Australia ਦੌਰੇ ‘ਤੇ ਕਿੱਕੀ ਢਿੱਲੋਂ; ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

ਮੈਲਬੌਰਨ, 15 ਜੁਲਾਈ (ਵਿਸ਼ਵ ਵਾਰਤਾ) : ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਆਸਟ੍ਰੇਲੀਆ (Australia) ਦੌਰੇ ‘ਤੇ ਹਨ। ਆਸਟ੍ਰੇਲੀਆ ਦੇ ਮੈਲਬੌਰਨ ਵਿਖੇ ਕਿੱਕੀ ਢਿੱਲੋਂ ਦਾ ਪੰਜਾਬੀ ਭਾਈਚਾਰੇ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਕਿੱਕੀ ਢਿੱਲੋਂ ਵੱਲੋਂ ਇਸ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ।

ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕਰਦਿਆਂ ਕਿੱਕੀ ਢਿੱਲੋਂ ਨੇ ਲਿਖਿਆ ਕਿ “ਮੈਲਬੌਰਨ ਵਾਲੇ ਮੇਰੇ ਭਰਾਵਾਂ ਦਾ ਪਿਆਰ ਅਤੇ ਸਤਿਕਾਰ ਦੇਣ ਲਈ ਬਹੁਤ ਬਹੁਤ ਧੰਨਵਾਦ।”



ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















