• Latest
  • Trending
Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

42 minutes ago
Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

20 minutes ago
Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

30 minutes ago
National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

1 hour ago
City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Asian Games Cricket Final: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

National: ਫੋਰਬਸ ਵੱਲੋਂ ਭਾਰਤ ਦੇ 100 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਜਾਰੀ

3 hours ago
National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

National: ਸਾਈਨਬੋਰਡ ’ਤੇ ਹਿੰਦੀ ਲਿਖਣ ਦਾ ਮਾਮਲਾ, ਦੋ ਅਧਿਕਾਰੀ ਸਸਪੈਂਡ

4 hours ago
National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

4 hours ago
Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Asian Games Cricket Final: ਭਾਰਤ ਨੇ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

Punjab: ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ !

5 hours ago
Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

Punjab ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ

5 hours ago
Hindi News
English News
Saturday, October 3, 2026
No Result
View All Result
32 °c
Chandigarh
28 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

October 3, 2026
in ਖਬਰਾਂ, ਖੇਡਾਂ, ਬ੍ਰੇਕਿੰਗ ਨਿਊਜ਼
Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

Asian Games Cricket Final: ਭਾਰਤੀ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਜਿੱਤਿਆ ਗੋਲਡ

ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੇ ਫਾਈਨਲ ਮੁਕਾਬਲੇ ਵਿੱਚ ਨੇ ਪਾਕਿਸਤਾਨ ਨੂੰ 19 ਦੌੜਾਂ ਨਾਲ ਹਰ ਕੇ ਗੋਲਡ ਮੈਡਲ ਜਿੱਤ ਲਿਆ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 211 ਦੌੜਾਂ ਬਣਾਈਆਂ ਸਨ। ਜਵਾਬ ‘ਚ ਪਾਕਿਸਤਾਨ ਦੀ ਟੀਮ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਹੀ ਬਣਾ ਸਕੀ। ਭਾਰਤ ਨੇ ਏਸ਼ੀਆਈ ਖੇਡਾਂ ‘ਚ ਲਗਾਤਾਰ ਦੂਜੀ ਵਾਰ ਪੁਰਸ਼ ਕ੍ਰਿਕਟ ਦਾ ਸੋਨ ਤਗਮਾ ਜਿੱਤਿਆ ਹੈ।

ਪਾਕਿਸਤਾਨ ਵੱਲੋਂ ਹਸਨ ਨਵਾਜ਼ ਨੇ ਸਭ ਤੋਂ ਵੱਧ 96 ਦੌੜਾਂ ਬਣਾਈਆਂ। ਸੈਮ ਅਯੂਬ ਨੇ 29 ਦੌੜਾਂ ਬਣਾਈਆਂ। ਭਾਰਤ ਵੱਲੋਂ ਅਕਸ਼ਰ ਪਟੇਲ ਅਤੇ ਵਾਸ਼ਿੰਗਟਨ ਸੁੰਦਰ ਨੇ ਦੋ-ਦੋ ਵਿਕਟਾਂ ਲਈਆਂ।

ਭਾਰਤੀ ਪਾਰੀ ਦੌਰਾਨ ਅਭਿਸ਼ੇਕ ਸ਼ਰਮਾ ਅਤੇ ਤਿਲਕ ਵਰਮਾ ਨੇ ਸ਼ਾਨਦਾਰ ਤੇਜਤਰਾਰ ਅਰਧ ਸੈਂਕੜੇ ਲਗਾਏ। ਭਾਰਤ ਨੇ ਪਹਿਲੇ 6 ਓਵਰਾਂ ‘ਚ 72 ਅਤੇ ਪਾਰੀ ਦੇ ਆਖਰੀ 5 ਓਵਰਾਂ ਵਿੱਚ ਤੇਜ਼ ਬੱਲੇਬਾਜ਼ੀ ਕਰਦਿਆਂ 75 ਦੌੜਾਂ ਜੋੜੀਆਂ ਅਤੇ ਵੱਡਾ ਸਕੋਰ ਖੜ੍ਹਾ ਕਰ ਦਿੱਤਾ ਸੀ। ਤਿਲਕ ਵਰਮਾ 51 ਦੌੜਾਂ ਬਣਾ ਕੇ ਨਾਬਾਦ ਰਹੇ। ਉਨ੍ਹਾਂ ਨੇ ਸ਼ਿਵਮ ਦੂਬੇ (27) ਨਾਲ ਛੇਵੀਂ ਵਿਕਟ ਲਈ 30 ਗੇਂਦਾਂ ‘ਤੇ 62 ਦੌੜਾਂ ਦੀ ਸਾਂਝੇਦਾਰੀ ਕੀਤੀ। ਓਪਨਰ ਅਭਿਸ਼ੇਕ ਸ਼ਰਮਾ ਨੇ 28 ਗੇਂਦਾਂ ‘ਤੇ 61 ਦੌੜਾਂ ਬਣਾਈਆਂ, ਜਿਸ ਵਿੱਚ ਸੱਤ ਛੱਕੇ ਸ਼ਾਮਲ ਸਨ। ਇਸ ਦੌਰਾਨ, 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਦੋ ਛੱਕੇ ਲਗਾ ਕੇ 15 ਦੌੜਾਂ ਬਣਾਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Asian Games Cricket FinalBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

by Ranjit Singh
October 3, 2026
0

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ! ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਦੀ ਸਭ ਤੋਂ ਵੱਡੀ...

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
October 3, 2026
0

Cricket: ਭਾਰਤ ਨੇ ਵੈਸਟਇੰਡੀਜ਼ ਵਿਰੁੱਧ ਤੀਜੇ ਇੱਕ ਰੋਜ਼ਾ ਮੈਚ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 3 ਅਕਤੂਬਰ...

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ

by Ranjit Singh
October 3, 2026
0

National: ਸ਼ਹਿਜ਼ਾਦ ਭੱਟੀ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਨਾਲ ਜੁੜੇ...

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ

by Ranjit Singh
October 3, 2026
0

City of Dreams-2 ਪ੍ਰੋਜੈਕਟ ਮਾਮਲੇ ’ਚ CREDO Assets ਦੇ ਡਾਇਰੈਕਟਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਪੱਤਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !

by Ranjit Singh
October 3, 2026
0

Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ! ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਦੀ ਸਭ ਤੋਂ ਵੱਡੀ...

Most Popular

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ

by Ranjit Singh
4 weeks ago
0

Punjab: ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਨੇ ਸੁਣਾਇਆ ਇਹ ਫ਼ੈਸਲਾ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਆਪ੍ਰੇਸ਼ਨ ਬਲੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 