• Latest
  • Trending
Assembly elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ

2 years ago
PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

25 minutes ago
Punjab: ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Cricket: ਹਾਈ ਕੋਰਟ ਨੇ IPL ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ

High Court ਦੇ ਹੁਕਮਾਂ ‘ਤੇ ਅਬੋਹਰ ਦੇ ਮੇਅਰ ਲਈ ਚੋਣ ਅੱਜ

2 hours ago
Daljit Dosanjh ਨੇ Cockroach Janata Party ਦੇ ਵਿਰੋਧ ਪ੍ਰਦਰਸ਼ਨ ਲੈ ਕੇ ਦਿੱਤਾ ਵੱਡਾ ਬਿਆਨ

Punjab Breaking: ਪੰਜਾਬ ਦੇ ਕਿਸਾਨਾਂ ਵੱਲੋਂ ਫੇਰ ਦਿੱਲੀ ਵੱਲ ਕੂਚ, ਹਰਿਆਣਾ ਪੁਲਿਸ ਨੇ ਫੇਰ ਸ਼ੰਭੂ-ਖਨੌਰੀ ਸਰਹੱਦਾਂ ਨੂੰ ਕੀਤਾ ਸੀਲ

3 hours ago
Weather Alart: ਹਰਿਆਣਾ ਦੇ 14 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ

International: ਟਰੰਪ ਨੇ ਕੈਨੇਡਾ ‘ਤੇ ਲਾਇਆ 50% ਟੈਰਿਫ

Punjab Weather: ਮੌਸਮ ਨੇ ਲਈ ਕਰਵਟ, ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

4 hours ago
USA: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਦੇ ਘਰ ਗੂੰਜੀਆਂ ਕਿਲਕਾਰੀਆਂ

Sikkim ‘ਚ ਨਿਰਮਾਣ ਅਧੀਨ ਸੁਰੰਗ ‘ਚ ਵਾਪਰਿਆ ਵੱਡਾ ਹਾਦਸਾ ! ਜ਼ਮੀਨ ਖਿਸਕਣ ਕਾਰਨ ਸੱਤ ਮਜ਼ਦੂਰਾਂ ਦੀ ਮੌਤ

5 hours ago
Hindi News
English News
Tuesday, July 21, 2026
No Result
View All Result
32 °c
Chandigarh
30 ° Wed
29 ° Thu
30 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Assembly elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ

September 18, 2024
in J-K Assembly Elections 2024, ਖਬਰਾਂ
Assembly elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ

Assembly elections 2024 : ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ 24 ਸੀਟਾਂ ‘ਤੇ ਵੋਟਿੰਗ ਸ਼ੁਰੂ

ਪਹਿਲੇ ਪੜਾਅ ‘ਚ 219 ਉਮੀਦਵਾਰ ਚੋਣ ਮੈਦਾਨ ’ਚ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) Assembly elections 2024: ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਅੱਜ ਸਵੇਰੇ 7 ਵਜੇ 7 ਜ਼ਿਲ੍ਹਿਆਂ ਦੀਆਂ 24 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਪਹਿਲੇ ਪੜਾਅ ਵਿੱਚ 219 ਉਮੀਦਵਾਰ ਮੈਦਾਨ ਵਿੱਚ ਹਨ।

Assembly elections 2024

110 ਉਮੀਦਵਾਰ ਕਰੋੜਪਤੀ ਹਨ, ਜਦਕਿ 36 ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ। ਇਸ ਵਿੱਚ 23.27 ਲੱਖ ਵੋਟਰ ਸ਼ਾਮਲ ਹੋਣਗੇ। ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ 35 ਹਜ਼ਾਰ ਤੋਂ ਵੱਧ ਵਿਸਥਾਪਿਤ ਕਸ਼ਮੀਰੀ ਪੰਡਿਤ ਵੀ ਵੋਟ ਪਾ ਸਕਣਗੇ। ਦਿੱਲੀ ਵਿੱਚ ਉਨ੍ਹਾਂ ਲਈ 24 ਵਿਸ਼ੇਸ਼ ਬੂਥ ਬਣਾਏ ਗਏ ਹਨ। ਪਹਿਲੇ ਪੜਾਅ ਦੀਆਂ 24 ਸੀਟਾਂ ਵਿੱਚੋਂ 8 ਸੀਟਾਂ ਜੰਮੂ ਡਿਵੀਜ਼ਨ ਵਿੱਚ ਹਨ ਅਤੇ 16 ਸੀਟਾਂ ਕਸ਼ਮੀਰ ਘਾਟੀ ਵਿੱਚ ਹਨ। ਵੱਧ ਤੋਂ ਵੱਧ 7 ਸੀਟਾਂ ਅਨੰਤਨਾਗ ਵਿੱਚ ਹਨ ਅਤੇ ਘੱਟ ਤੋਂ ਘੱਟ 2-2 ਸੀਟਾਂ ਸ਼ੋਪੀਆਂ ਅਤੇ ਰਾਮਬਨ ਜ਼ਿਲ੍ਹਿਆਂ ਵਿੱਚ ਹਨ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੀਆਂ 90 ਵਿਧਾਨ ਸਭਾ ਸੀਟਾਂ ‘ਤੇ ਤਿੰਨ ਪੜਾਵਾਂ ‘ਚ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

Tags: Assembly Elections 2024Breaking news in Punjabifirst phase of Jammu and Kashmir assembly electionsJammu & KashmirJammu and Kashmir Assembly Election 2024Latest News In PunjabiMehbooba's daughter Iltijapunjab newsPunjab news in Punjabitop headlines in PunjabiVoting begins on 24 seats of Jammu and Kashmir
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

by Ranjit Singh
July 21, 2026
0

PM Modi ਦਾ ਵੱਡਾ ਬਿਆਨ: ਕਿਹਾ 'ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ' ਚੰਡੀਗੜ੍ਹ, 21 ਜੁਲਾਈ (ਵਿਸ਼ਵ...

Punjab: ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

Punjab: ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ

by Ranjit Singh
July 21, 2026
0

Punjab: ਬਰਨਾਲਾ ਵਿੱਚ ਪੁਲਿਸ ਅਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋ ਗ੍ਰਿਫ਼ਤਾਰ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਬਰਨਾਲਾ ਜ਼ਿਲ੍ਹੇ ਦੇ ਮਹਿਲ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Cricket: ਹਾਈ ਕੋਰਟ ਨੇ IPL ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ

Cricket: ਹਾਈ ਕੋਰਟ ਨੇ IPL ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ

by Ranjit Singh
July 21, 2026
0

Cricket: ਹਾਈ ਕੋਰਟ ਨੇ IPL ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ, ਪੜ੍ਹੋ ਕੀ ਹੈ ਮਾਮਲਾ ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

PM Modi ਦਾ ਵੱਡਾ ਬਿਆਨ: ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

by Ranjit Singh
July 21, 2026
0

PM Modi ਦਾ ਵੱਡਾ ਬਿਆਨ: ਕਿਹਾ 'ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ' ਚੰਡੀਗੜ੍ਹ, 21 ਜੁਲਾਈ (ਵਿਸ਼ਵ...

Most Popular

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

by Ranjit Singh
2 weeks ago
0

National: ਅੱਜ ਇਸ ਰੂਟ 'ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ ਚੰਡੀਗੜ੍ਹ, 4 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 