• Latest
  • Trending
Australia ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ

Australia ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ

1 year ago
Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

39 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

59 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਦਿੱਲੀ ਅਤੇ ਕੋਲਕਾਤਾ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

3 hours ago
Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

Punjab: ਸਾਬਕਾ ਵਿਧਾਇਕ ਅਮਰਜੀਤ ਸੰਦੋਆ ਨੂੰ ਵਿਜੀਲੈਂਸ ਨੇ ਸੰਮਨ ਕੀਤੇ ਜਾਰੀ

3 hours ago
Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਪਿਛਲੇ 24 ਘੰਟਿਆਂ ਤੋਂ ਜਾਰੀ

3 hours ago
National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

National: ਅੱਜ ਹੋ ਸਕਦਾ ਹੈ ਬੰਗਾਲ ਦੇ ਮੁੱਖ ਮੰਤਰੀ ਦਾ ਐਲਾਨ: ਵਿਧਾਇਕ ਦਲ ਦੀ ਮੀਟਿੰਗ ਅੱਜ

4 hours ago
National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

National: ਤਾਮਿਲਨਾਡੂ ‘ਚ ਸਰਕਾਰ ਬਣਾਉਣ ਨੂੰ ਲੈ ਕੇ ਪੈਦਾ ਹੋਇਆ ਸੰਕਟ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ’ਸ਼ੁਕਰਾਨਾ ਯਾਤਰਾ’ ਦਾ ਅੱਜ ਤੀਜਾ ਦਿਨ

5 hours ago
Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

Punjab: ਸੰਦੀਪ ਪਾਠਕ ਨੇ ਹਾਈਕੋਰਟ ਕੀਤੀ ਪਹੁੰਚ: ਪਟੀਸ਼ਨ ‘ਤੇ ਸੁਣਵਾਈ ਅੱਜ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Friday, May 8, 2026
No Result
View All Result
32 °c
Chandigarh
33 ° Sat
35 ° Sun
36 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ

November 15, 2024
in ਪੰਜਾਬ
Australia ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ

Australia ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ

– ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 15 ਨਵੰਬਰ- ਆਸਟ੍ਰੇਲੀਆ ਨਿਵਾਸੀ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਅੰਦਰ ਵੱਖ-ਵੱਖ ਥਾਵਾਂ ਉੱਤੇ ਪਹੁੰਚਾਉਣ ਲਈ ਇੱਕ ਵਿਸ਼ੇਸ਼ ਬੱਸ ਦੀ ਸੇਵਾ ਲਈ ਦਿੱਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਯਾਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦਾ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਕੀਤੀਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ।
ਇਸ ਦੌਰਾਨ ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਉੱਪਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: amritsarAUSTRALIABreaking news in PunjabiGolden TempleLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

by Ranjit Singh
May 8, 2026
0

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ - ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ ਚੰਡੀਗੜ੍ਹ,...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
May 8, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 8 ਮਈ 2026 – ਅੱਜ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ

by Ranjit Singh
May 8, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਅੱਜ ਪੇਸ਼ ਹੋਵੇਗੀ ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ ਅੰਮ੍ਰਿਤਸਰ, 8 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ

by Ranjit Singh
May 8, 2026
0

Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ - ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ ਚੰਡੀਗੜ੍ਹ,...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 