• Latest
  • Trending
Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ

2 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

2 hours ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

2 hours ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

3 hours ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ

March 20, 2026
in ਅੰਤਰਰਾਸ਼ਟਰੀ, ਖਬਰਾਂ
Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ

Australia: ਤੱਟ ਨਾਲ ਟਕਰਾ ਸਕਦਾ ਹੈ ਭਿਆਨਕ ਚੱਕਰਵਾਤ, ਚੇਤਾਵਨੀ ਜਾਰੀ

ਨਵੀਂ ਦਿੱਲੀ, 20 ਮਾਰਚ 2026 (ਵਿਸ਼ਵ ਵਾਰਤਾ) – ਆਸਟ੍ਰੇਲੀਆ ਵਿੱਚ ਭਿਆਨਕ ਚੱਕਰਵਾਤ ‘ਨਾਰੇਲ’ ਦੇ ਤੱਟ ਨਾਲ ਟਕਰਾਉਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਹ ਤੂਫ਼ਾਨ ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਦੇ ਨਾਲ ਤੱਟੀ ਇਲਾਕਿਆਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਖਾਸ ਕਰਕੇ ਆਸਟ੍ਰੇਲੀਆ ਦੇ ਉੱਤਰੀ ਅਤੇ ਪੱਛਮੀ ਹਿੱਸਿਆਂ ਵਿੱਚ ਖਤਰਾ ਵੱਧ ਦੱਸਿਆ ਜਾ ਰਿਹਾ ਹੈ। ਹਵਾਵਾਂ 270 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ ਗੰਭੀਰ ਚੱਕਰਵਾਤ ‘ਨਾਰੇਲ’ (Narelle), ਕੇਪ ਯਾਰਕ ਪ੍ਰਾਇਦੀਪ (Cape York Peninsula) ‘ਤੇ ਕੋਏਨ (Coen) ਇਲਾਕੇ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ।

ਅਧਿਕਾਰੀਆਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਬੇਵਜ੍ਹਾ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਤੱਟੀ ਇਲਾਕਿਆਂ ਵਿੱਚ ਰਾਹਤ ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਇਸ ਚੱਕਰਵਾਤ ਨਾਲ ਸਮੁੰਦਰੀ ਲਹਿਰਾਂ ਵਿੱਚ ਵੀ ਵੱਡਾ ਉਛਾਲ ਆ ਸਕਦਾ ਹੈ, ਜਿਸ ਨਾਲ ਹੜ੍ਹ ਦਾ ਖਤਰਾ ਬਣ ਸਕਦਾ ਹੈ। ਮੌਸਮ ਵਿਭਾਗ ਮੁਤਾਬਕ, ਅੱਜ ਇਹ ਚੱਕਰਵਾਤ ਕੈਟੇਗਰੀ 4 ਵਿੱਚ ਬਦਲ ਗਿਆ ਸੀ, ਜੋ ਲਗਭਗ 21 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੱਟ ਵੱਲ ਵੱਧ ਰਿਹਾ ਹੈ। ਪਰ ਇਸਦੇ ਕੇਂਦਰ ਵਿੱਚ ਹਵਾਵਾਂ ਦੀ ਰਫ਼ਤਾਰ ਅਜੇ ਵੀ 195 ਤੋਂ 270 ਕਿਲੋਮੀਟਰ ਪ੍ਰਤੀ ਘੰਟੇ ਦੇ ਵਿਚਕਾਰ ਦਰਜ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
May 6, 2026
0

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 6 ਮਈ 2026 –...

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

by Ranjit Singh
May 6, 2026
0

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ - ਰਾਹਗੀਰਾਂ ਨੇ ਮਾਂ ਨੂੰ ਬਚਾਇਆ - ਪਰ ਦੋ...

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

by Navjot
May 6, 2026
0

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ

by Ranjit Singh
3 days ago
0

Punjab: 12ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਅੰਮ੍ਰਿਤਸਰ, 3 ਮਈ 2026 – ਅੰਮ੍ਰਿਤਸਰ ਦੇ ਮਹਿਤਾ ਚੌਕ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 