• Latest
  • Trending
ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: Punjab Police ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: Punjab Police ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

1 year ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

49 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

2 hours ago
Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

2 hours ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

2 hours ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

3 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

3 hours ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

5 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

5 hours ago
Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

6 hours ago
Hindi News
English News
Saturday, June 27, 2026
No Result
View All Result
43 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: Punjab Police ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

January 28, 2025
in ਅੰਮ੍ਰਿਤਸਰ, ਖਬਰਾਂ, ਚੰਡੀਗੜ੍ਹ, ਪੰਜਾਬ
ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: Punjab Police ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: Punjab Police ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

—ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ

— ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, Punjab Police ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ, ਜੋ ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ‘ਤੇ ਹੈਂਡ ਗ੍ਰਨੇਡ ਹਮਲੇ ਵਿੱਚ ਸ਼ਾਮਲ ਸਨ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ, ਸਿਰਸਾ, ਹਰਿਆਣਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅਮਰਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ, ਇਸ ਸਾਲ 9 ਜਨਵਰੀ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਵਿੱਚ ਗੁਮਟਾਲਾ ਪੁਲਿਸ ਚੌਕੀ ‘ਤੇ ਕੁਝ ਵਿਅਕਤੀਆਂ ਨੇ ਹੈਂਡ ਗ੍ਰਨੇਡ ਸੁੱਟਿਆ ਸੀ। ਇਸ ਘਟਨਾ ਉਪਰੰਤ ਅੱਤਵਾਦੀ ਸੰਗਠਨ ਬੀਕੇਆਈ ਨੇ ਇਸ ਵਾਰਦਾਤ ਦੀ ਸੋਸ਼ਲ ਮੀਡੀਆ ਪਲੇਟਫਾਰਮ ਜ਼ਰੀਏ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਸਰਵਣ ਭੋਲਾ ਦਾ ਰਿਸ਼ਤੇਦਾਰ ਹੈ, ਜੋ ਕਿ ਨਾਮੀ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਅਤੇ ਇਸ ਸਮੇਂ 532 ਕਿਲੋ ਹੈਰੋਇਨ ਦੀ ਰਿਕਵਰੀ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਸਰਵਣ ਸਿੰਘ ਵੀ 532 ਕਿਲੋ ਹੈਰੋਇਨ ਰਿਕਵਰੀ ਕੇਸ ਵਿੱਚ ਲੋੜੀਂਦਾ ਹੈ ਅਤੇ ਉਸ ‘ਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਵੱਲੋਂ 2 ਲੱਖ ਰੁਪਏ ਦਾ ਇਨਾਮ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਦੋਸ਼ੀ ਸਰਵਣ ਭੋਲਾ, ਜੋ ਕਿ ਅਮਰੀਕਾ ਤੋਂ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਿਹਾ ਹੈ, ਨੇ ਸਰਹੱਦੀ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਆਪਣੇ ਰਿਸ਼ਤੇਦਾਰ ਬੱਗਾ ਸਿੰਘ ਅਤੇ ਉਸਦੇ ਸਾਥੀ ਪੁਸ਼ਕਰਨ ਦੀ ਹੈਪੀ ਪਾਸੀਅਨ ਅਤੇ ਹਰਵਿੰਦਰ ਰਿੰਦਾ ਨਾਲ ਜਾਣ-ਪਛਾਣ ਕਰਵਾਈ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਮੁੱਚੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗੁਮਟਾਲਾ ਪੁਲਿਸ ਚੌਕੀ ‘ਤੇ ਹਮਲੇ ਤੋਂ ਬਾਅਦ, ਪੁਲਿਸ ਟੀਮਾਂ ਨੇ ਇੱਕ ਖੁਫੀਆ ਆਪਰੇਸ਼ਨ ਚਲਾਇਆ ਅਤੇ ਹਰਿਆਣਾ ਦੇ ਸਿਰਸਾ ਤੋਂ ਬੱਗਾ ਸਿੰਘ ਅਤੇ ਅੰਮ੍ਰਿਤਸਰ ਖੇਤਰ ਤੋਂ ਪੁਸ਼ਕਰਨ ਸਿੰਘ ਨੂੰ ਵਿਸਫੋਟਕਾਂ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਵਿਅਕਤੀਆਂ ਦੁਆਰਾ ਕੀਤੇ ਗਏ ਪਿਛਲੇ ਅਪਰਾਧਾਂ ਦਾ ਪਤਾ ਲਗਾਉਣ ਅਤੇ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਹੋਰ ਯਤਨ ਜਾਰੀ ਹਨ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 27, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

by Jaspreet Kaur
June 27, 2026
0

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ! - ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22 ਸਨਮਾਨਜਨਕ ਧਾਰਮਿਕ...

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ

by Ranjit Singh
June 27, 2026
0

Uber ਦੇ CEO ਪ੍ਰਭਜੀਤ ਸਿੰਘ ਨੇ ਦਿੱਤਾ ਅਸਤੀਫ਼ਾ, ਹੁਣ ਜਲਦ ਹੀ OpenAI ਦੀ ਸੰਭਾਲਣਗੇ ਕਮਾਨ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

by Jaspreet Kaur
June 27, 2026
0

ਮਹਾਰਾਸ਼ਟਰ 'ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ ਮਹਾਰਾਸ਼ਟਰ, 27 ਜੂਨ 2026 (ਵਿਸ਼ਵ ਵਾਰਤਾ) – NEET ਪ੍ਰੀਖਿਆ...

Most Popular

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ 

by Navjot
5 days ago
0

Weather Update : ਪੰਜਾਬ ਵਿੱਚ ਬਦਲਿਆ ਮੌਸਮ ; ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਹਨੇਰੀ ਦਾ ਅਲਰਟ ਜਾਰੀ  ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 