• Latest
  • Trending
Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

3 weeks ago
Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

5 minutes ago
IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

49 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

60 minutes ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

1 hour ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

1 hour ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

1 hour ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

2 hours ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

2 hours ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

2 hours ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

2 hours ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

3 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

4 hours ago
Hindi News
English News
Thursday, April 16, 2026
No Result
View All Result
30 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

March 24, 2026
in ਅੰਤਰਰਾਸ਼ਟਰੀ, ਖਬਰਾਂ
Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

Australia: ਵਿਕਟੋਰੀਆ ਸੂਬੇ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਹੜਤਾਲ ‘ਤੇ, ਪੜ੍ਹੋ ਕਿਉਂ ?

ਵਿਕਟੋਰੀਆ, 24 ਮਾਰਚ 2026 (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ) – ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ‘ਚ 45,000 ਤੋਂ ਵੱਧ ਸਰਕਾਰੀ ਸਕੂਲ ਕਰਮਚਾਰੀ ਅੱਜ 24 ਮਾਰਚ ਨੂੰ ਹੜਤਾਲ ‘ਤੇ ਹਨ। ਉਨ੍ਹਾਂ ਵੱਲੋਂ ਇਹ ਹੜਤਾਲ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੈ। ਯੂਨੀਅਨ ਦੀਆਂ ਮੁੱਖ ਮੰਗਾਂ ਹਨ ਕਿ:
1. ਆਉਣ ਵਾਲੇ 3 ਸਾਲਾਂ ਦੌਰਾਨ ਤਨਖਾਹਾਂ ਵਿੱਚ 35% ਦਾ ਵਾਧਾ ਕੀਤਾ ਜਾਵੇ
2. ਕਲਾਸਾਂ ਵਿੱਚ ਬੱਚਿਆਂ ਦੀ ਗਿਣਤੀ ਘਟਾਈ ਜਾਵੇ, ਵਾਧੂ ਸਪੋਰਟ ਸਟਾਫ ਰੱਖਿਆ ਜਾਵੇ ਅਤੇ ਸਟੂਡੈਂਟ-ਫ੍ਰੀ ਦਿਨਾਂ ਵਿੱਚ ਵਾਧਾ ਕੀਤਾ ਜਾਵੇ
3. ਵਾਧੂ ਡਿਊਟੀਆਂ ਨਾ ਕਰਵਾਈਆਂ ਜਾਣ, ਕੰਮ ਦਾ ਸਪੱਸ਼ਟ ਵੇਰਵਾ ਦਿੱਤਾ ਜਾਵੇ
4. ਐਜੂਕੇਸ਼ਨ ਸਪੋਰਟ ਸਟਾਫ ਲਈ ਪੇਡ ਲੰਚ ਬ੍ਰੇਕ ਦਿੱਤੀ ਜਾਵੇ
4. ਸਾਰੀਆਂ ਸਹੂਲਤਾਂ ਲਈ ਸਰਕਾਰ ਵੱਲੋਂ ਪੂਰਾ ਫੰਡ ਦਿੱਤਾ ਜਾਵੇ

ਇਸ ਹੜਤਾਲ ਦੇ ਦੌਰਾਨ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਸਿੱਖਿਆ ਸਹਾਇਤਾ ਸਟਾਫ ਵੱਲੋਂ 24 ਘੰਟਿਆਂ ਲਈ ਕੰਮ ਬੰਦ ਕਰਨ ਦੀ ਉਮੀਦ ਹੈ, ਹਜ਼ਾਰਾਂ ਲੋਕ ਅੱਜ ਸਵੇਰੇ ਰਾਜ ਸੰਸਦ ਵੱਲ ਮਾਰਚ ਕਰਨਗੇ। ਇਸ ਮੌਕੇ ਆਸਟ੍ਰੇਲੀਅਨ ਐਜੂਕੇਸ਼ਨ ਯੂਨੀਅਨ ਨੇ ਕਿਹਾ ਹੈ ਕਿ ਇਸ ਕਾਰਵਾਈ ਕਾਰਨ 500 ਰਾਜ ਸਕੂਲ ਬੰਦ ਹੋ ਸਕਦੇ ਹਨ ਜਾਂ ਮਹੱਤਵਪੂਰਨ ਰੁਕਾਵਟਾਂ ਦਾ ਸਾਹਮਣਾ ਕਰ ਸਕਦੇ ਹਨ।

ਸਰਕਾਰੀ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਇਹ ਹੜਤਾਲ ‘ਆਸਟ੍ਰੇਲੀਅਨ ਐਜੂਕੇਸ਼ਨ ਯੂਨੀਅਨ’ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪਿਛਲੇ 13 ਸਾਲਾਂ ਵਿੱਚ ਯੂਨੀਅਨ ਵੱਲੋਂ ਕੀਤੀ ਜਾਣ ਵਾਲੀ ਇਹ ਪਹਿਲੀ ਹੜਤਾਲ ਹੈ। ਆਸਟ੍ਰੇਲੀਅਨ ਐਜੂਕੇਸ਼ਨ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਵਿਕਟੋਰੀਆ ਸੂਬੇ ਦੇ ਸਕੂਲ ਸਟਾਫ ਨੂੰ ਪੂਰੇ ਆਸਟ੍ਰੇਲੀਆ ਵਿੱਚੋਂ ਸਭ ਤੋਂ ਘੱਟ ਤਨਖਾਹ ਮਿਲਦੀ ਹੈ ਅਤੇ ਸਕੂਲਾਂ ਨੂੰ ਸਭ ਤੋਂ ਘੱਟ ਫੰਡ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 9 ਮਹੀਨਿਆਂ ਤੋਂ ਸੂਬਾ ਸਰਕਾਰ ਨਾਲ ਨਵੇਂ ਸਮਝੌਤੇ ਬਾਰੇ ਗੱਲਬਾਤ ਚੱਲ ਰਹੀ ਹੈ, ਪਰ ਸਰਕਾਰ ਵੱਲੋਂ ਕੋਈ ਠੋਸ ਪੇਸ਼ਕਸ਼ ਨਾ ਮਿਲਣ ਕਾਰਨ ਯੂਨੀਅਨ ਨੂੰ ਇਹ ਹੜਤਾਲ ਕਰਨੀ ਪਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
April 16, 2026
0

IPL 2026 MI Vs PBKS: ਪੰਜਾਬ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ - ਪਲੇਇੰਗ 11 ਚ ਹੋਏ ਦੋ ਵੱਡੇ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 16, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ 16 ਅਪ੍ਰੈਲ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

by Jaspreet Kaur
April 16, 2026
0

Punjab: ਸੁਖਬੀਰ ਬਾਦਲ ਨੇ ਵ੍ਰਿੰਦਾਵਨ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ਲੁਧਿਆਣਾ, 16 ਅਪ੍ਰੈਲ (ਵਿਸ਼ਵ ਵਾਰਤਾ) : ਬੀਤੇ ਦਿਨੀ...

Most Popular

Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼

by Jaspreet Kaur
1 month ago
0

Punjab : ਮਾਲੇਰਕੋਟਲਾ ਪੁਲਿਸ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ ਰਾਹੀਂ ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਯੋਗ ਦਾ ਸੰਦੇਸ਼ ਮਾਲੇਰਕੋਟਲਾ, 17 ਮਾਰਚ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 