• Latest
  • Trending
Australia News: ਵਿਕਟੋਰੀਆ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਨੂੰ ਬਚਾਉਣ ਲਈ ਲਈਆਂ ਜਾ ਰਹੀਆਂ ਨੇ ਸਭ ਤੋਂ ਮਹਿੰਗੇ ਵਕੀਲ ਦੀਆਂ ਸੇਵਾਵਾਂ

Australia News: ਵਿਕਟੋਰੀਆ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਨੂੰ ਬਚਾਉਣ ਲਈ ਲਈਆਂ ਜਾ ਰਹੀਆਂ ਨੇ ਸਭ ਤੋਂ ਮਹਿੰਗੇ ਵਕੀਲ ਦੀਆਂ ਸੇਵਾਵਾਂ

2 years ago
ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

14 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

3 hours ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

3 hours ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

3 hours ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

4 hours ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

4 hours ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

4 hours ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

5 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

5 hours ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

5 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

6 hours ago
Hindi News
English News
Thursday, October 1, 2026
No Result
View All Result
27 °c
Chandigarh
28 ° Fri
29 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia News: ਵਿਕਟੋਰੀਆ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਨੂੰ ਬਚਾਉਣ ਲਈ ਲਈਆਂ ਜਾ ਰਹੀਆਂ ਨੇ ਸਭ ਤੋਂ ਮਹਿੰਗੇ ਵਕੀਲ ਦੀਆਂ ਸੇਵਾਵਾਂ

July 8, 2024
in ਖਬਰਾਂ
Australia News: ਵਿਕਟੋਰੀਆ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਨੂੰ ਬਚਾਉਣ ਲਈ ਲਈਆਂ ਜਾ ਰਹੀਆਂ ਨੇ ਸਭ ਤੋਂ ਮਹਿੰਗੇ ਵਕੀਲ ਦੀਆਂ ਸੇਵਾਵਾਂ

Realistic Vector Illustration, great for backgrounds

Australia News: ਵਿਕਟੋਰੀਆ ਦੇ ਸਾਬਕਾ ਮੁੱਖ ਮੰਤਰੀ ਦੀ ਪਤਨੀ ਨੂੰ ਬਚਾਉਣ ਲਈ ਲਈਆਂ ਜਾ ਰਹੀਆਂ ਨੇ ਸਭ ਤੋਂ ਮਹਿੰਗੇ ਵਕੀਲ ਦੀਆਂ ਸੇਵਾਵਾਂ

ਡੈਨੀਅਲ ਐਂਡਰਿਊ ਦੀ ਪਤਨੀ ‘ਤੇ ਕੀ ਹਨ ਦੋਸ਼ ਇਹ ਵੀ ਜਾਣ ਲਵੋ

ਸਿਡਨੀ 8 ਜੁਲਾਈ (ਗੁਰਪੁਨੀਤ ਸਿੱਧੂ) : ਸਾਬਕਾ ਪ੍ਰੀਮੀਅਰ ਡੈਨੀਅਲ ਐਂਡਰਿਊ ਨੇ ਆਪਣੇ ਬਚਾਅ ਲਈ ਆਸਟ੍ਰੇਲੀਆ ਦਾ ਸਭ ਤੋਂ ਮਹਿੰਗਾ ਵਕੀਲ ਕੀਤਾ ਹੈ। ਇੱਕ ਦਿਨ ਦੀ $25,000 ਡਾਲਰ ਫੀਸ ਲੈਣ ਵਾਲੇ ਵਕੀਲ ਫਿਲਿਪ ਕਰਚਫੀਲਡ ਕੇ.ਸੀ ਨੂੰ ਡੈਨੀਅਲ ਐਂਡਰਿਊ ਦਾ ਅਦਾਲਤ ‘ਚ ਬਚਾਅ ਕਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਹਾਲਾਂਕਿ ਇਸ ਪੂਰੇ ਮਾਮਲੇ ਲਈ ਅਲੱਗ ਤੋਂ ਅਰਨੋਲਡ ਬਲੋਚ ਲੀਬਲਰ ਨਾਮ ਦੀ ਲਾਅ ਫਰਮ ਡੈਨੀਅਲ ਦਾ ਕੇਸ ਦੇਖ ਰਹੀ ਹੈ। ਦਰਅਸਲ ਇਹ ਮਾਮਲਾ 7 ਜਨਵਰੀ 2013 ਦਾ ਹੈ। ਮੈਲਬੌਰਨ ਦੇ ਬਲੇਅਰਗੋਵਰੀ ‘ਚ ਰਿਡਲੇ ਸਟਰੀਟ ‘ਤੇ 40 ਕਿਮੀ/ਘੰਟਾ ਦੀ ਰਫਤਾਰ ਨਾਲੋਂ ਤੇਜ਼ ਚੱਲੀ ਆਉਂਦੀ ਫੋਰਡ ਟੈਰੀਟੋਰੀ ਨੇ ਸਾਈਕਲ ‘ਤੇ ਜਾ ਰਹੇ 15 ਸਾਲਾਂ ਰਿਆਨ ਮੇਉਲੇਮੈਨ ਨੂੰ ਟੱਕਰ ਮਾਰ ਦਿੱਤੀ ਸੀ। ਪੀੜਤ ਰਿਆਨ ਦੇ ਪੱਸਲੀਆਂ ਅਤੇ ਲੱਤਾਂ ਦੀਆਂ ਹੱਡੀਆਂ ‘ਤੇ ਸੱਟਾਂ ਲੱਗੀਆਂ ਸਨ ਅਤੇ ਉਹ 2 ਹਫਤਿਆਂ ਤੱਕ ਹਸਪਤਾਲ ‘ਚ ਰਿਹਾ ਸੀ। ਗੱਡੀ ਉਸ ਵਕਤ ਸਾਬਕਾ ਪ੍ਰੀਮੀਅਰ ਡੈਨੀਅਲ ਐਂਡਰਿਊ ਦੀ ਪਤਨੀ ਕੈਥਰੀਨ ਐਂਡਰਿਊ ਚਲਾ ਰਹੀ ਸੀ। ਰਿਆਨ ਦੇ ਵਕੀਲਾਂ ਦੀ ਤਰਫੋਂ ਇਲਜ਼ਾਮ ਇਹ ਸਨ, ਕਿ ਹਾਦਸਾ ਦੁਪਿਹਰੇ 1 ਵੱਜ ਕੇ 6 ਮਿੰਟ ‘ਤੇ ਵਾਪਰਿਆ, ਜਦਕਿ ਡੈਨੀਅਲ ਐਂਡਰਿਊ ਦੀ ਤਰਫੋਂ ਐਂਬੂਲੈਂਸ ਨੂੰ ਕਾਲ 1 ਵੱਜ ਕੇ 10 ਮਿੰਟ ‘ਤੇ ਗਈ। ਉਹਨਾਂ 4 ਮਿੰਟਾਂ ਦਰਮਿਆਨ ਡੈਨੀਅਲ ਐਂਡਰਿਊ ਨੇ ਸਭ ਤੋਂ ਜਰੂਰੀ ਐਮਰਜੈਂਸੀ ਸੇਵਾਵਾਂ ਨੂੰ ਕਾਲ ਕਿਉਂ ਨਹੀਂ ਕੀਤੀ ਅਤੇ ਉਸ ਦਰਮਿਆਨ ਕਿਸ ਕਿਸ ਨੂੰ ਹੋਰ ਸੰਪਰਕ ਕੀਤਾ ਗਿਆ? ਪਤਾ ਚੱਲ ਰਿਹਾ ਹੈ ਕਿ ਸਾਬਕਾ ਪ੍ਰੀਮੀਅਰ ਦੀ ਫੋਨ ਡਿਟੇਲ ਸਾਹਮਣੇ ਆਉਣ ਨਾਲ ਬਹੁਤ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਡੈਨੀਅਲ ਐਂਡਰਿਊ ਨੇ ਦੁਰਘਟਨਾ ਵਾਲੇ ਦਿਨ ਦੀਆਂ ਕਾਲ ਡਿਟੈਲਸ ਕੋਰਟ ਨੂੰ ਦੇਣ ਦੀ ਹਾਮੀ ਭਰ ਦਿੱਤੀ ਹੈ। ਅਦਾਲਤ ਵਿਚ ਹੁਣ ਕਾਲ ਡਿਲੇਟਸ ਪੇਸ਼ ਹੋਣ ਤੋਂ ਬਾਅਦ ਕੇਸ ਵਿਚ ਹੋਰ ਸਪਸ਼ਟਤਾ ਆਵੇਗੀ। ਇਸ ਕੇਸ ਦਾ ਫੈਸਲਾ ਹੁਣ ਫੋਨ ਡਿਟੇਲਸ ਨਾਲ ਜੁੜਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦੇਸ਼ ਦਾ ਸਭ ਤੋਂ ਮਹਿੰਗਾ ਵਕੀਲ ਡੈਨੀਅਲ ਐਂਡਰਿਊ ਨੂੰ ਕਿਸ ਤਰਾਂ ਬਚਾਵੇਗਾ।

Tags: Australia NewsBREAKING NEWSINTERNATIONAL NEWSWEB PORTALਆਸਟ੍ਰੇਲੀਆਵਿਕਟੋਰੀਆ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Crazy Kalyanam’ ਇਸ ਮਹੀਨੇ ਹੋਵੇਗੀ ਰਿਲੀਜ਼

by Navjot
October 1, 2026
0

ਮਨੋਰੰਜਕ ਫਿਲਮ 'Crazy Kalyanam' ਇਸ ਮਹੀਨੇ ਹੋਵੇਗੀ ਰਿਲੀਜ਼ ਹੈਦਰਾਬਾਦ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਬਦਰਾੱਪਾ ਗਜੁਲਾ ਦੀ ਆਉਣ ਵਾਲੀ ਤੇਲਗੂ...

Most Popular

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

by Ranjit Singh
2 days ago
0

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ ਜੰਮੂ-ਕਸ਼ਮੀਰ, 30 ਸਤੰਬਰ, 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ ਬਡਗਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 