• Latest
  • Trending
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

3 months ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

17 minutes ago
ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

1 hour ago
ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Hindi News
English News
Wednesday, September 30, 2026
No Result
View All Result
28 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

June 26, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ): ਆਸਟ੍ਰੇਲੀਆ ਦੇ ਮੈਲਬੌਰਨ ਨੇੜੇ ਵਾਰਾਗੁਲ ਵਿਖੇ ਵਾਪਰੇ ਇਸ ਦਰਦਨਾਕ ਸੜਕ ਹਾਦਸੇ ਵਿੱਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸ੍ਹਾਮਣੇ ਆਈ ਹੈ। ਮ੍ਰਿਤਕ ਪੰਜਾਬੀ ਨੌਜਵਾਨ ਦੀ ਪਛਾਣ ਅਸ਼ਵਨੀ ਸ਼ਰਮਾ ਵੱਜੋਂ ਹੋਈ ਹੈ। ਇਹ ਹਾਦਸਾ 20 ਜੂਨ ਨੂੰ ਵਾਪਰਿਆ ਸੀ ਅਤੇ ਹਾਦਸੇ ਸਮੇਂ ਅਸ਼ਵਨੀ ਫਿਊਲ ਟੈਂਕਰ (B-double tanker) ਚਲਾ ਰਿਹਾ ਸੀ।

ਦੱਸ ਦਈਏ ਕਿ ਜਦੋਂ ਅਸ਼ਵਨੀ ਸ਼ਰਮਾ ਜਦੋਂ ਰੋਡ ‘ਤੇ ਜਾ ਰਿਹਾ ਸੀ ਤਾਂ ਬੀ-ਡਬਲ ਟੈਂਕਰ ਬੇਕਾਬੂ ਹੋ ਕੇ ਪ੍ਰਿੰਸਸ ਫ੍ਰੀਵੇਅ ਤੋਂ ਉਤਰ ਕੇ ਕੇਬਲ ਬੈਰੀਅਰਾਂ ਅਤੇ ਦਰੱਖਤਾਂ ਨਾਲ ਟਕਰਾਉਣ ਤੋਂ ਬਾਅਦ ਪਲਟ ਗਿਆ। ਇਸ ਹਾਦਸੇ ਵਿੱਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸਾ ਐਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਟ੍ਰੇਲਰ ਤੋਂ ਵੱਖ ਹੋ ਗਿਆ ਤੇ ਟੈਂਕਰ ਪਲਟਣ ਕਾਰਨ ਵੱਡੀ ਮਾਤਰਾ ਵਿਚ ਤੇਲ ਸੜਕ ‘ਤੇ ਫੈਲ ਗਿਆ।

ਹਾਦਸੇ ਸਮੇਂ ਅਸ਼ਵਨੀ ਸ਼ਰਮਾ ਇਕੱਲਾ ਹੀ ਬੀ-ਡਬਲ ਟੈਂਕਰ ਚਲਾ ਰਿਹਾ ਸੀ। ਇਸ ਦੁਖਦਾਈ ਘਟਨਾ ਕਾਰਨ ਪਰਿਵਾਰ, ਦੋਸਤਾਂ ਤੇ ਆਸਟ੍ਰੇਲੀਆ ਵਿਚ ਵੱਸਦੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share202Tweet127SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ ‘Kaali Kheti’ ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਦਿੱਗਜ ਅਦਾਕਾਰ ਜੈਕੀ ਸ਼ਰਾਫ ਅਤੇ ਸ਼ਰਦ ਕੇਲਕਰ ਦੀ ਫਿਲਮ 'Kaali Kheti' ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼ ਮੁੰਬਈ, 30...

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ

by Navjot
September 30, 2026
0

ਅਫਗਾਨਿਸਤਾਨ : 3 ਟਨ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਕੀਤੇ ਗਏ ਨਸ਼ਟ ਕਾਬੁਲ, 30 ਸਤੰਬਰ (ਵਿਸ਼ਵ ਵਾਰਤਾ) ਸੂਬਾਈ ਪੁਲਿਸ ਦੇ...

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ

by Navjot
September 30, 2026
0

Fake medicines racket : SIT ਨੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ ; ਹੁਣ ਤੱਕ ਕੁੱਲ 7 ਗ੍ਰਿਫ਼ਤਾਰ ਬੈਂਗਲੁਰੂ, 30 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਨੂੰ ਦਿੱਤਾ ਵੱਡਾ ਟੀਚਾ

by Navjot
September 30, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ : ਵੈਸਟਇੰਡੀਜ਼ ਨੇ ਭਾਰਤ ਸਾਹਮਣੇ ਰੱਖਿਆ ਵੱਡਾ ਟੀਚਾ ਕੈਂਪਬੈਲ, ਸ਼ਾਈ ਹੋਪ ਤੇ...

Most Popular

UN ‘ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ ‘ਤੇ ਦੇਸ਼ਾਂ ਨੇ ਕੀਤਾ ਬਾਈਕਾਟ

by Ranjit Singh
5 days ago
0

UN 'ਚ ਨੇਤਨਯਾਹੂ ਦੀ ਸਪੀਚ ਦਾ ਵੱਡੇ ਪੱਧਰ 'ਤੇ ਦੇਸ਼ਾਂ ਨੇ ਕੀਤਾ ਬਾਈਕਾਟ - ਵਿਰੋਧ ਕਰਦਿਆਂ ਹਾਲ ਤੋਂ ਨਿਕਲੇ ਬਾਹਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 