• Latest
  • Trending
Australia :ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬੀ ਨੌਜਵਾਨ ਗੌਰਵ ਕੁੰਡੀ

Australia :ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬੀ ਨੌਜਵਾਨ ਗੌਰਵ ਕੁੰਡੀ

1 year ago
ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

6 hours ago
ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

8 hours ago
ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: SGPC ਪ੍ਰਧਾਨ ਧਾਮੀ

8 hours ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

8 hours ago
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

9 hours ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

9 hours ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

9 hours ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

9 hours ago
Hindi News
English News
Wednesday, September 9, 2026
No Result
View All Result
27 °c
Chandigarh
30 ° Thu
30 ° Fri
30 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia :ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬੀ ਨੌਜਵਾਨ ਗੌਰਵ ਕੁੰਡੀ

- ਗ੍ਰਿਫਤਾਰੀ ਸਮੇਂ ਆਸਟ੍ਰੇਲੀਆ ਪੁਲਿਸ ਨੇ ਬੁਰੀ ਤਰਾਂ ਕੀਤੀ ਸੀ ਕੁੱਟਮਾਰ

June 13, 2025
in ਅੰਤਰਰਾਸ਼ਟਰੀ, ਖਬਰਾਂ
Australia :ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬੀ ਨੌਜਵਾਨ ਗੌਰਵ ਕੁੰਡੀ

Australia :ਜ਼ਿੰਦਗੀ ਦੀ ਜੰਗ ਹਾਰਿਆ ਪੰਜਾਬੀ ਨੌਜਵਾਨ ਗੌਰਵ ਕੁੰਡੀ

– ਗ੍ਰਿਫਤਾਰੀ ਸਮੇਂ ਆਸਟ੍ਰੇਲੀਆ ਪੁਲਿਸ ਨੇ ਬੁਰੀ ਤਰਾਂ ਕੀਤੀ ਸੀ ਕੁੱਟਮਾਰ

ਆਸਟ੍ਰੇਲੀਆ, 13 ਜੂਨ (ਵਿਸ਼ਵ ਵਾਰਤਾ): ਪੁਲਿਸ ਵੱਲੋਂ ਦਿੱਤੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਪੰਜਾਬੀ ਨੌਜਵਾਨ ਗੌਰਵ ਕੁੰਡੀ ਦਾ ਅੱਜ ਦੇਹਾਂਤ ਹੋ ਗਿਆ ਹੈ। ਗੌਰਵ ਦੋ ਬੱਚਿਆਂ ਦਾ ਪਿਤਾ ਸੀ। ਪੁਲਿਸ ਨੇ ਆਸਟ੍ਰੇਲੀਆ ਦੇ ਐਡੀਲੇਡ ਵਿੱਚ ਪੰਜਾਬ ਦੇ ਰਹਿਣ ਵਾਲੇ ਗੌਰਵ ਕੁੰਡੀ ਦੀ ਗ੍ਰਿਫ਼ਤਾਰੀ ਦੌਰਾਨ ਬੇਰਹਿਮੀ ਨਾਲ ਵਿਵਹਾਰ ਕੀਤਾ ਸੀ।

ਦੱਸ ਦਈਏ ਕਿ ਪੁਲਿਸ ਵੱਲੋਂ 42 ਸਾਲ ਦੇ ਭਾਰਤੀ ਮੂਲ ਦੇ ਨੌਜਵਾਨ ਗੌਰਵ ਕੁੰਡੀ ਦੀ ਬੇਰਹਮੀ ਨਾਲ ਕੁੱਟਮਾਰ ਕੀਤੀ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਗੌਰਵ ਨੂੰ ਜ਼ਮੀਨ ‘ਤੇ ਲਿਟਾ ਕੇ ਗਰਦਨ ਤੇ ਗੋਡਾ ਰੱਖਿਆ ਗਿਆ। ਇਸ ਕਾਰਨ ਉਸਦਾ ਸਿਰ ਕਾਰ ਅਤੇ ਸੜਕ ਨਾਲ ਟਕਰਾ ਗਿਆ ਸੀ ਅਤੇ ਉਹ ਮੌਕੇ ‘ਤੇ ਹੀ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਗੌਰਵ ਜ਼ਿੰਦਗੀ ਅਤੇ ਮੌਤ ਵਿਚਾਲੇ ਸੰਘਰਸ਼ ਕਰ ਰਿਹਾ ਸੀ। ਉਸ ਨੂੰ ਰਾਇਲ ਐਡਿਲੇਡ ਹਸਪਤਾਲ ’ਚ ਵੈਂਟੀਲੇਟਰ ਪ੍ਰਣਾਲੀ ’ਤੇ ਰੱਖਿਆ ਗਿਆ ਸੀ।

ਗੌਰਵ ਦੀ ਪਤਨੀ ਅਮ੍ਰਿਤਪਾਲ ਕੌਰ ਨੇ ਵੀ ਪੁਲਿਸ ਤੇ ਗੰਭੀਰ ਦੋਸ਼ ਲਾਏ ਸਨ। ਗੌਰਵ ਦੀ ਪਤਨੀ ਅੰਮ੍ਰਿਤਪਾਲ ਕੌਰ ਨੇ ਪੂਰੀ ਘਟਨਾ ਦੀ ਵੀਡੀਓ ਰਿਕਾਰਡ ਕੀਤੀ ਸੀ ਜਿਸ ਵਿੱਚ ਗੌਰਵ ਚੀਕਦਾ ਹੋਇਆ ਦਿਖਾਈ ਦੇ ਰਿਹਾ ਹੈ – “ਮੈਂ ਕੁਝ ਗਲਤ ਨਹੀਂ ਕੀਤਾ। ਡਾਕਟਰਾਂ ਦਾ ਕਹਿਣਾ ਸੀ ਕਿ ਉਸਦੇ ਦਿਮਾਗ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਹਾਲਾਂਕਿ, ਅਧਿਕਾਰੀਆਂ ਨੇ ਦਾਅਵਾ ਕੀਤਾ ਸੀ ਕਿ ਜਦੋਂ ਪੁਲਿਸ ਨੇ ਗੌਰਵ ਨੂੰ ਪਤਨੀ ਦੇ ਨਾਲ ਝਗੜਦੇ ਦੇਖਿਆ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਯਤਨ ਕੀਤਾ ਪਰ ਗੌਰਵ ਨੇ ਗ੍ਰਿਫਤਾਰੀ ਦਾ ਹਿੰਸਕ ਤਰੀਕੇ ਨਾਲ ਵਿਰੋਧ ਕੀਤਾ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
September 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ!

by Jaspreet Kaur
September 8, 2026
0

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, ਇਲਾਕੇ ’ਚ ਤਣਾਅ ਦਾ ਮਾਹੌਲ! ਲੁਧਿਆਣਾ, 8 ਸਤੰਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
September 8, 2026
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ

by Jaspreet Kaur
September 8, 2026
0

ਚੋਰਾਂ ਦੇ ਹੌਸਲੇ ਬੁਲੰਦ! ਜੱਜ ਦੀ ਕੋਠੀ ਨੂੰ ਬਣਾਇਆ ਨਿਸ਼ਾਨਾ ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਕਾਬੂ ਫਰੀਦਕੋਟ, 8 ਸਤੰਬਰ 2026...

Most Popular

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ

by Ranjit Singh
4 weeks ago
0

Punjab: ਹਾਈਕੋਰਟ ਨੇ 454 ਫਾਰਮਾਸਿਸਟਾਂ ਦੀ ਭਰਤੀ ’ਤੇ ਲਾਈ ਰੋਕ ਚੰਡੀਗੜ੍ਹ, 13 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 