• Latest
  • Trending
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

1 month ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 minutes ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

39 minutes ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

1 hour ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਅਣਅਧਿਕਾਰਤ ਹੂਟਰਾਂ, ਸਾਈਰਨਾਂ, ਫਲੈਸ਼ਰਾਂ ਅਤੇ ਬਲੈਕ ਫਿਲਮਾਂ ਵਿਰੁੱਧ ਪੰਜਾਬ ਪੁਲਿਸ ਵੱਲੋਂ ਚਲਾਈ 15 ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ 1.80 ਲੱਖ ਤੋਂ ਵੱਧ ਵਾਹਨਾਂ ਦੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਪੰਚਾਂ ਦੇ ਮਾਣਭੱਤੇ ਵਧਾਉਣ ਦਾ ਫੈਸਲਾ ਲੋਕਤੰਤਰ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸਪੱਸ਼ਟ ਸਬੂਤ: ਹਰਭਜਨ ਸਿੰਘ ਈ.ਟੀ.ਓ.

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

Hindi News
English News
Friday, June 26, 2026
No Result
View All Result
36 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

May 17, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

Australia Breaking: ਪੰਜਾਬੀਆਂ ਨੂੰ ਟਾਰਗੇਟ ਕਰਨ ਵਾਲਾ ਸੰਗਠਨ ਆਸਟ੍ਰੇਲੀਆ ਸਰਕਾਰ ਨੇ ਕੀਤਾ ਬੈਨ

ਚੰਡੀਗੜ੍ਹ, 17 ਮਈ – ਆਸਟ੍ਰੇਲੀਆ ਦੀ ਸਰਕਾਰ ਨੇ ਨੈਸ਼ਨਲ ਸੋਸ਼ਲਿਸਟ ਨੈੱਟਵਰਕ (NSN), ਇੱਕ ਨਵ-ਨਾਜ਼ੀ ਸੰਗਠਨ ਨੂੰ ਬੈਨ ਕਰ ਦਿੱਤਾ ਹੈ। ਇਹ ਸੰਗਠਨ ਆਸਟ੍ਰੇਲੀਆ ਵਿੱਚ ਸਿੱਖਾਂ, ਪੰਜਾਬੀਆਂ ਅਤੇ ਹੋਰ ਭਾਰਤੀ ਘੱਟ ਗਿਣਤੀਆਂ ਨੂੰ ਲਗਾਤਾਰ ਨਸ਼ਲੀ ਟਿੱਪਣੀਆਂ, ਧਮਕੀਆਂ ਅਤੇ ਰੈਲੀਆਂ ਕਰ ਕੇ ਡਰਾਉਂਦਾ ਰਹਿੰਦਾ ਸੀ। ਹੁਣ ਇਸ ਸੰਗਠਨ ‘ਤੇ ਸਰਕਾਰ ਨੇ ਪੱਕੇ ਤੌਰ ‘ਤੇ ਪਾਬੰਦੀ ਲਾ ਦਿੱਤੀ ਹੈ।

ਸਰਕਾਰ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਐਲਾਨ ਕੀਤਾ ਹੈ ਕਿ ਹੁਣ ਇਸ ਸੰਗਠਨ ਦੀਆਂ ਗਤੀਵਿਧੀਆਂ ਦਾ ਸਮਰਥਨ ਕਰਨ, ਪ੍ਰਚਾਰ ਕਰਨ ਜਾਂ ਹਿੱਸਾ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ 15 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਦੱਸ ਦਈਏ ਕਿ ਇਹ ਆਸਟ੍ਰੇਲੀਆਈ ਕੱਟੜ ਗਰੁੱਪ (ਸੰਗਠਨ) ਸੀ ਜੋ ਅਡੌਲਫ ਹਿਟਲਰ ਦੀ ਵਿਚਾਰਧਾਰਾ ਦਾ ਪਾਲਣ ਕਰਦਾ ਸੀ। ਸੰਗਠਨ ਲੰਬੇ ਸਮੇਂ ਤੋਂ ਵਿਦੇਸ਼ੀਆਂ ਅਤੇ ਸਰਕਾਰ ਦੀ ਇਮੀਗ੍ਰੇਸ਼ਨ ਨੀਤੀ ਦਾ ਖੁੱਲ੍ਹ ਕੇ ਵਿਰੋਧ ਕਰ ਰਿਹਾ ਸੀ। ਹੁਣ ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਨਫ਼ਰਤ ਸਮੂਹਾਂ ਨੂੰ ਅਪਰਾਧ ਬਣਾਉਣ ਵਾਲੇ ਨਵੇਂ ਕਾਨੂੰਨਾਂ ਤਹਿਤ ਪਾਬੰਦੀ ਦਾ ਐਲਾਨ ਕੀਤਾ ਹੈ।

ਆਸਟ੍ਰੇਲੀਆ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਅਤੇ ਹੋਰ ਕਮਿਊਨਿਟੀਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Australia BreakingBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

by Jaspreet Kaur
June 26, 2026
0

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼ 109 ਮੰਜ਼ਿਲਾ ਇਮਾਰਤ ਕਰਵਾਈ ਖਾਲੀ ਬੀਜਿੰਗ , 26 ਜੂਨ 2026 (ਵਿਸ਼ਵ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

by Ankit
June 26, 2026
0

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ • 2 ਕਰੋੜ ਰੁਪਏ ਦੀ...

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 26, 2026
0

India vs Ireland : ਭਾਰਤ - ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ ਕਪਤਾਨ Lorcan ਟਕਰ ਨੇ ਜੜ੍ਹਿਆ ਅਰਧ ਸੈਂਕੜਾ; ਆਇਰਲੈਂਡ ਨੇ ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 26, 2026
0

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ...

Most Popular

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

by Jaspreet Kaur
6 hours ago
0

Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ - ਜਾਣੋ ਨਵੀਆਂ ਕੀਮਤਾਂ ਨਵੀ ਦਿੱਲੀ, 26 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 