• Latest
  • Trending
Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

2 years ago
Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

19 minutes ago
Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

29 minutes ago
Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

1 hour ago
Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

Sports: ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

3 hours ago
National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

National: ਦਿੱਲੀ ਹਾਈ ਕੋਰਟ ਵਿੱਚ ਸੱਤ ਨਵੇਂ ਜੱਜਾਂ ਦੀ ਐਂਟਰੀ: ਸਹੁੰ ਚੁੱਕ ਸਮਾਗਮ ਅੱਜ

3 hours ago
Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

Asian Games 2026: ਏਸ਼ੀਅਨ ਗੇਮਜ਼ ਦਾ ਦੂਜਾ ਦਿਨ ਅੱਜ, ਭਾਰਤ ਦੀਆਂ ਨਜ਼ਰਾਂ ਹੋਰ ਤਮਗਿਆਂ ’ਤੇ

3 hours ago
National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

National: ਦੀਵਾਲੀ-ਛੱਠ ’ਤੇ ਦਿੱਲੀ-ਪਟਨਾ ਵਿਚਾਲੇ ਚੱਲਣਗੀਆਂ ਕਲੋਨ ਟਰੇਨਾਂ, 50 ਸਪੈਸ਼ਲ ਟਰੇਨਾਂ ਚਲਾਉਣ ਦਾ ਐਲਾਨ

3 hours ago
Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 September 2026 | Ang 584 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Monday, September 21, 2026
No Result
View All Result
31 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

September 18, 2024
in International News, ਸਿੱਖਿਆ, ਖਬਰਾਂ
Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

ਮੈਲਬੌਰਨ, 18ਸਤੰਬਰ (ਗੁਰਪੁਨੀਤ ਸਿੱਧੂ)Australia : ਗੈਰ ਕਾਨੂੰਨੀ ਤਰੀਕੇ ਨਾਲ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਵਾਲੇ ਨਿਜੀ ਕਾਲਜਾਂ ਤੇ ਆਸਟਰੇਲੀਆ ਸਰਕਾਰ ਨੇ ਸ਼ਿਕੰਜਾ ਕੱਸਦਿਆਂ 150 ਕਾਲਜ ਬੰਦ ਕਰ ਦਿੱਤੇ ਹਨ। ਸਰਕਾਰ ਨੇ ਸਟੂਡੈਂਟ ਵੀਜ਼ਿਆਂ ਦੀ ਆੜ ਵਿੱਚ ਆਸਟਰੇਲੀਆ ਚ ਨੌਕਰੀ ਕਰਨ ਦੇ ਗੋਰਖ ਧੰਦੇ ਦਾ ਪਰਦਾਫਾਸ਼ ਕਰਦਿਆਂ ਸਖਤ ਕਾਰਵਾਈ ਕੀਤੀ ਹੈ। ਇਹਨਾਂ ਨਿੱਜੀ ਕਾਲਜਾਂ ਨੂੰ ਜਿੰਦਰੇ ਲੱਗਣ ਤੋਂ ਬਾਅਦ ਭਾਰਤੀ ਖਾਸ ਕਰਕੇ ਪੰਜਾਬੀ ਵਿਦਿਆਰਥੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਆਸਟਰੇਲੀਆ ਸਰਕਾਰ ਦੀ ਸਖਤੀ ਦੇ ਨਾਲ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿੱਚ ਚਲਾ ਗਿਆ ਹੈ।

Australia : 150 ਨਿੱਜੀ ਕਾਲਜ ਬੰਦ ਹੋਣ ਨਾਲ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ‘ਤੇ ਲਟਕੀ ਤਲਵਾਰ

ਯੂਨੀਵਰਸਿਟੀਆਂ ਨੇ ਕੀਤੀ ਸੀ ਸ਼ਿਕਾਇਤ

ਪਿਛਲੇ ਸਾਲ ਮਈ ਦੇ ਵਿੱਚ ਆਸਟਰੇਲੀਆ ਦੀਆਂ ਦੋ ਯੂਨੀਵਰਸਿਟੀਆਂ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ ਕਿ ਭਾਰਤ ਦੇ ਪੰਜਾਬ, ਉੱਤਰਾਖੰਡ, ਹਰਿਆਣਾ, ਜੰਮੂ ਕਸ਼ਮੀਰ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਵਿਦਿਆਰਥੀ ਸਟੂਡੈਂਟ ਵੀਜ਼ਾ ਦੀ ਆੜ ਦੇ ਵਿੱਚ ਆਸਟਰੇਲੀਆ ਕੰਮ ਕਰਨ ਆਉਂਦੇ ਹਨ ਅਤੇ ਇਸ ਤੋਂ ਬਾਅਦ ਉੱਤਰੀ ਭਾਰਤ ਦੇ ਵਿਦਿਆਰਥੀਆਂ ਨੂੰ ਵੀਜ਼ਾ ਦੇਣ ‘ਤੇ ਸਖਤੀ ਕਰ ਦਿੱਤੀ ਗਈ ਸੀ। ਵਿਕਟੋਰੀਆ ਯੂਨੀਵਰਸਿਟੀ, ਐਡੀਨ ਕੋਵਾਨ ਯੂਨੀਵਰਸਿਟੀ, ਟਰੇਨਸ ਯੂਨੀਵਰਸਿਟੀ, ਦੱਖਣੀ ਕਰੋਸ ਯੂਨੀਵਰਸਿਟੀ ਨੇ ਵੀ ਭਾਰਤੀ ਵਿਦਿਆਰਥੀਆਂ ਦੇ ਦਾਖਲੇ ਤੇ ਪਾਬੰਦੀ ਲਗਾਈ ਸੀ। ਵਿਕਟੋਰੀਆ ਯੂਨੀਵਰਸਿਟੀ ਅਤੇ ਨਿਊ ਸਾਊਥ ਵੇਲਜ ਵੈਸਟਰਨ ਸਿਡਨੀ ਯੂਨੀਵਰਸਿਟੀ ਵੱਲੋਂ ਵੀ ਅਜਿਹੀਆਂ ਹੀ ਪਾਬੰਦੀਆਂ ਭਾਰਤੀ ਵਿਦਿਆਰਥੀਆਂ ਤੇ ਆਇਦ ਕੀਤੀਆਂ ਗਈਆਂ ਸਨ। ਭਾਰਤੀ ਵਿਦਿਆਰਥੀਆਂ ‘ਤੇ ਵੱਡੇ ਪੱਧਰ ਤੇ ਸਟੂਡੈਂਟ ਵੀਜ਼ਿਆਂ ਦੇ ਆੜ ਦੇ ਵਿੱਚ ਆਸਟਰੇਲੀਆ ਚ ਨੌਕਰੀ ਕਰਨ ਦੇ ਇਲਜ਼ਾਮ ਲੱਗੇ ਸਨ। ਮੀਡੀਆ ਰਿਪੋਰਟਾਂ ਮੁਤਾਬਕ ਕਾਲਜਾਂ ਦੇ ਪ੍ਰਬੰਧਕ ਅਤੇ ਪੰਜਾਬ ਚ ਬੈਠੇ ਸਟੂਡੈਂਟ ਵੀਜ਼ਾ ਏਜੰਟਾਂ ਦੀ ਮਿਲੀ ਭੁਗਤ ਦੇ ਨਾਲ ਇਹ ਗੋਰਖ ਧੰਦਾ ਚਲਾਇਆ ਜਾ ਰਿਹਾ ਸੀ। ਇਹ ਇਲਜ਼ਾਮ ਲੱਗੇ ਹਨ ਕਿ ਦਹਾਕਿਆਂ ਤੋਂ ਗੈਰ ਕਾਨੂੰਨੀ ਪ੍ਰਾਈਵੇਟ ਕਾਲਜ ਅਤੇ ਸਟਡੀ ਵੀਜ਼ਾ ਸਲਾਹਕਾਰ ਵਿਦਿਆਰਥੀਆਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਦੇ ਅਧਿਕਾਰ ਅਤੇ ਇਮੀਗਰੇਸ਼ਨ ਹੱਕ ਪ੍ਰਦਾਨ ਕਰ ਰਹੇ ਸਨ। ਆਸਟਰੇਲੀਆ ਦੇ ਹੁਨਰ ਅਤੇ ਸਿਖਲਾਈ ਮੰਤਰੀ ਨੇ ਆਪਣੇ ਜਾਰੀ ਕੀਤੇ ਬਿਆਨਾਂ ਦੇ ਵਿੱਚ ਕਿਹਾ ਹੈ ਕਿ ਆਸਟਰੇਲੀਆ ਦੇ ਸਿੱਖਿਆ ਖੇਤਰ ਨੂੰ ਕਮਜ਼ੋਰ ਕਰਨ ਵਾਲੇ ਅਤੇ ਵਿਦਿਆਰਥੀਆਂ ਦਾ ਸ਼ੋਸ਼ਣ ਕਰਨ ਵਾਲੇ ਕਾਲਜਾਂ ਲਈ ਆਸਟਰੇਲੀਆ ਵਿੱਚ ਕੋਈ ਥਾਂ ਨਹੀਂ ਹੈ।

ਫਰਜੀ ਤਰੀਕੇ ਨਾਲ ਲਗਾਈਆਂ ਜਾਂਦੀਆਂ ਸਨ ਹਾਜ਼ਰੀਆਂ

ਰਿਪੋਰਟ ਵਿੱਚ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਉੱਤਰੀ ਭਾਰਤ ਦੇ ਸੈਂਕੜੇ ਵਿਦਿਆਰਥੀ ਇਹਨਾਂ ਕਾਲਜਾਂ ਦੇ ਵਿੱਚ ਫਰਜੀ ਤਰੀਕੇ ਦੇ ਨਾਲ ਦਾਖਲਾ ਲੈਂਦੇ ਸਨ ਅਤੇ ਲਗਾਤਾਰ ਪੜ੍ਹਾਈ ਕਰਨ ਦੀ ਬਜਾਏ ਇਹਨਾਂ ਏਜੈਂਟਾਂ ਦੀ ਸਹਾਇਤਾ ਦੇ ਨਾਲ ਫਰਜੀ ਹਾਜਰੀਆਂ ਲਗਾਈਆਂ ਜਾਂਦੀਆਂ ਸਨ। ਵਿਦਿਆਰਥੀ ਆਪ ਨੌਕਰੀਆਂ ਲੱਭ ਕੇ ਕੰਮ ਕਰਦੇ ਸਨ। ਕਾਲਜ ਮੈਨੇਜਮੈਂਟ ਏਜੰਟਾਂ ਦੇ ਨਾਲ ਰਲ ਕੇ ਵਿਦਿਆਰਥੀਆਂ ਦੇ ਲਈ ਹਾਜ਼ਰੀ ਅਤੇ ਕੋਰਸਾਂ ਦੇ ਸਰਟੀਫਿਕੇਟਾਂ ਦਾ ਜੁਗਾੜ ਕਰਦੀਆਂ ਸਨ। ਇਸ ਤੋਂ ਬਾਅਦ ਆਸਟਰੇਲੀਆ ਦੇ ਵਿੱਚ ਨਾਗਰਿਕਤਾ ਦੇ ਲਈ ਵੀ ਉਹਨਾਂ ਦੀ ਇਹਨਾਂ ਫਰਜੀ ਏਜੰਟਾਂ ਵੱਲੋਂ ਮਦਦ ਕੀਤੀ ਜਾਂਦੀ ਸੀ। ਹੁਣ ਇਹਨਾਂ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਉਪਰ ਆਸਟਰੇਲੀਆ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਤਲਵਾਰ ਲਟਕ ਰਹੀ ਹੈ।

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

by Ranjit Singh
September 21, 2026
0

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ - ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ,...

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

by Ranjit Singh
September 21, 2026
0

Asian Games 'ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ 'ਚੋਂ 5 ਸ਼ੂਟਿੰਗ 'ਚ ਆਏ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਜਾਪਾਨ...

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

Asian Games ‘ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ

by Ranjit Singh
September 21, 2026
0

Asian Games 'ਚ ਭਾਰਤ ਨੂੰ ਚੌਥਾ ਤਗਮਾ: ਸੁਚਿਕਾ ਨੇ ਜਿੱਤਿਆ ਕਾਂਸੀ ਦਾ ਤਗਮਾ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਏਸ਼ੀਅਨ ਗੇਮਜ਼...

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
September 21, 2026
0

Punjab Weather: ਪੜ੍ਹੋ ਕਿਹੋ-ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਅੱਜ (21...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ

by Ranjit Singh
September 21, 2026
0

Punjab: ‘ਨਵਾਂ ਜ਼ਮਾਨਾ’ ਦੇ ਸੰਪਾਦਕ ਅਤੇ ਸੀਨੀਅਰ ਪੱਤਰਕਾਰ ਕਾਮਰੇਡ ਚੰਦ ਫਤਿਹਪੁਰੀ ਨਹੀਂ ਰਹੇ - ਵਿਸ਼ਵ ਵਾਰਤਾ ਦੇ ਸੰਪਾਦਕ ਦਵਿੰਦਰਜੀਤ ਦਰਸ਼ੀ,...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
7 days ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 