• Latest
  • Trending
Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

1 year ago
ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

8 minutes ago
National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

National: ਲਾਲ ਕਿਲ੍ਹਾ ਧਮਾਕਾ ਅਲ ਕਾਇਦਾ ਨੇ ਕਰਾਇਆ: UN ਦੀ ਰਿਪੋਰਟ ਵਿੱਚ ਦਾਅਵਾ

28 minutes ago
National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

National: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ: 20 ਤੋਂ ਵੱਧ ਰੇਲਗੱਡੀਆਂ ਰਹਿਣਗੀਆਂ ਰੱਦ

1 hour ago
Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ

1 hour ago
Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਜਲਦ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

2 hours ago
Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

Punjab: MP ਹੇਅਰ ਅਤੇ MLA ਸੁਖਾਨੰਦ ਵਿਦਿਆਰਥੀ ਵਿੰਗ ਦੇ ਚੋਣ ਇੰਚਾਰਜ ਨਿਯੁਕਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

Big News: ਲੋਕ ਸਭਾ ਦੀ ਕਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

3 hours ago
Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

Punjab ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, ਤਿੰਨ ਨਵੇਂ ਰੂਟਾਂ ‘ਤੇ 15 ਬੱਸਾਂ ਰਵਾਨਾ

3 hours ago
Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

Punjab: ਮੁੱਦਾ ਪਾਣੀਆਂ ਦਾ: ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਦਿੱਤਾ ਅਲਟੀਮੇਟਮ

4 hours ago
Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

Haryana: ਹਰਿਆਣਾ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫੈਸਲੇ

5 hours ago
Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

Punjab: ਬੇਕਾਬੂ ਹੋ ਕੇ ਕਾਰ ਛੱਪੜ ‘ਚ ਡਿੱਗੀ, ਤਿੰਨ ਜਣਿਆ ਦੀ ਮੌਤ

5 hours ago
Hindi News
English News
Thursday, August 13, 2026
No Result
View All Result
35 °c
Chandigarh
29 ° Fri
28 ° Sat
28 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

March 5, 2025
in International News
Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

Australia : ਆਸਟ੍ਰੇਲੀਆ ‘ਚ ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਵੱਲੋਂ ਹਮਲਾ

ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) Australia : ਆਏ ਦਿਨ ਪੰਜਾਬੀ ਸਿੱਖਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹੁਣ ਅਜਿਹਾ ਹੀ ਮਾਮਲਾ ਆਸਟ੍ਰੇਲੀਆ ਦੇ ਮੈਲਬਰਨ ਤੋਂ ਸਾਹਮਣੇ ਆਇਆ ਹੈ। ਜਿਥੇ ਨੇੜਲੇ ਖੇਤਰੀ ਕਸਬੇ ਬੈਂਡਿਗੋ ਦੇ ਸ਼ਾਪਿੰਗ ਮਾਲ ’ਚ ਸਥਾਨਕ ਮੁੰਡਿਆਂ ਨੇ ਹੁੱਲੜਬਾਜ਼ੀ ਕਰਦਿਆਂ ਸਿੱਖ ਸਕਿਉਰਿਟੀ ਗਾਰਡ ਦੀ ਦਸਤਾਰ ਲਾਹ ਦਿੱਤੀ। ਇਹ ਘਟਨਾ ਕੱਲ੍ਹ ਦੁਪਹਿਰ ਸਮੇਂ ਵਾਪਰੀ। ਜਾਣਕਾਰੀ ਮੁਤਾਬਕ ਕੁਝ ਵਿਅਕਤੀਆਂ ਨੇ ਸ਼ਾਪਿੰਗ ਮਾਲ ’ਚ ਹੁੱਲੜਬਾਜ਼ੀ ਕੀਤੀ ਤੇ ਉੱਚੀ ਆਵਾਜ਼ ’ਚ ਸੰਗੀਤ ਚਲਾ ਕੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ। ਡਿਊਟੀ ’ਤੇ ਤਾਇਨਾਤ ਸਿੱਖ ਨੌਜਵਾਨ ਸਕਿਉਰਿਟੀ ਗਾਰਡ ਵੱਲੋਂ ਰੋਕਣ ’ਤੇ ਹੁੱਲੜਬਾਜ਼ਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਦਸਤਾਰ ਲਾਹ ਦਿੱਤੀ। ਮਾਲ ’ਚ ਸਕਿਉਰਿਟੀ ਗਾਰਡ ਦੀ ਮਦਦ ਲਈ ਆਏ ਕੁਝ ਲੋਕਾਂ ਦੀ ਵੀ ਹੁੱਲੜਬਾਜ਼ਾਂ ਨੇ ਕੁੱਟਮਾਰ ਕੀਤੀ। ਇਸ ਦੌਰਾਨ ਸਥਿਤੀ ਵਿਗੜਨ ਕਾਰਨ ਸ਼ਾਪਿੰਗ ਮਾਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ’ਚ ਸ਼ਾਮਲ ਚਾਰ ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ, ਹੋਰਨਾਂ ਤੋਂ ਵੀ ਪੁੱਛ-ਪੜਤਾਲ ਜਾਰੀ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ

by Navjot
March 11, 2025
0

Pakistan : ਪਾਕਿਸਤਾਨ ‘ਚ ਯਾਤਰੀ ਰੇਲਗੱਡੀ ਹਾਈਜੈਕ     ਚੰਡੀਗੜ੍ਹ, 11ਮਾਰਚ(ਵਿਸ਼ਵ ਵਾਰਤਾ) Pakistan : ਪਾਕਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ...

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ

by Navjot
March 5, 2025
0

Latest News : ਆਸਟ੍ਰੇਲੀਆਈ ਕ੍ਰਿਕਟਰ ਸਟੀਵ ਸਮਿਥ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਤੋਂ ਲਿਆ ਸੰਨਿਆਸ     ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ)...

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ

by Navjot
February 22, 2025
0

Latest News : ਇੰਦਰਾ ਗਾਂਧੀ ਨੂੰ ਗੋਲੀਆਂ ਮਾਰਨ ਵਾਲੇ ਦੇ ਭਤੀਜੇ ਨੂੰ ਨਿਊਜ਼ੀਲੈਂਡ ’ਚ 22 ਸਾਲ ਕੈਦ ਦੀ ਸਜ਼ਾ  ...

Canada : ਟੋਰਾਂਟੋ ਹਵਾਈ ਅੱਡੇ ‘ਤੇ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਕ੍ਰੈਸ਼ ; ਕਈ ਜ਼ਖਮੀ

Canada : ਟੋਰਾਂਟੋ ਹਵਾਈ ਅੱਡੇ ‘ਤੇ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਕ੍ਰੈਸ਼ ; ਕਈ ਜ਼ਖਮੀ

by Navjot
February 18, 2025
0

Canada : ਟੋਰਾਂਟੋ ਹਵਾਈ ਅੱਡੇ 'ਤੇ ਡੈਲਟਾ ਏਅਰਲਾਈਨਜ਼ ਦਾ ਜਹਾਜ਼ ਕ੍ਰੈਸ਼ ; ਕਈ ਜ਼ਖਮੀ   ਚੰਡੀਗੜ੍ਹ, 18ਫਰਵਰੀ(ਵਿਸ਼ਵ ਵਾਰਤਾ) Canada :...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ

by Jaspreet Kaur
August 13, 2026
0

ਕੋਲਕਾਤਾ ਦੇ ਆਰ.ਜੀ. ਕਰ ਮਾਮਲੇ ਵਿੱਚ ਸਾਬਕਾ MLA ਗ੍ਰਿਫ਼ਤਾਰ ਕੋਲਕਾਤਾ, 13 ਅਗਸਤ 2026 (ਵਿਸ਼ਵ ਵਾਰਤਾ): ਆਰਜੀ ਕਰ ਰੇਪ ਅਤੇ ਮਰਡਰ...

Most Popular

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

by Ankit
1 month ago
0

ਗੈਂਗਸਟਰਾਂ 'ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ — ਪੁਲਿਸ ਟੀਮਾਂ ਨੇ 293 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 