• Latest
  • Trending
Australia ਟੀਮ ਦੇ ਇਸ ਆਲ ਰਾਉਂਡਰ ਖਿਡਾਰੀ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

1 year ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

39 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

59 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

1 hour ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

2 hours ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

4 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ਟੀਮ ਦੇ ਇਸ ਆਲ ਰਾਉਂਡਰ ਖਿਡਾਰੀ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

ਆਪਣੇ 13 ਸਾਲ ਦੇ ਵਨਡੇ ਕਰੀਅਰ ਨੂੰ ਕਿਹਾ ਅਲਵਿਦਾ

June 2, 2025
in ਅੰਤਰਰਾਸ਼ਟਰੀ, ਖਬਰਾਂ, ਖੇਡਾਂ
Australia ਟੀਮ ਦੇ ਇਸ ਆਲ ਰਾਉਂਡਰ ਖਿਡਾਰੀ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

Australia ਟੀਮ ਦੇ ਇਸ ਆਲ ਰਾਉਂਡਰ ਖਿਡਾਰੀ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

– ਆਪਣੇ 13 ਸਾਲ ਦੇ ਵਨਡੇ ਕਰੀਅਰ ਨੂੰ ਕਿਹਾ ਅਲਵਿਦਾ

Australia ਟੀਮ ਦੇ ਇਸ ਆਲ ਰਾਉਂਡਰ ਖਿਡਾਰੀ ਨੇ ਅਚਾਨਕ ਕੀਤਾ ਸੰਨਿਆਸ ਦਾ ਐਲਾਨ

ਆਸਟ੍ਰੇਲੀਆ, 2 ਜੂਨ (ਵਿਸ਼ਵ ਵਾਰਤਾ): ਆਸਟ੍ਰੇਲੀਆ (Australia ) ਦੇ ਸਟਾਰ ਆਲਰਾਊਂਡਰ ਖਿਡਾਰੀ ਨੇ ਅਚਾਨਕ ਵਨਡੇ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ। ਦੱਸ ਦਈਏ ਕਿ ਗਲੇਨ ਮੈਕਸਵੈੱਲ ਨੇ 2 ਜੂਨ (ਸੋਮਵਾਰ) ਨੂੰ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਮੈਕਸਵੈੱਲ 2015 ਅਤੇ 2023 ਵਿੱਚ ਇੱਕ ਰੋਜ਼ਾ ਵਿਸ਼ਵ ਕੱਪ ਜਿੱਤਣ ਵਾਲੀ ਆਸਟ੍ਰੇਲੀਆਈ ਟੀਮ ਦਾ ਹਿੱਸਾ ਸੀ।

ਗਲੇਨ ਮੈਕਸਵੈੱਲ ਨੇ ਆਪਣੇ ਵਨਡੇ ਰਿਟਾਇਰਮੈਂਟ ਬਾਰੇ ਫਾਈਨਲ ਵਰਡ ਪੋਡਕਾਸਟ ‘ਚ ਕਿਹਾ ‘ਮੈਨੂੰ ਸ਼ੁਰੂਆਤ ਵਿੱਚ ਅਚਾਨਕ ਟੀਮ ਵਿੱਚ ਚੁਣਿਆ ਗਿਆ ਸੀ।’ ਉਸ ਸਮੇਂ, ਮੈਂ ਕੁਝ ਮੈਚ ਖੇਡਣ ਲਈ ਉਤਸ਼ਾਹਿਤ ਸੀ। ਫਿਰ ਕਰੀਅਰ ਵਿੱਚ ਉਤਰਾਅ-ਚੜ੍ਹਾਅ ਆਏ। ਬਾਹਰ ਹੋਣਾ, ਵਾਪਸੀ ਕਰਨਾ, ਵਿਸ਼ਵ ਕੱਪ ਖੇਡਣਾ ਅਤੇ ਕੁਝ ਵਧੀਆ ਟੀਮਾਂ ਦਾ ਹਿੱਸਾ ਬਣਨਾ। ਵਨਡੇ ਤੋਂ ਸੰਨਿਆਸ ਲੈਣ ਦਾ ਐਲਾਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੈਨੂੰ ਲੱਗਾ ਕਿ ਮੈਂ ਟੀਮ ਨੂੰ ਥੋੜ੍ਹਾ ਨਿਰਾਸ਼ ਕਰ ਰਿਹਾ ਸੀ ਕਿਉਂਕਿ ਮੇਰਾ ਸਰੀਰ ਹੁਣ ਇਸ ਫਾਰਮੈਟ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਨਹੀਂ ।

ਸੱਜੇ ਹੱਥ ਦੇ ਆਲਰਾਊਂਡਰ ਗਲੇਨ ਮੈਕਸਵੈੱਲ ਨੇ ਆਸਟ੍ਰੇਲੀਆ ਲਈ 149 ਵਨਡੇ ਮੈਚਾਂ ਵਿੱਚ 33.81 ਦੀ ਔਸਤ ਨਾਲ 3990 ਦੌੜਾਂ ਬਣਾਈਆਂ ਅਤੇ 77 ਵਿਕਟਾਂ ਲਈਆਂ। ਇਸ ਸਮੇਂ ਦੌਰਾਨ ਉਨ੍ਹਾਂ ਨੇ 4 ਸੈਂਕੜੇ ਅਤੇ 23 ਅਰਧ ਸੈਂਕੜੇ ਲਗਾਏ ਅਤੇ ਉਨ੍ਹਾਂ ਦਾ ਸਟ੍ਰਾਈਕ ਰੇਟ 1226.70 ਰਿਹਾ। ਗਲੇਨ ਮੈਕਸਵੈੱਲ ਨੇ 25 ਅਗਸਤ 2012 ਨੂੰ ਆਪਣਾ ਇੱਕ ਰੋਜ਼ਾ ਡੈਬਿਊ ਕੀਤਾ ਸੀ। ਉਸਨੇ ਸ਼ਾਰਜਾਹ ਵਿੱਚ ਅਫਗਾਨਿਸਤਾਨ ਵਿਰੁੱਧ ਆਪਣਾ ਪਹਿਲਾ ਇੱਕ ਰੋਜ਼ਾ ਖੇਡਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

by Ranjit Singh
7 days ago
0

Punjab 'ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 