• Latest
  • Trending
Australia: ਆਸਟ੍ਰੇਲੀਆ ‘ਚ ਪੈ ਰਹੀ ਅੱਤ ਦੀ ਗਰਮੀ: ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਜੰਗਲੀ ਅੱਗ ਦੀਆਂ ਘਟਨਾਵਾਂ

4 months ago
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

6 minutes ago
Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

10 minutes ago
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 minutes ago
ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

17 minutes ago
ਨਾਜਾਇਜ਼ ਸ਼ਰਾਬ ਵਿਰੁੱਧ ਕਪੂਰਥਲਾ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ

23 minutes ago
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਨਵ-ਨਿਯੁਕਤ ਯੂਥ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਦਰਬਾਰ ਸਾਹਿਬ ਹੋਏ ਨਤਮਸਤਕ

27 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਪੰਨੂ ਨੇ ਦਿੱਤੀ ਧਮਕੀ, ਪੜ੍ਹੋ ਕੀ ਹੈ ਮਾਮਲਾ ?

Breaking: ਮਾਂ ਨੇ ਦੋ ਬੱਚਿਆਂ ਸਮੇਤ ਵੇਈਂ ਨਦੀ ‘ਚ ਮਾਰੀ ਛਾਲ

3 hours ago
PUNJAB : ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

PUNJAB : ਜਿਲ੍ਹਾ ਮਾਲ ਅਫ਼ਸਰਾਂ ਦੀਆਂ ਬਦਲੀਆਂ ਅਤੇ ਤੈਨਾਤੀਆਂ

Sports: ਪਹਿਲਵਾਨ ਵਿਨੇਸ਼ ਫੋਗਾਟ ਦੀਆਂ ਮੁਸ਼ਕਲਾਂ ਵਧੀਆਂ, ਨੋਟਿਸ ਹੋਇਆ ਜਾਰੀ

Hindi News
English News
Wednesday, May 6, 2026
No Result
View All Result
34 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Australia: ਆਸਟ੍ਰੇਲੀਆ ‘ਚ ਪੈ ਰਹੀ ਅੱਤ ਦੀ ਗਰਮੀ: ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਜੰਗਲੀ ਅੱਗ ਦੀਆਂ ਘਟਨਾਵਾਂ

January 9, 2026
in ਅੰਤਰਰਾਸ਼ਟਰੀ, ਖਬਰਾਂ
Australia: ਆਸਟ੍ਰੇਲੀਆ ‘ਚ ਪੈ ਰਹੀ ਅੱਤ ਦੀ ਗਰਮੀ: ਵਿਕਟੋਰੀਆ ਅਤੇ ਨਿਊ ਸਾਊਥ ਵੇਲਜ਼ ‘ਚ ਜੰਗਲੀ ਅੱਗ ਦੀਆਂ ਘਟਨਾਵਾਂ

Australia

– ਫਾਇਰਫਾਈਟਰ ਵੱਲੋਂ ਅੱਗ ‘ਤੇ ਪਾਇਆ ਜਾ ਰਿਹਾ ਕਾੱਬੂ
– ਸਰਕਾਰ ਵੱਲੋਂ ਅਲਰਟ ਜਾਰੀ

ਮੈਲਬੌਰਨ, 9 ਜਨਵਰੀ 2026 (ਗੁਰਪੁਨੀਤ ਸਿੱਧੂ) – ਇਨ੍ਹੀ ਦਿਨੀਂ ਵਿਕਟੋਰੀਆ ਅਤੇ ਦੱਖਣੀ ਆਸਟ੍ਰੇਲੀਆ (Australia) ‘ਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਹੀਟ ਵੇਵ ਕਾਰਨ ਜੰਗਲੀ ਇਲਾਕੇ ਅੱਗ ਦੀ ਭੇਟ ਚੜ੍ਹ ਰਹੇ ਹਨ। ਤਾਪਮਾਨ ਲਗਪਗ 45 ਡਿਗਰੀ ਤੋਂ ਪਾਰ ਜਾ ਰਿਹਾ ਰਿਹਾ ਹੈ, ਜਿਸ ਕਾਰਨ ਜੰਗਲਾਂ ‘ਚ ਸੁੱਕੇ ਘਾਹ-ਝਾੜੀਆਂ ਅਤੇ ਦਰਖਤ ਅੱਗ ਫੜ ਰਹੇ ਹਨ।

Australia
Australia

ਅਜਿਹੇ ‘ਚ ਵਿਕਟੋਰੀਆ ਵਿੱਚ ਫਾਇਰਫਾਈਟਰ ਪੇਂਡੂ ਖੇਤਰਾਂ ਵਿੱਚ ਅੱਗ ਨੂੰ ਕਾਬੂ ਕਰਨ ਲਈ ਜੂਝ ਰਹੇ ਹਨ। ਜਦੋਂ ਕਿ ਨਿਊ ਸਾਊਥ ਵੇਲਜ਼ ਦੇ ਕੁਝ ਹਿੱਸਿਆਂ ਵਿੱਚ ਛੋਟੀਆਂ ਅੱਗਾਂ ਦੀ ਇੱਕ ਲੜੀ ਫੈਲ ਗਈ ਹੈ। ਰਾਸ਼ਟਰੀ ਮੌਸਮ ਬਿਊਰੋ ਨੇ ਕਿਹਾ ਕਿ ਕੁਝ ਇਲਾਕਿਆਂ ਵਿੱਚ ਤਾਪਮਾਨ 46 ਡਿਗਰੀ ਸੈਲਸੀਅਸ ਦੇ ਉੱਚੇ ਪੱਧਰ ‘ਤੇ ਪਹੁੰਚਣ ਦੀ ਸੰਭਾਵਨਾ ਹੈ।

Australia
Australia

ਅਜਿਹੇ ‘ਚ ਵਿਕਟੋਰੀਆ ਅਤੇ ਦੱਖਣੀ ਆਸਟ੍ਰੇਲੀਆ ਦੇ ਅਧਿਕਾਰੀ ਹਾਈ ਅਲਰਟ ‘ਤੇ ਹਨ ਕਿਉਂਕਿ ਗਰਮ ਤਾਪਮਾਨ ਅਤੇ ਗਰਮ ਤੇਜ਼ ਹਵਾਵਾਂ ਕਾਰਨ ਦੋਵਾਂ ਰਾਜਾਂ ਵਿੱਚ ਵਾਰ-ਵਾਰ ਅੱਗ ਲੱਗਣ ਦੀਆਂ ਸਥਿਤੀਆਂ ਪੈਦਾ ਹੋ ਰਹੀਆਂ ਹਨ। ਦੇਸ਼ ਦੇ ਕਿੰਗਲੇਕ, ਮੈਰੀਸਵਿਲ, ਫਲਾਵਰਡੇਲ ਅਤੇ ਬਕਸਟਨ ਆਦਿ ਇਲਾਕਿਆਂ ‘ਚ ਅੱਗ ਲੱਗਣ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੇਸ਼ ਦੇ ਜ਼ਿਆਦਾ ਆਬਾਦੀ ਵਾਲੇ ਪੂਰਬੀ ਤੱਟ ਦੇ ਕੁਝ ਹਿੱਸੇ ਵੀ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਆ ਰਹੇ ਹਨ।

ਇਸ ਦੇ ਨਾਲ ਹੀ ਸਰਕਾਰ ਵੱਲੋਂ ਲੋਕਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਕਿ ਉਹ ਅੱਗ ਲੱਗਣ ਵਾਲੇ ਇਲਾਕਿਆਂ ਤੋਂ ਦੂਰ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਇਸ ਦੇ ਨਾਲ ਹੀ ਸਰਕਾਰ ਵੱਲੋਂ ਪੂਰੇ ਵਿਕਟੋਰੀਆ ਵਿੱਚ ਵਾਰ-ਵਾਰ ਲੱਗ ਰਹੀ ਅੱਗ ਕਾਰਨ ਹਵਾ ਦੀ ਗੁਣਵੱਤਾ ਖਰਾਬ ਹੋਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਜੇ ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅਜੇ ਅਗਲੇ ਤਿੰਨ ਤੋਂ ਚਾਰ ਦਿਨ ਤੱਕ ਮੀਂਹ ਦੀ ਕੋਈ ਸੰਭਾਵਨਾਂ ਨਹੀਂ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AUSTRALIABreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

by Ankit
May 6, 2026
0

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ ਲੋੜੀਂਦੀ...

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ

by Navjot
May 6, 2026
0

Entertainment News : ਸ਼ਸ਼ੀ ਸ਼ੇਖਰ ਵੇਮਪਤੀ ਸੈਂਸਰ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ)  ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਸਿੱਧ...

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
May 6, 2026
0

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ

by Navjot
May 6, 2026
0

ਪੰਜਾਬ ਦੇ ਸਾਬਕਾ ਕ੍ਰਿਕਟਰ ਅਮਨਪ੍ਰੀਤ ਸਿੰਘ ਗਿੱਲ ਦਾ ਦੇਹਾਂਤ ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ) ਕ੍ਰਿਕਟ ਜਗਤ ਲਈ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

by Ankit
May 6, 2026
0

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ ਲੋੜੀਂਦੀ...

Most Popular

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

2 weeks ago
0

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ ਹਰ ਮਹੀਨੇ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 