• Latest
  • Trending
Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ

1 month ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

36 minutes ago
Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

47 minutes ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

48 minutes ago
PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

50 minutes ago
Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

55 minutes ago
Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

1 hour ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

2 hours ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

2 hours ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

3 hours ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ

April 5, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ

Australia

Australia: 38ਵੀਆਂ ਆਸਟ੍ਰੇਲੀਅਨ ਸਿੱਖ ਗੇਮਜ਼ 2026 ਦਾ ਅੱਜ ਤੀਜਾ ਅਤੇ ਆਖਰੀ ਦਿਨ

ਮੈਲਬੌਰਨ, 5 ਅਪ੍ਰੈਲ 2026 (ਵਿਸ਼ਵ ਵਾਰਤਾ – ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ‘ਚ 38ਵੀਆਂ ਸਿੱਖ ਗੇਮਜ਼ 2026 3 ਅਪ੍ਰੈਲ ਤੋਂ ਲੈ ਕੇ 5 ਅਪ੍ਰੈਲ ਤੱਕ ਮੈਲਬੌਰਨ ‘ਚ ਹੋ ਰਹੀਆਂ ਹਨ। ਅੱਜ ਐਤਵਾਰ ਨੂੰ ਇਨ੍ਹਾਂ ਖੇਡਾਂ ਦਾ ਤੀਜਾ ਅਤੇ ਆਖਰੀ ਦਿਨ ਹੈ। ਪਹਿਲੇ ਦਿਨ 3 ਅਪ੍ਰੈਲ ਅਤੇ 4 ਅਪ੍ਰੈਲ ਨੂੰ ਨੈੱਟਬਾਲ, ਬਾਸਕੇਟਬਾਲ, ਵਾਲੀਬਾਲ, ਹਾਕੀ, ਬੈਡਮਿੰਟਨ, ਕਬੱਡੀ, KHO KHO, ਜੂਨੀਅਰ ਫੁਟਬਾਲ, ਸੀਨੀਅਰ ਪੁਰਸ਼ ਫੁੱਟਬਾਲ, ਸੀਨੀਅਰ ਮਹਿਲਾ ਫੁੱਟਬਾਲ, ਜੂਨੀਅਰ ਫੁਟਬਾਲ, ਕ੍ਰਿਕੇਟ, ਐਥਲੈਟਿਕਸ ਦੇ ਦਿਲ ਖਿੱਚਵੇਂ ਮੁਕਾਬਲੇ ਹੋਏ।

ਅੱਜ ਦੂਜੇ ਦਿਨ ਵੀ ਇਹ ਮੁਕਾਬਲੇ ਜਾਰੀ ਰਹਿਣਗੇ। ਖੇਡਾਂ ‘ਚ 9,000+ ਐਥਲੀਟਾਂ, 500+ ਟੀਮਾਂ ਅਤੇ 150,000+ ਦਰਸ਼ਕਾਂ ਦੇ ਨਾਲ, ਇਹ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਸਿੱਖ ਖੇਡਾਂ ਵਿੱਚੋਂ ਇੱਕ ਹੋਣ ਲਈ ਤਿਆਰ ਹਨ।

ਦੱਸ ਦਈਏ ਕਿ ਪਹਿਲੇ ਦਿਨ ਖਿਡਾਰੀਆਂ ਦੀਆਂ ਖੇਡਾਂ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਸ਼ਾਮਿਲ ਹੋਏ। ਅੱਜ ਵੀ ਵੱਡੀ ਗਿਣਤੀ ‘ਚ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਖੇਡਾਂ ਦੌਰਾਨ ਪ੍ਰਬੰਧਕਾਂ ਵੱਲੋਂ ਸਾਡਾ ਲੰਗਰ (ਕਮਿਊਨਿਟੀ ਰਸੋਈ) ਸਾਰੇ ਹਫਤੇ ਦੇ ਅੰਤ ਵਿੱਚ ਸਾਰਿਆਂ ਲਈ ਮੁਫ਼ਤ ਭੋਜਨ ਪਰੋਸਿਆ ਜਾ ਰਿਹਾ ਹੈ। ਖੇਡਾਂ ਦੇ ਪਹਿਲੇ ਦਿਨ 3 ਅਪ੍ਰੈਲ ਨੂੰ ਭੰਗੜਾ ਬੈਟਲ ਅਤੇ 4 ਅਪ੍ਰੈਲ ਨੂੰ ਗਿੱਧਾ ਅਤੇ ਥੀਏਟਰ ਦੇ ਦਿਲ ਖਿੱਚਵੇਂ ਪ੍ਰੋਗਰਾਮ ਹੋਏ। ਇਸ ਤੋਂ ਇਲਾਵਾ ਹਰ ਦਿਨ ਦੇ ਅੰਤ ‘ਚ ਸੱਭਿਆਚਾਰਕ ਪ੍ਰੋਗਰਾਮਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

– ਸ਼ਾਮ 7 ਵਜੇ ਤੋਂ ਰਾਤ 11 ਵਜੇ, ਕਲਾਕਟਾਵਰ, ਮੂਨੀ ਪੌਂਡਸ
– ਇਸ ਤੋਂ ਬਿਨਾ ਅੱਜ ਪੰਜਾਬੀ ਗਾਇਕ ਸਰਬਜੀਤ ਚੀਮਾ ਵੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
May 6, 2026
0

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 6 ਮਈ 2026 –...

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

by Ranjit Singh
May 6, 2026
0

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ - ਰਾਹਗੀਰਾਂ ਨੇ ਮਾਂ ਨੂੰ ਬਚਾਇਆ - ਪਰ ਦੋ...

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

by Navjot
May 6, 2026
0

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

by Ankit
1 day ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 05-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 