• Latest
  • Trending
ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

1 hour ago
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

10 minutes ago
ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

28 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

38 minutes ago
Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

50 minutes ago
ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

54 minutes ago
ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ ਮੁਲਾਜ਼ਮਾਂ ਦੀ ਭਲਾਈ ਲਈ ਇਤਿਹਾਸਕ ਫੈਸਲਾ ਲਿਆ, 65,000 ਤੋਂ ਵੱਧ ਕਰਮਚਾਰੀ ਹੋਣਗੇ ਰੈਗੂਲਰ

DGP ਗੌਰਵ ਯਾਦਵ ਨੇ ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਸਾਂਝਾ ਕੀਤਾ ‘ਵੱਡਾ ਖਾਣਾ’

ਵਿਨੇਸ਼ ਫੋਗਾਟ ਦਾ ਟੁੱਟਿਆ ਸਪਨਾ: ਏਸ਼ੀਅਨ ਗੇਮਜ਼ ਟਰਾਇਲ ਦੇ ਸੈਮੀਫਾਈਨਲ ‘ਚ ਹਾਰੀ

2 hours ago
ਲੁਧਿਆਣਾ: ਘਰ ‘ਚੋ ਮਿਲੀਆਂ ਬਜ਼ੁਰਗ ਜੋੜੇ ਦੀਆਂ ਲਾਸ਼ਾਂ; ਇਲਾਕੇ ‘ਚ ਦਹਿਸ਼ਤ

3 hours ago
Punjab ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

Hindi News
English News
Saturday, May 30, 2026
No Result
View All Result
26 °c
Chandigarh
29 ° Sun
34 ° Mon
34 ° Tue
35 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

May 30, 2026
in ਖਬਰਾਂ, ਰਾਸ਼ਟਰੀ
ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

ਪੱਛਮੀ ਬੰਗਾਲ ‘ਚ ਹੰਗਾਮਾ! ਮਮਤਾ ਬਨਰਜੀ ਦੇ ਭਤੀਜੇ ਅਭਿਸ਼ੇਕ ਬਨਰਜੀ ‘ਤੇ ਹਮਲਾ

ਕੋਲਕਾਤਾ, 30 ਮਈ 2026 (ਵਿਸ਼ਵ ਵਾਰਤਾ): ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬਨਰਜੀ ਦੇ ਭਤੀਜੇ ਅਤੇ ਸੰਸਦ ਮੈਂਬਰ ਅਭਿਸ਼ੇਕ ਬਨਰਜੀ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬੇ ਦੇ ਸੋਨਾਰਪੁਰ ਵਿੱਚ ਚੋਣ ਹਿੰਸਾ ਦੌਰਾਨ ਜ਼ਖ਼ਮੀ ਹੋਏ ਪਾਰਟੀ ਵਰਕਰਾਂ ਨੂੰ ਮਿਲਣ ਪਹੁੰਚੇ ਅਭਿਸ਼ੇਕ ‘ਤੇ ਆਂਡੇ ਸੁੱਟੇ ਗਏ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਕੱਪੜੇ ਵੀ ਫਾੜ ਦਿੱਤੇ ਗਏ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਭਿਸ਼ੇਕ ਨੇ ਇਸ ਸਭ ਦਾ ਆਰੋਪ ਪੱਛਮੀ ਬੰਗਾਲ ਦੀ ਨਵੀਂ ਬਣੀ ਭਾਜਪਾ ਸਰਕਾਰ ਸਿਰ ਮੜ੍ਹਿਆ। ਉਨ੍ਹਾਂ ਕਿਹਾ, “ਇਸ ਸਭ ਦੇ ਪਿੱਛੇ ਭਾਜਪਾ ਹੈ। ਦੇਖੋ ਉਨ੍ਹਾਂ ਨੇ ਕੀ ਕੀਤਾ। ਇਹ ਉਨ੍ਹਾਂ ਦੇ ਲੋਕਤੰਤਰ ਦੀ ਮਿਸਾਲ ਹੈ। ਅਜੇ ਇੱਕ ਮਹੀਨਾ ਵੀ ਨਹੀਂ ਹੋਇਆ ਹੈ ਅਤੇ ਪੁਲਿਸ ਕਿਤੇ ਵੀ ਦਿਖਾਈ ਨਹੀਂ ਦੇ ਰਹੀ।”

ਉਨ੍ਹਾਂ ਨੇ ਕਿਹਾ- “ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋਈ ਹੈ। ਹੈਲਮੇਟ ਕਰਕੇ ਮੇਰਾ ਸਿਰ ਬਚ ਗਿਆ ।ਇਸ ਘਟਨਾ ਨੂੰ ਲੈ ਕੇ ਮੈਂ ਹਾਈਕੋਰਟ ਜਾਵਾਂਗਾ, ਰਾਜਪਾਲ ਨੂੰ ਵੀ ਇਸ ਦੀ ਜਾਣਕਾਰੀ ਦੇਵਾਂਗਾ। ਮੈਂ ਇਹ ਜਗ੍ਹਾ ਉਦੋਂ ਤੱਕ ਨਹੀਂ ਛੱਡਾਂਗਾ ਜਦੋਂ ਤੱਕ ਸਥਾਨਕ ਪੁਲਿਸ ਆਪਣੀ ਫੋਰਸ ਭੇਜ ਕੇ ਪੀੜਤਾਂ ਦੇ ਪਰਿਵਾਰਾਂ ਨੂੰ ਸੁਰੱਖਿਆ ਨਹੀਂ ਦਿੰਦੀ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

by Jaspreet Kaur
May 30, 2026
0

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ - ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ ਚੰਡੀਗੜ੍ਹ ,30...

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

by Jaspreet Kaur
May 30, 2026
0

ਹਰਭਜਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ - ਇਨ੍ਹਾਂ ਮੁੱਦਿਆਂ 'ਤੇ ਹੋਈ ਵਿਚਾਰ ਚਰਚਾ ਨਵੀ ਦਿੱਲੀ,30...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 30, 2026
0

ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ...

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ

by Jaspreet Kaur
May 30, 2026
0

Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ ਇਸ ਦਿਨ ਹੋਵੇਗਾ ਸਹੁੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ

by Jaspreet Kaur
May 30, 2026
0

'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ - ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ ਚੰਡੀਗੜ੍ਹ ,30...

Most Popular

ਏ.ਡੀ.ਸੀ. ਵੱਲੋਂ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਦਾ ਲਾਇਸੰਸ ਰੱਦ

by Ankit
5 days ago
0

  ਏ.ਡੀ.ਸੀ. ਵੱਲੋਂ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਦਾ ਲਾਇਸੰਸ ਰੱਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਮਈ, 2026 (ਸਤੀਸ਼ ਕੁਮਾਰ ਪੱਪੀ):-...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 