• Latest
  • Trending
Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief

5 months ago
Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

2 minutes ago
Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

11 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

18 minutes ago
National: ਸੋਨਾ ਮਹਿੰਗਾ ਹੋਣ ਕਾਰਨ ਘਟੀ ਗਹਿਣਿਆਂ ਦੀ ਵਿਕਰੀ

29 minutes ago
Punjab: ਵਿਧਾਇਕ ਬਲਕਾਰ ਸਿੱਧੂ ਤੇ ਸਾਬਕਾ ਮੰਤਰੀ ਮਲੂਕਾ ਹੋਏ ਆਹਮੋ-ਸਾਹਮਣੇ, ਵੀਡੀਓ ਵਾਇਰਲ

56 minutes ago
Big Breaking: ਪੰਜਾਬ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 8% ਦਾ ਵਾਧਾ: ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

2 hours ago
Punjab Breaking: ਸਾਬਕਾ ED ਡਾਇਰੈਕਟੋਰੇਟ ਨਿਰੰਜਨ ਸਿੰਘ ਤੇ ਸਾਬਕਾ DSP ਬਲਵਿੰਦਰ ਸੇਖੋਂ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

National: ਕਿਸਾਨਾਂ ਲਈ ਨਵੀਂ ਯੋਜਨਾ, ਹੁਣ ਮਿਲੇਗਾ 6 ਲੱਖ ਰੁਪਏ ਤੱਕ ਦਾ ਕਰਜ਼ਾ

National: 15 ਅਕਤੂਬਰ ਤੋਂ UPI ’ਤੇ ਨਵਾਂ MDR, PhonePe-Google Pay ਦੀ ਕਮਾਈ ਵਧਣ ਦੀ ਸੰਭਾਵਨਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Asian Games: ਮੀਰਾਬਾਈ ਚਾਨੂ ਨੇ ਜਿੱਤਿਆ ਚਾਂਦੀ ਦਾ ਤਗਮਾ: ਚੌਥੇ ਦਿਨ ਭਾਰਤ ਨੇ 3 ਕਾਂਸੀ ਦੇ ਤਗਮੇ ਜਿੱਤੇ

4 hours ago
Hindi News
English News
Wednesday, September 23, 2026
No Result
View All Result
35 °c
Chandigarh
28 ° Thu
28 ° Fri
26 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief

April 13, 2026
in ਅੰਤਰਰਾਸ਼ਟਰੀ, ਖਬਰਾਂ
Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief

Australia ‘ਚ ਪਹਿਲੀ ਵਾਰ ਇਕ ਔਰਤ ਬਣੀ Army Chief

– ਜਾਣੋ ਕਿਸਨੂੰ ਮਿਲੀ ਜਿਮੇਵਾਰੀ

ਆਸਟ੍ਰੇਲੀਆ, 13 ਅਪ੍ਰੈਲ 2026 (ਗੁਰਪੁਨੀਤ ਸਿੰਘ ਸਿੱਧੂ ): ਆਸਟ੍ਰੇਲੀਆ ਨੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਮਹਿਲਾ ਨੂੰ ਫ਼ੌਜ ਮੁਖੀ ਬਣਾਉਣ ਦਾ ਫੈਸਲਾ ਕੀਤਾ ਹੈ। ਆਸਟ੍ਰੇਲੀਆ ਵਿੱਚ 125 ਸਾਲਾਂ ਵਿੱਚ ਪਹਿਲੀ ਵਾਰ ਦੇਸ਼ ਦੀ ਫ਼ੌਜ ਦੀ ਕਮਾਨ ਹੁਣ ਇੱਕ ਮਹਿਲਾ ਦੇ ਹੱਥਾਂ ਵਿੱਚ ਹੋਵੇਗੀ। ਲੈਫਟੀਨੈਂਟ ਜਨਰਲ ਸੂਸਨ ਕੋਇਲ (Susan Coyle) ਜੁਲਾਈ ਤੋਂ ਇਹ ਜ਼ਿੰਮੇਵਾਰੀ ਸੰਭਾਲਣਗੇ। ਸਰਕਾਰ ਦੇ ਮੁਤਾਬਕ, ਕੋਇਲ ਲੈਫਟੀਨੈਂਟ ਜਨਰਲ ਸਾਈਮਨ ਸਟੂਅਰਟ ਦੀ ਜਗ੍ਹਾ ਲੈਣਗੇ।

ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਕਿਹਾ ਕਿ 125 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਹਿਲਾ ਨੂੰ ਫ਼ੌਜ ਮੁਖੀ ਬਣਾਇਆ ਜਾ ਰਿਹਾ ਹੈ। ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਇਸ ਨੂੰ ਇਤਿਹਾਸਕ ਪਲ ਦੱਸਦਿਆਂ ਕਿਹਾ ਕਿ ਇਹ ਔਰਤਾਂ ਲਈ ਪ੍ਰੇਰਨਾ ਸਰੋਤ ਬਣੇਗਾ। 55 ਸਾਲਾ ਕੋਇਲ 1987 ਵਿੱਚ ਫ਼ੌਜ ਵਿੱਚ ਸ਼ਾਮਲ ਹੋਏ ਸਨ ਅਤੇ ਕਈ ਸੀਨੀਅਰ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

ਆਸਟ੍ਰੇਲੀਆਈ ਡਿਫੈਂਸ ਫੋਰਸ ਵਿੱਚ ਫਿਲਹਾਲ ਔਰਤਾਂ ਦੀ ਹਿੱਸੇਦਾਰੀ ਕਰੀਬ 21% ਹੈ ਅਤੇ 2030 ਤੱਕ ਇਸ ਨੂੰ 25% ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਨੌਸੈਨਾ ਮੁਖੀ ਮਾਰਕ ਹੈਮੰਡ ਨੂੰ ਡਿਫੈਂਸ ਫੋਰਸ ਦਾ ਨਵਾਂ ਮੁਖੀ ਅਤੇ ਮੈਥਿਊ ਬਕਲੀ ਨੂੰ ਨੌਸੈਨਾ ਮੁਖੀ ਨਿਯੁਕਤ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Army ChiefAUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

by Navjot
September 23, 2026
0

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ ਨਵੀਂ ਦਿੱਲੀ,...

Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

by Navjot
September 23, 2026
0

Asian Games : ਭਾਰਤੀ ਪੁਰਸ਼ ਕਬੱਡੀ ਟੀਮ ਨੇ ਬੰਗਲਾਦੇਸ਼ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼ ਆਈਚੀ, 23 ਸਤੰਬਰ (ਵਿਸ਼ਵ...

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ

by Navjot
September 23, 2026
0

ਜੈਪੁਰ ਵਿੱਚ ਮਰਸੀਡੀਜ਼ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ ; 8 ਕਾਰਾਂ ਸੜ ਕੇ ਸੁਆਹ ਜੈਪੁਰ, 23 ਸਤੰਬਰ (ਵਿਸ਼ਵ ਵਾਰਤਾ): ਰਾਜਸਥਾਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 23, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

by Navjot
September 23, 2026
0

Asian Games : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਹਿਲਾ ਸਕੀਟ ਟੀਮ ਨੂੰ ਕਾਂਸੀ ਦਾ ਤਗਮਾ ਜਿੱਤਣ 'ਤੇ ਦਿੱਤੀ ਵਧਾਈ ਨਵੀਂ ਦਿੱਲੀ,...

Most Popular

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

by Ranjit Singh
2 weeks ago
0

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ ਅੰਮ੍ਰਿਤਸਰ, 12 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 