• Latest
  • Trending
Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

2 months ago
ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

5 minutes ago
ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

38 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

58 minutes ago
ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

2 hours ago
ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

ਖ਼ੌਫ਼ਨਾਕ ਕਾਰਾ! ਪਤਨੀ ਦਾ ਕਤਲ ਕਰ ਫ੍ਰਿਜ ‘ਚ ਰੱਖਿਆ ਸਿਰ; ਪਤੀ ਗ੍ਰਿਫ਼ਤਾਰ

2 hours ago
Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Chandigarh : ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

3 hours ago
ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

ਗੁਰੂਗ੍ਰਾਮ ਜੇਲ੍ਹ ‘ਚ ਸੰਜੀਵ ਅਰੋੜਾ ਨਾਲ਼ ਮੁਲਾਕਾਤ ਕਰਨ ਪਹੁੰਚੇ CM ਮਾਨ ਅਤੇ ਅਰਵਿੰਦ ਕੇਜਰੀਵਾਲ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

ਦਿੱਲੀ ਇਮਾਰਤ ਹਾਦਸਾ: ਮਾਲਕ ਹਰੀਰਾਮ ਬੰਸਲ ਗ੍ਰਿਫ਼ਤਾਰ

5 hours ago
Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price :  ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

6 hours ago
ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

ਪੰਜਾਬੀ ਗਾਇਕ ਨਿੰਜਾ ਅਤੇ ਸਾਊਂਡ ਆਪਰੇਟਰਾਂ ਵਿਚਕਾਰ ਵਿਵਾਦ 

6 hours ago
Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

6 hours ago
Hindi News
English News
Monday, September 7, 2026
No Result
View All Result
28 °c
Chandigarh
30 ° Tue
31 ° Wed
31 ° Thu
30 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

July 15, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

Australia: ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਵਿਖੇ ਨਤਮਸਤਕ ਹੋਈ ਵਿਕਟੋਰੀਆ ਦੀ ਪ੍ਰੀਮੀਅਰ

ਨਵੀਂ ਦਿੱਲੀ, 15 ਜੁਲਾਈ (ਵਿਸ਼ਵ ਵਾਰਤਾ): ਆਸਟ੍ਰੇਲੀਆ ਦੇ ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਮੈਲਬੌਰਨ ਦੇ ਪਲੰਪਟਨ ਸਥਿਤ ‘ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ’ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਨੇ ਗੁਰੂਘਰ ‘ਚ ਹਾਜ਼ਰੀ ਭਰਦੇ ਹੋਏ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ। ਨਤਮਸਤਕ ਹੋਣ ਮਗਰੋਂ ਪ੍ਰੀਮੀਅਰ ਜੈਸਿੰਟਾ ਐਲਨ ਨੇ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਫੇਰ ਗੁਰੂ ਘਰ ਦੇ ਲੰਗਰ ਵਿੱਚ ਵੀ ਸੇਵਾ ਕੀਤੀ। ਇਸ ਮੌਕੇ ਸਿਡਨਮ ਤੋਂ ਉਮੀਦਵਾਰ ਯੂਰਸ ਡੇਸਿਕ ਵੀ ਉਨ੍ਹਾਂ ਦੇ ਨਾਲ ਹਾਜ਼ਰ ਰਹੇ।

ਇਸ ਮਗਰੋਂ ਪ੍ਰੀਮੀਅਰ ਨੇ ‘ਖਾਲਸਾ ਛਾਉਣੀ ਸਪੋਰਟਸ ਕਲੱਬ’ ਦੇ ਖੇਡ ਮੈਦਾਨ ਦਾ ਵੀ ਦੌਰਾ ਕਰਕੇ ਉੱਥੇ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪ੍ਰੀਮੀਅਰ ਨਾਲ ਵਿਕਟੋਰੀਆ ਦੇ ਸਿੱਖ ਭਾਈਚਾਰੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵੱਲੋਂ ਚਲਾਏ ਜਾ ਰਹੇ ਧਾਰਮਿਕ, ਸਮਾਜਿਕ ਅਤੇ ਲੋਕ-ਭਲਾਈ ਕਾਰਜਾਂ ਬਾਰੇ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ।

ਦੌਰੇ ਦੌਰਾਨ ਪ੍ਰੀਮੀਅਰ ਜੈਸਿੰਟਾ ਐਲਨ ਨੂੰ ਸਿੱਖ ਇਤਿਹਾਸ ਅਤੇ ਪਰੰਪਰਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਗੁਰੂ ਘਰ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
September 7, 2026
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ,   ਦੇਖੋ ਸੂਚੀ

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ – ਓਧਰ, ਦੇਖੋ ਸੂਚੀ

by Jaspreet Kaur
September 7, 2026
0

ਪ੍ਰਸ਼ਾਸ਼ਨਿਕ ਫੇਰਬਦਲ: 2 IAS/PCS ਅਧਿਕਾਰੀ ਇਧਰੋਂ - ਓਧਰ, ਦੇਖੋ ਸੂਚੀ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) :ਪੰਜਾਬ ਸਰਕਾਰ ਦੇ ਪ੍ਰਸੋਨਲ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 7, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

by Jaspreet Kaur
September 7, 2026
0

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ - ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
September 7, 2026
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

Most Popular

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

by Ranjit Singh
2 weeks ago
0

National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ - ਪੁਲਿਸ ਨੇ ਜਾਰੀ ਕੀਤਾ ਲੁੱਕਆਊਟ ਨੋਟਿਸ ਸ਼੍ਰੀਨਗਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 