• Latest
  • Trending
ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

42 minutes ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

1 hour ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

2 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

2 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

2 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

2 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

2 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

3 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Tuesday, September 29, 2026
No Result
View All Result
24 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

September 7, 2026
in ਖਬਰਾਂ, ਬ੍ਰੇਕਿੰਗ ਨਿਊਜ਼, ਰਾਸ਼ਟਰੀ
ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

ਅਸਾਮ , 7 ਸਤੰਬਰ 2026 (ਵਿਸ਼ਵ ਵਾਰਤਾ): ਗੁਵਾਹਾਟੀ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨੇ ਪਤਨੀ ਦਾ ਕਤਲ ਕਰ ਦਿੱਤਾ। ਮੁਲਜ਼ਮ ਪਤੀ ਨੇ ਪਤਨੀ ਦਾ ਸਿਰ ਧੜ ਤੋਂ ਵੱਖ ਕਰਕੇ ਫ੍ਰਿਜ ਵਿੱਚ ਰੱਖ ਦਿੱਤਾ ਅਤੇ ਉਸ ਦੇ ਦੋਵਾਂ ਹੱਥਾਂ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ।

ਮ੍ਰਿਤਕਾ ਦੀ ਪਛਾਣ ਰਿਆ ਤਾਲੁਕਦਾਰ ਗੋਸਵਾਮੀ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੇ ਪਤੀ ਰਾਮਾਨੁਜਨ ਗੋਸਵਾਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਪਤੀ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰਕੇ ਕਥਿਤ ਤੌਰ ‘ਤੇ ਆਪਣਾ ਗੁਨਾਹ ਕਬੂਲ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ, ਘਟਨਾ ਦਾ ਖ਼ੁਲਾਸਾ ਐਤਵਾਰ ਰਾਤ ਨੂੰ ਹੋਇਆ ਜਦੋਂ ਗੁਆਂਢੀਆਂ ਨੇ ਫਲੈਟ ‘ਚੋਂ ਤੇਜ਼ ਬਦਬੂ ਆਉਣ ਦੀ ਸ਼ਿਕਾਇਤ ਕੀਤੀ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਫਲੈਟ ਦੀ ਤਲਾਸ਼ੀ ਲਈ। ਇਸੇ ਦੌਰਾਨ ਰੈਫ੍ਰਿਜਰੇਟਰ ਦੇ ਅੰਦਰ ਪੋਲੀਥੀਨ ਬੈਗ ‘ਚੋਂ ਔਰਤ ਦਾ ਵੱਢਿਆ ਹੋਇਆ ਸਿਰ ਬਰਾਮਦ ਹੋਇਆ।

ਜਾਂਚ ਦੌਰਾਨ ਪੁਲਿਸ ਨੂੰ ਇਹ ਵੀ ਪਤਾ ਲੱਗਾ ਕਿ ਔਰਤ ਦੀਆਂ ਕੁਝ ਉਂਗਲਾਂ ਵੀ ਵੱਢੀਆਂ ਗਈਆਂ ਸਨ। ਰਿਆ ਦਾ ਪਤੀ ਰਾਮਾਨੁਜਨ ਗੋਸਵਾਮੀ ਇਸ ਮਾਮਲੇ ‘ਚ ਮੁੱਖ ਦੋਸ਼ੀ ਹੈ। ਜਿਸ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਕਤਲ ਦੇ ਪਿੱਛੇ ਦਾ ਅਸਲ ਕਾਰਨ ਕੀ ਸੀ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਵਾਰਦਾਤ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ

by Ranjit Singh
1 week ago
0

Punjab: ਸੀਨੀਅਰ ਪੱਤਰਕਾਰ ਜਗਦੀਸ਼ ਸੰਧੂ ਨਮਿਤ ਅੰਤਿਮ ਅਰਦਾਸ ਅੱਜ ਲੁਧਿਆਣਾ, 20 ਸਤੰਬਰ (ਵਿਸ਼ਵ ਵਾਰਤਾ): ਸੀਨੀਅਰ ਪੱਤਰਕਾਰ ਸਵ. ਜਗਦੀਸ਼ ਸੰਧੂ ਜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 