ ਵਜੋਂ ਰੱਖਿਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਬਾਰੇ ਐਲਾਨ ਕੀਤਾ।

ਇਸ ਸਮਾਗਮ ਦੌਰਾਨ ਟੂਰਨਾਮੈਂਟ ਦੇ ਲੋਗੋ ਨੂੰ ਵੀ ਜਾਰੀ ਕੀਤਾ ਗਿਆ, ਜਿਸ ਵਿੱਚ ਹਾਕੀ ਇੰਡੀਆ ਦੇ ਖਿਡਾਰੀਆਂ ਨੇ ਸ਼ਮੂਲੀਅਤ ਕੀਤੀ। ਸਰਕਾਰ ਨੇ ਇਸ ਸਮਾਗਮ ਲਈ 25.40 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੂਰੇ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਦਾਖਲਾ ਮੁਫ਼ਤ ਹੋਵੇਗਾ ਅਤੇ ਸਰਕਾਰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏਗੀ। ਪੰਜਾਬ ਹੁਣ ‘ਹਾਕੀ ਇੰਡੀਆ ਲੀਗ’ ਵਿੱਚ ਮਰਦਾਂ ਅਤੇ ਔਰਤਾਂ ਦੋਵਾਂ ਵਰਗਾਂ ਦੀਆਂ ਟੀਮਾਂ ਉਤਾਰੇਗਾ।

ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੰਜਾਬ ਦੇ ਖੇਡ ਉਦਯੋਗ ਤੋਂ ਜਾਣੂ ਕਰਵਾਇਆ ਜਾਵੇਗਾ, ਉਹ ਖੇਡ ਸਹੂਲਤਾਂ ਅਤੇ ਨਿਰਮਾਣ ਕੇਂਦਰਾਂ ਦਾ ਦੌਰਾ ਕਰਨਗੇ। ਉਹ ਰਵਾਇਤੀ ਪੰਜਾਬੀ ਖਾਣੇ ਦਾ ਆਨੰਦ ਵੀ ਲੈਣਗੇ। ਉਨ੍ਹਾਂ ਨੂੰ ਅੰਮ੍ਰਿਤਸਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ਼ ਦੀ ਸੈਰ ਕਰਵਾਈ ਜਾਵੇਗੀ। ਇਸ ਦਾ ਮਕਸਦ ਖਿਡਾਰੀਆਂ ਨੂੰ ਪੰਜਾਬ ਦੇ ਸੱਭਿਆਚਾਰ ਅਤੇ ਵਿਰਾਸਤ ਦਾ ਵਿਆਪਕ ਅਨੁਭਵ ਪ੍ਰਦਾਨ ਕਰਨਾ ਹੈ।

Tags: Asian Champions Trophy 2026BHAGWANT MANNjalandharLatestNewsInPunjabiMANSAMansanewsmohalipunjabnewsPunjabnewsinPunjabitopheadlinesinPunjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

by Ranjit Singh
October 29, 2026
0

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਹੁਸ਼ਿਆਰਪੁਰ ਵਿੱਚ ਇੱਕ...

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ

by Ranjit Singh
October 29, 2026
0

National: ਕੈਂਸਰ ਦੀਆਂ 397 ਦਵਾਈਆਂ ਦੇ ਭਾਅ ਘਟੇ: ਨਵੀਆਂ ਕੀਮਤਾਂ 9 ਨਵੰਬਰ ਤੋਂ ਹੋਣਗੀਆਂ ਲਾਗੂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ...

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 29, 2026
0

Entertainmnet: ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 29 ਅਕਤੂਬਰ 2026...

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ

by Ranjit Singh
October 29, 2026
0

Punjab: ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ: ਦੁੱਧ ਦੀਆਂ ਕੀਮਤਾਂ ’ਚ ਵਾਧਾ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ

by Ranjit Singh
October 29, 2026
0

Punjab: ਪੀਓ ਨੇ ਬੇਰਹਿਮੀ ਨਾਲ ਕੀਤਾ ਆਪਣੀ ਹੀ ਧੀ ਦਾ ਕਤਲ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਹੁਸ਼ਿਆਰਪੁਰ ਵਿੱਚ ਇੱਕ...

Most Popular

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

by Ankit
2 weeks ago
0

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 