• Latest
  • Trending
Australia : ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਸਿੱਖ ਸੰਗਤ ਵੱਲੋਂ ਜਾਗਰੁਕਤਾ ਇੱਕਠ

Australia : ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਸਿੱਖ ਸੰਗਤ ਵੱਲੋਂ ਜਾਗਰੁਕਤਾ ਇੱਕਠ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

ਬਿਨਾਂ ਵੀਜ਼ਾ ਮਲੇਸ਼ੀਆ ਨਹੀਂ ਜਾ ਸਕਣਗੇ ਭਾਰਤੀ ; 1 ਜਨਵਰੀ 2027 ਤੋਂ ਲਾਗੂ ਹੋਣਗੇ ਨਵੇਂ ਨਿਯਮ

1 hour ago
Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

Women’s Asian Champions Trophy :  ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਮਲੇਸ਼ੀਆ ਨੂੰ 4-1 ਨਾਲ ਹਰਾਇਆ

1 hour ago
MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਨੂੰ ਲੈਣ ਪੰਜਾਬ ਪੁਲਿਸ ਪਹੁੰਚੀ ਅਸਾਮ ; 21 ਨਵੰਬਰ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਹੋਣਗੇ ਸ਼ਾਮਲ

2 hours ago
 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

 ਪੀਰੀਅਡ ਐਕਸ਼ਨ ਡਰਾਮਾ ਫਿਲਮ ‘Bhogi’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ ; ਹਰਦਿਆਲ ਕੰਬੋਜ ਭਾਜਪਾ ਵਿੱਚ ਸ਼ਾਮਲ

2 hours ago
ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

ਪੰਜਾਬ ਸਰਕਾਰ ਵੱਲੋਂ 2 PCS ਅਧਿਕਾਰੀ ਇੱਧਰੋਂ-ਉੱਧਰ , ਪੜ੍ਹੋ ਸੂਚੀ

3 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

ਪ੍ਰਧਾਨ ਮੰਤਰੀ ਮੋਦੀ ਕੱਲ੍ਹ ਦਿੱਲੀ ਵਿੱਚ ਪਹਿਲੇ ‘SCO ਸੱਭਿਅਤਾ ਸੰਵਾਦ ਮੰਚ’ ਦਾ ਕਰਨਗੇ ਉਦਘਾਟਨ 

3 hours ago
ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

ਭਾਰਤ ਅਤੇ ਅਮਰੀਕਾ ਨੇ ਕੀਤੀ 23ਵੀਂ ‘ਮਿਲਟਰੀ ਕੋਆਪਰੇਸ਼ਨ ਗਰੁੱਪ’ ਮੀਟਿੰਗ ; ਵਿਸ਼ੇਸ਼ ਤਕਨਾਲੋਜੀ ਅਤੇ ਸਾਈਬਰ ਖੇਤਰ ‘ਤੇ ਰਿਹਾ ਜ਼ੋਰ

3 hours ago
ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਜਸਪ੍ਰੀਤ ਕੌਰ ਇਲੈਕਟ੍ਰੀਕਲ ਟਰੇਡ ਵਿੱਚ ਦੇਸ਼ ਭਰ ‘ਚੋਂ ਮੋਹਰੀ; ਭਗਵੰਤ ਮਾਨ ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ: ਹਰਜੋਤ ਸਿੰਘ ਬੈਂਸ

3 hours ago
ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਪਸ਼ੂ ਸਿਹਤ ਸੰਭਾਲ ਲਈ ਵੱਡਾ ਕਦਮ: 625 ਵੈਟਰਨਰੀ ਅਫ਼ਸਰ ਕੀਤੇ ਭਰਤੀ: ਗੁਰਮੀਤ ਸਿੰਘ ਖੁੱਡੀਆਂ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Hindi News
English News
Thursday, November 19, 2026
No Result
View All Result
17 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia : ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਸਿੱਖ ਸੰਗਤ ਵੱਲੋਂ ਜਾਗਰੁਕਤਾ ਇੱਕਠ

September 10, 2024
in International News
Australia : ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਸਿੱਖ ਸੰਗਤ ਵੱਲੋਂ ਜਾਗਰੁਕਤਾ ਇੱਕਠ

Australia : ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਸਿੱਖ ਸੰਗਤ ਵੱਲੋਂ ਜਾਗਰੁਕਤਾ ਇੱਕਠ

ਪਰਥ, 10ਸਤੰਬਰ (ਗੁਰਪੁਨੀਤ ਸਿੱਧੂ )Australia : ਪਰਥ ਵਿੱਚ ਗੁਰਦੁਆਰਾ ਕੈਨਿੰਗਵੇਲ ਸਾਹਿਬ ਦੇ ਬਾਹਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤ ਦੇ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਬੇਅਦਬੀ ਦੇ ਇਸ ਮਾਮਲੇ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੇ ਵਿੱਚ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਾਰਵਾਈ ਦੀ ਮੰਗ ਨੂੰ ਲੈ ਕੇ 10 ਸਤੰਬਰ ਨੂੰ ਤਸਮਾਨੀਆ ਦੇ ਸ਼ਹਿਰ ਹੋਬਾਰਟ ‘ਚ ਪਾਰਲੀਮੈਂਟ ਦੇ ਬਾਹਰ ਇੱਕ ਜਾਗਰੂਕਤਾ ਇਕੱਠ ਕੀਤਾ ਗਿਆ। ਇਸ ਦੇ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਸੰਗਤ ਨੂੰ ਸੰਬੋਧਨ ਕੀਤਾ ਅਤੇ ਪੁਲਿਸ ਪ੍ਰਸ਼ਾਸਨ ਤੋਂ ਇਸ ਸਬੰਧ ਦੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਘਟਨਾ ਦੇ ਵਿਰੋਧ ਵਿੱਚ ਹੱਥ ਤਖਤੀਆਂ ਫੜ ਕੇ ਇਸ ਮਾਮਲੇ ਵਿੱਚ ਸ਼ਾਮਿਲ ਸ਼ਰਾਰਤੀ ਅਨਸਰਾਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

Tags: Breaking news in PunjabiGurdwara Canningwell SahibLatest News In PunjabiParliament in HobartPerthpunjab newsPunjab news in PunjabiSikh communitytop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ

by Navjot
March 11, 2025
0

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ     ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) Pakistan : ਪਾਕਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ...

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

by Navjot
March 5, 2025
0

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ     ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ)...

Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

by Navjot
March 5, 2025
0

Australia : ਆਸਟ੍ਰੇਲੀਆ 'ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ   ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) Australia : ਆਏ ਦਿਨ ਪੰਜਾਬੀ...

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ

by Navjot
February 22, 2025
0

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ  ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 19, 2026
0

ਚੰਡੀਗੜ੍ਹ, 19 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

by Navjot
2 weeks ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਹੁਣ ਰਾਜ ਸਭਾ ਵਿੱਚ ਮੱਧ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 