• Latest
  • Trending
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

1 hour ago
Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

8 minutes ago
Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

25 minutes ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

2 hours ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

3 hours ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

5 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

July 28, 2026
in ਅੰਤਰਰਾਸ਼ਟਰੀ, ਖਬਰਾਂ
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ ਦੀ ਪ੍ਰੀਮੀਅਰ ਜੈਕਿੰਟਾ ਐਲਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਮੰਗਲਵਾਰ ਸਵੇਰੇ ਪਾਰਟੀ ਰੂਮ ਮੀਟਿੰਗ ਤੋਂ ਥੋੜ੍ਹੀ ਦੇਰ ਪਹਿਲਾਂ ਆਪਣੇ ਅਸਤੀਫੇ ਦਾ ਐਲਾਨ ਕੀਤਾ। ਇਹ ਅਸਤੀਫ਼ਾ ਉਸ ਵੇਲੇ ਆਇਆ ਜਦੋਂ ਲੇਬਰ ਪਾਰਟੀ ‘ਚ ਉਨ੍ਹਾਂ ਦੀ ਲੀਡਰਸ਼ਿਪ ਨੂੰ ਚੁਣੌਤੀ ਮਿਲ ਰਹੀ ਸੀ। ਦਰਅਸਲ ਜੈਕਿੰਟਾ ਐਲਨ ਨੂੰ ਪਿਛਲੇ ਕੁਝ ਦਿਨਾਂ ਤੋਂ ਸਰਕਾਰੀ ਉਸਾਰੀ ਪ੍ਰੋਜੈਕਟਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਇਸ ਮਾਮਲੇ ਨੂੰ ਸੰਭਾਲਣ ਨੂੰ ਲੈ ਕੇ ਵਧਦੇ ਸਿਆਸੀ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਆਖ਼ਰਕਾਰ ਉਹ ਆਪਣੀ ਪਾਰਟੀ ਦਾ ਹੀ ਸਮਰਥਨ ਗੁਆ ਬੈਠੀ।

ਮੰਗਲਵਾਰ ਸਵੇਰੇ ਜੈਕਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਪੈਦਾ ਹੋਏ ਸਿਆਸੀ ਘਟਨਾਕ੍ਰਮ ਤੋਂ ਬਾਅਦ ਬੇਨ ਕੈਰੋਲ ਨੇ ਵਿਕਟੋਰੀਆ ਦੇ ਨਵੇਂ ਪ੍ਰੀਮੀਅਰ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕਣ ਤੋਂ ਬਾਅਦ ਕੀਤੀ ਪਹਿਲੀ ਪ੍ਰੈਸ ਕਾਨਫਰੰਸ ਵਿੱਚ ਬੇਨ ਕੈਰੋਲ ਨੇ ਉਸਾਰੀ (Construction) ਖੇਤਰ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਘੁਸਪੈਠ ਦੀ ਜਾਂਚ ਲਈ ਰੌਇਲ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿੱਚ “ਇਮਾਨਦਾਰੀ ਕੋਈ ਵਿਕਲਪ ਨਹੀਂ, ਸਗੋਂ ਲਾਜ਼ਮੀ ਹੋਵੇਗੀ।” ਨਵੇਂ ਪ੍ਰੀਮੀਅਰ ਬੇਨ ਕੈਰੋਲ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਪਾਰਦਰਸ਼ਤਾ, ਜਵਾਬਦੇਹੀ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰਵੱਈਆ ਅਪਣਾਏਗੀ।

ਜੈਕਿੰਟਾ ਐਲਨ ਨੇ ਅੱਜ ਸਵੇਰੇ ਵਿਕਟੋਰੀਆ ਦੀ ਪ੍ਰੀਮੀਅਰ ਦੇ ਅਹੁਦੇ ਤੋਂ ਅਧਿਕਾਰਤ ਤੌਰ ‘ਤੇ ਅਸਤੀਫਾ ਦੇ ਦਿੱਤਾ ਹੈ। ਮੀਡੀਆ ਨੂੰ ਆਪਣੇ ਸੰਬੋਧਨ ਵਿੱਚ, ਉਸਨੇ ਔਰਤਾਂ ਦੀ ਸਿਹਤ ਸੰਭਾਲ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਬਾਰੇ ਗੱਲ ਕੀਤੀ ਅਤੇ ਹੋਰ ਔਰਤਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਕਟੋਰੀਆ ਦੀ ਦੂਜੀ ਲੇਡੀ ਪ੍ਰੀਮੀਅਰ ਬਣਨ ‘ਤੇ ਮਾਣ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

by Ranjit Singh
July 28, 2026
0

Paris 'ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’ ਅੰਮ੍ਰਿਤਸਰ, 28 ਜੁਲਾਈ...

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
July 28, 2026
0

Entertainment: ਸ਼ਹਿਨਾਜ਼ ਗਿੱਲ ਅਤੇ ਜੈ ਰੰਧਾਵਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 28 ਜੁਲਾਈ (ਵਿਸ਼ਵ ਵਾਰਤਾ): ਪੰਜਾਬੀ ਫਿਲਮ ਇਸ਼ਕਨਾਮਾ ਦੀ ਸਫਲਤਾ...

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
July 28, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ...

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

Paris ‘ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’

by Ranjit Singh
July 28, 2026
0

Paris 'ਚ ਇੱਕ ਵਿਅਕਤੀ ਨੇ ਤਿੰਨ ਔਰਤਾਂ ਨੂੰ ਮਾਰਿਆ ਚਾਕੂ, ਕਿਹਾ ‘ਅੱਲ੍ਹਾ ਨੇ ਮੈਨੂੰ ਦਿੱਤਾ ਸੀ ਹੁਕਮ’ ਅੰਮ੍ਰਿਤਸਰ, 28 ਜੁਲਾਈ...

Most Popular

ਹੋਰਮੁਜ਼ ‘ਚ ਜਹਾਜ਼ ਹਮਲੇ ‘ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ

by Jaspreet Kaur
2 weeks ago
0

ਹੋਰਮੁਜ਼ 'ਚ ਜਹਾਜ਼ ਹਮਲੇ 'ਚ ਭਾਰਤੀ ਦੀ ਮੌਤ ਤੋਂ ਬਾਅਦ ਕੇਂਦਰ ਸਰਕਾਰ ਨੇ ਈਰਾਨੀ ਰਾਜਦੂਤ ਨੂੰ ਕੀਤਾ ਤਲਬ ਨਵੀ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 