• Latest
  • Trending
1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ Assistant Sub-Inspector, Vigilance Bureau ਵੱਲੋਂ ਗ੍ਰਿਫ਼ਤਾਰ

12 months ago
ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

25 minutes ago
ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

42 minutes ago
ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

1 hour ago
ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ਼ੇਖ ਹਸੀਨਾ ਦੀ ਪ੍ਰੈੱਸ ਕਾਨਫਰੰਸ ‘ਤੇ ਵਿਦੇਸ਼ ਮੰਤਰਾਲੇ ਦਾ ਵੱਡਾ ਬਿਆਨ, ਸਪੱਸ਼ਟ ਕੀਤਾ ਸਟੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

3 hours ago
ਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਲਈ ਰਾਜਨੀਤਿਕ ਮਾਮਲਿਆਂ ਅਤੇ ਪ੍ਰਦੇਸ਼ ਚੋਣ ਕਮੇਟੀ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ

ਵੱਡਾ ਪ੍ਰਸ਼ਾਸਨਿਕ ਫੇਰਬਦਲ: 17 IAS ਅਤੇ 7 HCS ਅਧਿਕਾਰੀਆਂ ਦੇ ਹੋਏ ਤਬਾਦਲੇ

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

Dabur ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ!

4 hours ago
BIG BREAKING : IPS ਹਰਮਨਬੀਰ ਸਿੰਘ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ

5 hours ago
Hindi News
English News
Friday, August 7, 2026
No Result
View All Result
26 °c
Chandigarh
30 ° Sat
30 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ Assistant Sub-Inspector, Vigilance Bureau ਵੱਲੋਂ ਗ੍ਰਿਫ਼ਤਾਰ

August 20, 2025
in ਖਬਰਾਂ, ਪੰਜਾਬ
1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ Assistant Sub-Inspector, Vigilance Bureau ਵੱਲੋਂ ਗ੍ਰਿਫ਼ਤਾਰ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ Assistant Sub-Inspector, Vigilance Bureau ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 20 ਅਗਸਤ (ਵਿਸ਼ਵ ਵਾਰਤਾ):- Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ਼ ਲਈ 1.55 ਲੱਖ ਰੁਪਏ ਰਿਸ਼ਵਤ ਵਜੋਂ ਹਾਸਲ ਕੀਤੇ ਸਨ।
ਬੁਲਾਰੇ ਨੇ ਕਿਹਾ ਕਿ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ, ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਐਸਏਐਸ ਨਗਰ, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਬਿਊਰੋ ਦੀ ਵਚਨਬੱਧਤਾ ਹੈ ਅਤੇ ਇਹ ਗ੍ਰਿਫ਼ਤਾਰੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸਰਕਾਰੀ ਕਰਮਚਾਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਬਿਊਰੋ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੀ ਹੈ, ਭਾਵੇਂ ਉਸਦਾ ਦਰਜਾ ਜਾਂ ਅਹੁਦਾ ਕੋਈ ਵੀ ਹੋਵੇ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsVigilance Bureau PunjabWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

by Jaspreet Kaur
August 7, 2026
0

ਗੁਰੂਗ੍ਰਾਮ 'ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ ਨਵੀ ਦਿੱਲੀ, 7 ਅਗਸਤ (ਵਿਸ਼ਵ ਵਾਰਤਾ): ਗੁਰੂਗ੍ਰਾਮ...

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by Jaspreet Kaur
August 7, 2026
0

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 7 ਅਗਸਤ (ਵਿਸ਼ਵ ਵਾਰਤਾ):...

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ ‘ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ ‘ਤੇ ਕੀਤੀ ਸ਼ਿਰਕਤ

by Jaspreet Kaur
August 7, 2026
0

ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੀ ਮੀਟਿੰਗ 'ਚ ਡਾ. ਦੀਪਕ ਸਿੰਗਲਾ ਨੇ ਉਚੇਚੇ ਤੌਰ 'ਤੇ ਕੀਤੀ ਸ਼ਿਰਕਤ ਚੰਡੀਗੜ੍ਹ,...

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ

by Ankit
August 7, 2026
0

ਗੈਂਗਸਟਰਾਂ ‘ਤੇ ਵਾਰ ਦਾ 199ਵਾਂ ਦਿਨ: ਪੰਜਾਬ ਪੁਲਿਸ ਵੱਲੋਂ 731 ਥਾਈਂ ਛਾਪੇਮਾਰੀ; 429 ਕਾਬੂ — ਪੁਲਿਸ ਟੀਮਾਂ ਨੇ 281 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

ਗੁਰੂਗ੍ਰਾਮ ‘ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ

by Jaspreet Kaur
August 7, 2026
0

ਗੁਰੂਗ੍ਰਾਮ 'ਚ ਸਕੂਲ ਦੀ ਕੰਧ ਡਿੱਗੀ; ਮਲਬੇ ਹੇਠ ਦੱਬਣ ਕਾਰਨ ਦੋ ਦੀ ਮੌਤ ਨਵੀ ਦਿੱਲੀ, 7 ਅਗਸਤ (ਵਿਸ਼ਵ ਵਾਰਤਾ): ਗੁਰੂਗ੍ਰਾਮ...

Most Popular

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

4 weeks ago
0

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ ਕਿਹਾ, ਡਿਪਟੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 