• Latest
  • Trending
Australia ‘ਚ ਜੰਗਲੀ ਅੱਗ ਨੇ ਮਚਾਈ ਭਾਰੀ ਤਬਾਹੀ! ਸੰਕਟ ਦੀ ਘੜੀ ‘ਚ ਅੱਗੇ ‘ਯੂਨਾਈਟਿਡ ਸਿੱਖਸ’

3 months ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

2 hours ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

Canada ‘ਚ ਇੱਕ ਹੋਰ ਪੰਜਾਬੀ ਨੌਜਵਾਨ ਦਾ ਕਤਲ

2 hours ago
Cricket: T-20ਆਈ ਰੈਂਕਿੰਗ ਵਿੱਚ ਭਾਰਤ ਪਹਿਲੇ ਸਥਾਨ ‘ਤੇ ਕਾਇਮ

3 hours ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia ‘ਚ ਜੰਗਲੀ ਅੱਗ ਨੇ ਮਚਾਈ ਭਾਰੀ ਤਬਾਹੀ! ਸੰਕਟ ਦੀ ਘੜੀ ‘ਚ ਅੱਗੇ ‘ਯੂਨਾਈਟਿਡ ਸਿੱਖਸ’

January 28, 2026
in ਅੰਤਰਰਾਸ਼ਟਰੀ, ਖਬਰਾਂ
Australia ‘ਚ ਜੰਗਲੀ ਅੱਗ ਨੇ ਮਚਾਈ ਭਾਰੀ ਤਬਾਹੀ! ਸੰਕਟ ਦੀ ਘੜੀ ‘ਚ ਅੱਗੇ ‘ਯੂਨਾਈਟਿਡ ਸਿੱਖਸ’

Australia ‘ਚ ਜੰਗਲੀ ਅੱਗ ਨੇ ਮਚਾਈ ਭਾਰੀ ਤਬਾਹੀ! ਸੰਕਟ ਦੀ ਘੜੀ ‘ਚ ਅੱਗੇ ‘ਯੂਨਾਈਟਿਡ ਸਿੱਖਸ’

– ਲੋੜਵੰਦਾਂ ਨੂੰ ਭੋਜਨ ਅਤੇ ਜ਼ਰੂਰੀ ਵਸਤਾਂ ਕਰਵਾਈਆਂ ਮੁਹੱਈਆ

ਆਸਟ੍ਰੇਲੀਆ, 28 ਜਨਵਰੀ 2026 (ਵਿਸ਼ਵ ਵਾਰਤਾ) : ਵਿਕਟੋਰੀਆ (Australia) ਸੂਬੇ ‘ਚ ਬੀਤੀ 7 ਜਨਵਰੀ ਤੋਂ ਲੱਗੀ ਭਿਆਨਕ ਜੰਗਲੀ ਅੱਗ ਨੇ ਭਾਰੀ ਤਬਾਹੀ ਮਚਾਈ। ਮੀਡੀਆ ਰਿਪੋਰਟਸ ਅਨੁਸਾਰ ਜੰਗਲ ‘ਚ ਲੱਗੀ ਅੱਗ ਨਾਲ ਹੁਣ ਤੱਕ 300,000 ਹੈਕਟੇਅਰ ਤੋਂ ਵੱਧ ਰਕਬਾ ਸੜ ਚੁੱਕਿਆ ਹੈ। ਅਧਿਕਾਰੀਆਂ ਦੇ ਅਨੁਸਾਰ, ਘਰਾਂ ਅਤੇ ਹੋਰ ਇਮਾਰਤਾਂ ਸਮੇਤ ਘੱਟੋ-ਘੱਟ 130 ਢਾਂਚੇ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਅੱਗ ਲੱਗਣ ਕਾਰਨ 38,000 ਘਰਾਂ ਅਤੇ ਕਾਰੋਬਾਰਾਂ ਨੂੰ ਬਿਜਲੀ ਸਪਲਾਈ ਵਿੱਚ ਵਿਘਨ ਪਿਆ ਹੈ।

ਇਸ ਤੋਂ ਇਲਾਵਾ ਸੈਂਕੜੇ ਪਰਿਵਾਰ ਬੇਘਰ ਹੋ ਗਏ ਹਨ। ਦੱਸ ਦਈਏ ਕਿ ਇਸ ਔਖੇ ਸਮੇਂ ‘ਚ ਅੰਤਰਰਾਸ਼ਟਰੀ ਸੰਸਥਾ ‘ਯੂਨਾਈਟਿਡ ਸਿੱਖਸ ਆਸਟ੍ਰੇਲੀਆ’ ਅੱਗੇ ਆਈ ਹੈ। ‘ਯੂਨਾਈਟਿਡ ਸਿੱਖਸ’ ਸੰਸਥਾ ਦੀ ਟੀਮ ਹਰ ਰੋਜ਼ ਲਗਭਗ 100 ਪਰਿਵਾਰਾਂ ਅਤੇ ਫਾਇਰ ਫਾਈਟਰਜ਼ ਨੂੰ ਗਰਮ ਭੋਜਨ ਅਤੇ ਰੋਜ਼ਾਨਾ ਇਸਤੇਮਾਲ ਦਾ ਜ਼ਰੂਰੀ ਸਾਮਾਨ ਮੁਹੱਈਆ ਕਰਵਾ ਰਹੀ ਹੈ। ਯੂਨਾਈਟਿਡ ਸਿੱਖਸ ਆਸਟ੍ਰੇਲੀਆ ਦੇ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਔਖੀ ਘੜੀ ਵਿੱਚ ਭਾਈਚਾਰਿਆਂ ਦੇ ਨਾਲ ਖੜ੍ਹੇ ਹਨ ਅਤੇ ਲੰਬੇ ਸਮੇਂ ਦੀ ਸਹਾਇਤਾ ਲਈ ਵਚਨਬੱਧ ਹਨ। ਇਸ ਦੇ ਨਾਲ ਹੀ ਸੰਸਥਾ ਨੇ ਉਨ੍ਹਾਂ ਨੇ ਲੋਕਾਂ ਅਤੇ ਕਾਰੋਬਾਰੀ ਸੰਸਥਾਵਾਂ ਨੂੰ ਦਵਾਈਆਂ, ਸਾਫ਼ ਪਾਣੀ, ਸੁੱਕਾ ਰਾਸ਼ਨ ਅਤੇ ਅਸਥਾਈ ਰਿਹਾਇਸ਼ੀ ਸਮੱਗਰੀ ਦਾਨ ਕਰਨ ਦੀ ਅਪੀਲ ਕੀਤੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
May 6, 2026
0

Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 6 ਮਈ 2026 –...

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

by Ranjit Singh
May 6, 2026
0

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ - ਰਾਹਗੀਰਾਂ ਨੇ ਮਾਂ ਨੂੰ ਬਚਾਇਆ - ਪਰ ਦੋ...

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

by Navjot
May 6, 2026
0

PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ

by Jaspreet Kaur
2 weeks ago
0

IPL 2026 MI vs GT : ਗੁਜਰਾਤ ਨੇ ਜਿੱਤਿਆ Toss, ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 20 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 