• Latest
  • Trending
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ Vigilance Bureau ਵੱਲੋਂ ਕਾਬੂ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ Vigilance Bureau ਵੱਲੋਂ ਕਾਬੂ

1 year ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

10 minutes ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

3 hours ago
Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Haryana: ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਰੇਡ ਖਤਮ

3 hours ago
Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

Canada ‘ਚ ਪੰਜਾਬੀ ਮਹਿਲਾ ‘ਰੇਡੀਓ ਹੋਸਟ’ ਨੂੰ ਹੋਈ ਸਜ਼ਾ, ਪੜ੍ਹੋ ਕੀ ਹੈ ਮਾਮਲਾ

3 hours ago
Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

Punjab: ‘ਪੰਥ ਰਤਨ’ ਜੱਥੇਦਾਰ ਗੁਰਚਰਨ ਸਿੰਘ ਟੌਹੜਾ ਸਨਮਾਨ ਸਮਾਗਮ 18 ਅਪ੍ਰੈਲ ਨੂੰ

4 hours ago
Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

Punjab Weather: ਪੰਜਾਬ ‘ਚ ਫੇਰ ਬਦਲੇਗਾ ਮੌਸਮ: ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ

5 hours ago
Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

Australia ਦੀ ਸਭ ਤੋਂ ਵੱਡੀ ਤੇਲ ਰਿਫਾਇਨਰੀ ਵਿੱਚ ਲੱਗੀ ਅੱਗ

6 hours ago
Hindi News
English News
Thursday, April 16, 2026
No Result
View All Result
38 °c
Chandigarh
33 ° Fri
34 ° Sat
34 ° Sun
33 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ Vigilance Bureau ਵੱਲੋਂ ਕਾਬੂ

January 9, 2025
in ਖਬਰਾਂ, ਪੰਜਾਬ
50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ Vigilance Bureau ਵੱਲੋਂ ਕਾਬੂ

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਹਾਇਕ ਟਾਊਨ ਪਲਾਨਰ ਤੇ ਆਰਕੀਟੈਕਟ Vigilance Bureau ਵੱਲੋਂ ਕਾਬੂ

ਚੰਡੀਗੜ੍ਹ, 9 ਜਨਵਰੀ, 2025 (ਵਿਸ਼ਵ ਵਾਰਤਾ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਪਟਿਆਲਾ ਦੇ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਜਸਪਾਲ ਸਿੰਘ ਅਤੇ ਪਟਿਆਲਾ ਦੇ ਆਰਕੀਟੈਕਟ ਅਨੀਸ਼ ਖੰਨਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਸ਼ੋਕ ਕੁਮਾਰ ਵਾਸੀ ਪਾਤੜਾਂ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਹਸਪਤਾਲ ਦੀ ਇਮਾਰਤ ਦਾ ਨਕਸ਼ਾ ਪਾਸ ਕਰਨ ਬਦਲੇ ਮੁਲਜ਼ਮ ਜਸਪਾਲ ਸਿੰਘ ਨੇ ਉਕਤ ਆਰਕੀਟੈਕਟ ਅਨੀਸ਼ ਖੰਨਾ ਜ਼ਰੀਏ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਏ.ਟੀ.ਪੀ. ਪਹਿਲਾਂ ਹੀ ਆਰਕੀਟੈਕਟ ਰਾਹੀਂ 50,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਏ.ਟੀ.ਪੀ. ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags: BREAKING NEWSBreaking news in PunjabiLatest Punjab news in PunjabiPUNJABpunjab newsPunjab Vigilance Bureautop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

by Jaspreet Kaur
April 16, 2026
0

Ghaziabad 'ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ - ਇੱਕ ਤੋਂ ਬਾਅਦ ਇੱਕ ਕਈ ਸਿਲੰਡਰ ਬਲਾਸਟ! - ਮੌਕੇ 'ਤੇ ਪੁੱਜੀਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਪ੍ਰੈਲ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

by Ranjit Singh
April 16, 2026
0

Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ ਅੰਮ੍ਰਿਤਸਰ 16 ਅਪ੍ਰੈਲ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

by Jaspreet Kaur
April 16, 2026
0

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ - ਮਿਲੀ Z ਸ਼੍ਰੇਣੀ ਦੀ ਸਕਿਓਰਟੀ ਨਵੀ ਦਿੱਲੀ, 16 ਅਪ੍ਰੈਲ...

Most Popular

Entertainment News : ਧੁਰੰਧਰ 2 ਨੇ 4 ਦਿਨਾਂ ਵਿੱਚ ਕਮਾਏ ₹750 ਕਰੋੜ ; ਸ਼ਾਹਰੁਖ ਦੀ ‘ਪਠਾਨ’ ਅਤੇ ਰਾਜਾਮੌਲੀ ਦੀ ‘RRR’ ਦੁਆਰਾ ਬਣਾਏ ਰਿਕਾਰਡ ਤੋੜੇ

Entertainment News : ਧੁਰੰਧਰ 2 ਨੇ 4 ਦਿਨਾਂ ਵਿੱਚ ਕਮਾਏ ₹750 ਕਰੋੜ ; ਸ਼ਾਹਰੁਖ ਦੀ ‘ਪਠਾਨ’ ਅਤੇ ਰਾਜਾਮੌਲੀ ਦੀ ‘RRR’ ਦੁਆਰਾ ਬਣਾਏ ਰਿਕਾਰਡ ਤੋੜੇ

by Navjot
3 weeks ago
0

Entertainment News : ਧੁਰੰਧਰ 2 ਨੇ 4 ਦਿਨਾਂ ਵਿੱਚ ਕਮਾਏ ₹750 ਕਰੋੜ ; ਸ਼ਾਹਰੁਖ ਦੀ 'ਪਠਾਨ' ਅਤੇ ਰਾਜਾਮੌਲੀ ਦੀ 'RRR'...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 