• Latest
  • Trending
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

1 hour ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

1 hour ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

1 hour ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

1 hour ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

2 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

3 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

4 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

4 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

5 hours ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

5 hours ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਕੀਤੀ ਸ਼ਾਨਦਾਰ ਸ਼ੁਰੂਆਤ ; ਇੰਡੋਨੇਸ਼ੀਆ ਨੂੰ 13-1 ਨਾਲ ਹਰਾਇਆ

6 hours ago
Hindi News
English News
Sunday, September 20, 2026
No Result
View All Result
27 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ ਖ਼ਿਲਾਫ਼ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1,858 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ

September 20, 2026
in ਖਬਰਾਂ, ਪੰਜਾਬ
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ
— ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ ਖ਼ਿਲਾਫ਼ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ, 1,858 ਭਗੌੜੇ ਅਪਰਾਧੀਆਂ ਨੂੰ ਵੀ ਕੀਤਾ ਗ੍ਰਿਫ਼ਤਾਰ: ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਸਬੰਧੀ ਜਾਣਕਾਰੀ
— ‘ਯੁੱਧ ਨਸ਼ਿਆਂ ਵਿਰੁੱਧ’ ਦੇ 568ਵੇਂ ਦਿਨ 57.6 ਕਿੱਲੋ ਹੈਰੋਇਨ ਸਮੇਤ 96 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ):- ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ ‘ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਨਿਸ਼ਾਨਦੇਹੀ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀਆਂ ਹਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ‘ਚੋਂ 1224 ਹਥਿਆਰਾਂ ਸਮੇਤ 3,555 ਜਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 37,652 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਦੋਂ ਕਿ 18,818 ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਤਸਦੀਕ ਕਰਕੇ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੁਲਿਸ ਟੀਮਾਂ ਨੇ 1,858 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

243ਵੇਂ ਦਿਨ, ਪੁਲਿਸ ਟੀਮਾਂ ਨੇ 548 ਛਾਪੇਮਾਰੀਆਂ ਕਰਨ ਤੋਂ ਬਾਅਦ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦੋਂ ਕਿ 164 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ ਚਾਰ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਉਸੀ ਉਤਸ਼ਾਹ ਨਾਲ ਜਾਰੀ ਰਹੇਗੀ।

ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਰੂਪ ਵਿੱਚ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 568ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 57.6 ਕਿੱਲੋ ਹੈਰੋਇਨ, 3 ਕਿੱਲੋ ਭੁੱਕੀ, 5160 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਮਹਿਜ਼ 568 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,462 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

by Ankit
September 20, 2026
0

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ,...

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

by Navjot
September 20, 2026
0

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 20 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

Most Popular

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ

by Ranjit Singh
1 week ago
0

Punjab: ਚੰਡੀਗੜ੍ਹ ਏਅਰਪੋਰਟ ਨੇੜੇ ਬਣੇਗੀ ਨਵੀਂ ਟਾਊਨਸ਼ਿਪ, 186 ਏਕੜ ਜ਼ਮੀਨ ਐਕਵਾਇਰ ਕਰਨ ਦੀ ਤਿਆਰੀ ਮੋਹਾਲੀ, 12 ਸਤੰਬਰ (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 