• Latest
  • Trending
Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

5 months ago
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

4 minutes ago
Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

8 minutes ago
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 minutes ago
ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

15 minutes ago
ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

21 minutes ago
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਨਵ-ਨਿਯੁਕਤ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਰਬਾਰ ਸਾਹਿਬ ਹੋਏ ਨਤਮਸਤਕ

25 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

3 hours ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

December 14, 2025
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

Australia Bondi beach ਫਾਇਰਿੰਗ ‘ਚ 11 ਦੀ ਮੌਤ: ਭਾਰਤ, ਫਰਾਂਸ- ਬ੍ਰਿਟੇਨ ਸਮੇਤ ਕਈ ਦੇਸ਼ਾਂ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਨਵੀ ਦਿੱਲੀ, 14 ਦਸੰਬਰ 2025 (ਵਿਸ਼ਵ ਵਾਰਤਾ) – ਆਸਟ੍ਰੇਲੀਆ (Australia) ਦੇ ਸਿਡਨੀ ਦੇ ਮਸ਼ਹੂਰ ਬੋਂਡੀ ਬੀਚ ‘ਤੇ ਦੋ ਬੰਦੂਕਧਾਰੀਆਂ ਵੱਲੋਂ ਯਹੂਦੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰਨ ਨਾਲ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ। ਦੋ ਪੁਲਿਸ ਅਧਿਕਾਰੀਆਂ ਸਮੇਤ ਗਿਆਰਾਂ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਦੋ ਹਮਲਾਵਰਾਂ ਵਿੱਚੋਂ ਇੱਕ ਨੂੰ ਮਾਰ ਦਿੱਤਾ, ਜਦੋਂ ਕਿ ਦੂਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਹਮਲਾਵਰਾਂ ਵਿੱਚੋਂ ਇੱਕ ਦੀ ਪਛਾਣ ਕੀਤੀ ਹੈ। ਹਮਲਾਵਰਾਂ ਦੀ ਪਛਾਣ 24 ਸਾਲਾ ਨਵੀਦ ਅਕਰਮ ਵਜੋਂ ਹੋਈ ਹੈ। ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਸਣੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਘਟਨਾ ਦੀ ਸਖ਼ਤ ਨਿੰਦਾ ਕੀਤੀ।

ਪੀਐਮ ਮੋਦੀ ਕਿਹਾ “ਮੈਂ ਅੱਜ ਆਸਟ੍ਰੇਲੀਆ ਦੇ ਬੋਂਡੀ ਬੀਚ ‘ਤੇ ਹੋਏ ਭਿਆਨਕ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿੱਚ ਯਹੂਦੀ ਤਿਉਹਾਰ ਹਨੁੱਕਾ ਦੇ ਪਹਿਲੇ ਦਿਨ ਦਾ ਜਸ਼ਨ ਮਨਾ ਰਹੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਮੈਂ ਭਾਰਤ ਦੇ ਲੋਕਾਂ ਵੱਲੋਂ, ਉਨ੍ਹਾਂ ਪਰਿਵਾਰਾਂ ਪ੍ਰਤੀ ਹਮਦਰਦੀ ਅਤੇ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਅਸੀਂ ਇਸ ਦੁੱਖ ਦੀ ਘੜੀ ਵਿੱਚ ਆਸਟ੍ਰੇਲੀਆ ਦੇ ਲੋਕਾਂ ਨਾਲ ਖੜ੍ਹੇ ਹਾਂ। ਭਾਰਤ ਅੱਤਵਾਦ ਵਿਰੁੱਧ ਲੜਾਈ ਦਾ ਸਮਰਥਨ ਕਰਦਾ ਹੈ।”

ਆਸਟ੍ਰੇਲੀਆ ਦੇ ਬੋਂਡੀ ਬੀਚ ‘ਤੇ ਅੱਜ ਹੋਈ ਗੋਲੀਬਾਰੀ ‘ਤੇ ਦੁਨੀਆ ਭਰ ਦੇ ਨੇਤਾਵਾਂ ਨੇ ਸੋਗ ਪ੍ਰਗਟ ਕੀਤਾ ਹੈ। ਜਰਮਨੀ, ਇਟਲੀ, ਆਸਟਰੀਆ, ਸਵੀਡਨ, ਨਾਰਵੇ, ਫਿਨਲੈਂਡ, ਯੂਕਰੇਨ, ਮੋਲਡੋਵਾ, ਸਰਬੀਆ, ਐਸਟੋਨੀਆ ਅਤੇ ਲਿਥੁਆਨੀਆ ਸਮੇਤ ਕਈ ਹੋਰ ਦੇਸ਼ਾਂ ਦੇ ਨੇਤਾਵਾਂ ਨੇ ਵੀ ਇਸ ਹਮਲੇ ‘ਤੇ ਦੁੱਖ ਅਤੇ ਸੰਵੇਦਨਾ ਪ੍ਰਗਟ ਕੀਤੀ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਅਤੇ ਆਸਟ੍ਰੇਲੀਆ “ਇੱਕ ਪਰਿਵਾਰ” ਵਾਂਗ ਹਨ ਅਤੇ ਉਹ ਇਸ ਹਮਲੇ ਤੋਂ ਹੈਰਾਨ ਅਤੇ ਦੁਖੀ ਹਨ। ਇਸ ਤੋਂ ਇਲਾਵਾ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਗੋਲੀਬਾਰੀ ਦੀ ਘਟਨਾ ਨੂੰ ਬਹੁਤ ਹੀ ਪਰੇਸ਼ਾਨ ਕਰਨ ਵਾਲਾ ਦੱਸਿਆ।

ਆਇਰਿਸ਼ ਪ੍ਰਧਾਨ ਮੰਤਰੀ ਮਾਈਕਲ ਮਾਰਟਿਨ ਨੇ ਕਿਹਾ ਕਿ ਉਹ ਇਸ ਹਿੰਸਾ ਤੋਂ ਹੈਰਾਨ ਹਨ, ਉਨ੍ਹਾਂ ਕਿਹਾ ਕਿ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਡੱਚ ਪ੍ਰਧਾਨ ਮੰਤਰੀ ਡਿਕ ਸਕੋਫ ਨੇ ਹਮਲੇ ਨੂੰ ਆਸਟ੍ਰੇਲੀਆ ਲਈ “ਕਾਲਾ ਦਿਨ” ਕਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

by Ankit
May 6, 2026
0

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ ਲੋੜੀਂਦੀ...

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

by Navjot
May 6, 2026
0

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ)  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਸਿੱਧ...

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 6, 2026
0

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

by Navjot
May 6, 2026
0

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ) ਕ੍ਰਿਕਟ ਜਗਤ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

by Ankit
May 6, 2026
0

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ ਲੋੜੀਂਦੀ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 11 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 