• Latest
  • Trending
Australia ਸਰਕਾਰ ਨੇ ਗੁਰੂ ਨਾਨਕ ਦੇਵ ਦੇ ਨਾਮ ਤੇ ਰੱਖਿਆ ਝੀਲ ਦਾ ਨਾਮ ; ਸਿੱਖ ਭਾਈਚਾਰੇ ਲਈ ਇਤਿਹਾਸਕ ਪਲ

2 years ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

8 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

3 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

4 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

5 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

6 hours ago
Hindi News
English News
Thursday, October 1, 2026
No Result
View All Result
27 °c
Chandigarh
28 ° Fri
29 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ਸਰਕਾਰ ਨੇ ਗੁਰੂ ਨਾਨਕ ਦੇਵ ਦੇ ਨਾਮ ਤੇ ਰੱਖਿਆ ਝੀਲ ਦਾ ਨਾਮ ; ਸਿੱਖ ਭਾਈਚਾਰੇ ਲਈ ਇਤਿਹਾਸਕ ਪਲ

November 11, 2024
in International News, ਖਬਰਾਂ
Australia ਸਰਕਾਰ ਨੇ ਗੁਰੂ ਨਾਨਕ ਦੇਵ ਦੇ ਨਾਮ ਤੇ ਰੱਖਿਆ ਝੀਲ ਦਾ ਨਾਮ ; ਸਿੱਖ ਭਾਈਚਾਰੇ ਲਈ ਇਤਿਹਾਸਕ ਪਲ

Australia ਸਰਕਾਰ ਨੇ ਗੁਰੂ ਨਾਨਕ ਦੇਵ ਦੇ ਨਾਮ ਤੇ ਰੱਖਿਆ ਝੀਲ ਦਾ ਨਾਮ ; ਸਿੱਖ ਭਾਈਚਾਰੇ ਲਈ ਇਤਿਹਾਸਕ ਪਲ

ਮੈਲਬੌਰਨ,11ਨਵੰਬਰ(ਗੁਰਪੁਨੀਤ ਸਿੱਧੂ) ਸਿੱਖ ਭਾਈਚਾਰੇ ਦੇ ਯੋਗਦਾਨ ਅਤੇ ਕਦਰਾਂ-ਕੀਮਤਾਂ ਦਾ ਸਨਮਾਨ ਕਰਦੇ ਹੋਏ ਆਸਟ੍ਰੇਲੀਆਈ ਸਰਕਾਰ(Australian Government) ਨੇ ਅਧਿਕਾਰਤ ਤੌਰ ‘ਤੇ ਬਰਵਿਕ ਝੀਲ (Berwick Lake) ਦਾ ਨਾਂ ਬਦਲ ਕੇ ਸਿੱਖ ਧਰਮ ਦੇ ਪਹਿਲੇ ਗੁਰੂ ਅਤੇ ਸੰਸਥਾਪਕ – ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਰੱਖਿਆ ਹੈ।

Australia

ਇਹ ਪਲ ਸਮੂਹ ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਪਲ ਹੈ। ਨਾਮ ਬਦਲਣ ਦਾ ਇਹ ਇਤਿਹਾਸਕ ਪਲ ਗੁਰੂ ਨਾਨਕ ਦੇਵ ਜੀ (Guru Nanak Dev Ji) ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ਦਾ ਜਸ਼ਨ ਮਨਾਉਂਦਾ ਹੈ, ਜੋ ਕਿ ਰਹਿਮ, ਸਮਾਨਤਾ ਅਤੇ ਏਕਤਾ ‘ਤੇ ਜ਼ੋਰ ਦਿੰਦਾ ਹੈ। ਬਰਵਿਕ  ਝੀਲ ਦਾ ਨਾਮ ਬਦਲਣ ਦਾ ਕੰਮ 15 ਨਵੰਬਰ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਇਆ ਹੈ। ਇਸ ਤੋਂ ਇਲਾਵਾ, ਵਿਕਟੋਰੀਆ ਦੇ ਬਹੁ-ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ(Victorian Minister for Multicultural Affairs) ਇੰਗਰਿਡ ਸਟਿੱਟ (Ingrid Stitt) ਨੇ ਵਿਕਟੋਰੀਆ ਵਿੱਚ ਲੰਗਰ ਸਮਾਰੋਹ ਦੇ ਸਮਾਗਮਾਂ ਲਈ $600,000 ਫੰਡ ਦੇਣ ਦਾ ਐਲਾਨ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIAAustralian governmentBreaking news in Punjabifirst Guru and founder of SikhismGuru Nanak Dev JiIngrid StittLatest News In Punjabipunjab newsPunjab news in Punjabtop headlines in PunjabiVictoria’s Berwick Springs
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

Most Popular

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ : ਸੀਈਓ ਪੰਜਾਬ ਅਨਿੰਦਿਤਾ ਮਿਤਰਾ

3 weeks ago
0

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026 : 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 