• Latest
  • Trending
AUSTRALLIA NEWS :4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਭਾਰਤ ਜਾ ਰਹੀ ਪੰਜਾਬਣ ਲੜਕੀ ਦੀ ਮੌਤ

2 years ago
ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

3 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 255ਵਾਂ ਦਿਨ: ਪੰਜਾਬ ਪੁਲਿਸ ਵੱਲੋਂ 617 ਥਾਈਂ ਛਾਪੇਮਾਰੀ; 303 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ ‘ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਾਰਤੀ ਮਹਿਲਾ ਹਾਕੀ ਟੀਮ ਨੇ 44 ਸਾਲਾਂ ਬਾਅਦ ਏਸ਼ਿਆਈ ਖੇਡਾਂ ਵਿੱਚ ਜਿੱਤਿਆ ਸੋਨ ਤਗਮਾ ; ਫਾਈਨਲ ਵਿੱਚ ਚੀਨ ਨੂੰ 1-0 ਨਾਲ ਹਰਾਇਆ

Hindi News
English News
Friday, October 2, 2026
No Result
View All Result
24 °c
Chandigarh
28 ° Sat
27 ° Sun
28 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

AUSTRALLIA NEWS :4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਭਾਰਤ ਜਾ ਰਹੀ ਪੰਜਾਬਣ ਲੜਕੀ ਦੀ ਮੌਤ

July 2, 2024
in ਅੰਤਰਰਾਸ਼ਟਰੀ, ਖਬਰਾਂ
AUSTRALLIA NEWS :4 ਸਾਲਾਂ ਬਾਅਦ ਆਸਟ੍ਰੇਲੀਆ ਤੋਂ ਭਾਰਤ ਜਾ ਰਹੀ ਪੰਜਾਬਣ ਲੜਕੀ ਦੀ ਮੌਤ

ਮੈਲਬੌਰਨ 2ਜੁਲਾਈ (ਗੁਰਪੁਨੀਤ ਸਿੱਧੂ): AUSTRALLIA NEWS- ਆਸਟਰੇਲੀਆ ਵਿੱਚ ਚਾਰ ਸਾਲ ਤੋਂ ਵਿਦਿਆਰਥੀ ਵੀਜੇ ਤੇ ਰਹਿ ਰਹੀ ਮਨਪ੍ਰੀਤ ਕੌਰ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਹ ਚਾਰ ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਪੰਜਾਬ ਵਾਪਸ ਆਉਣ ਲਈ ਜਹਾਜ ਵਿੱਚ ਬੈਠੀ ਸੀ। ਮਨਪ੍ਰੀਤ ਕੰਟਾਸ ਫਲਾਈਟ ਦੇ ਜਰੀਏ ਆਪਣੇ ਘਰ ਵਾਪਸ ਜਾ ਰਹੀ ਸੀ। ਉਸਨੇ 20 ਜੂਨ ਨੂੰ ਮੈਲਬਰਨ ਤੋਂ ਦਿੱਲੀ ਦੇ ਲਈ ਫਲਾਈਟ ਬੜੀ ਸੀ। ਏਅਰਪੋਰਟ ਪਹੁੰਚਣ ਤੋਂ ਬਾਅਦ ਉਸਦੀ ਤਬੀਅਤ ਅਚਾਨਕ ਖਰਾਬ ਹੋ ਗਈ। ਪਰ ਕਿਸੇ ਤਰ੍ਹਾਂ ਉਹ ਫਲਾਈਟ ਦੇ ਵਿੱਚ ਬੈਠ ਗਈ। ਫਲਾਈਟ ਨੇ ਅਜੇ ਉਡਾਨ ਭਰੀ ਹੀ ਸੀ ਕਿ, ਉਸ ਦੀ ਮੌਤ ਹੋ ਗਈ। ਮਨਪ੍ਰੀਤ ਚਾਰ ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਜਾ ਰਹੀ ਸੀ। 2020 ਦੇ ਵਿੱਚ ਮਨਪ੍ਰੀਤ ਸ਼ੈਫ ਦਾ ਕੋਰਸ ਕਰਨ ਦੇ ਲਈ ਆਸਟਰੇਲੀਆ ਆਏ ਸੀ, ਤੇ ਉਸ ਤੋਂ ਬਾਅਦ ਹੁਣ ਚਾਰ ਸਾਲ ਬਾਅਦ ਆਪਣੇ ਮਾਂ ਬਾਪ ਨੂੰ ਮਿਲਣ ਨੂੰ ਘਰ ਜਾ ਰਹੀ ਸੀ। ਮ੍ਰਿਤਕ ਮਨਪ੍ਰੀਤ ਦੇ ਦੋਸਤ ਗੁਰਪ੍ਰੀਤ ਗਰੇਵਾਲ ਨੇ ਦੱਸਿਆ ਕਿ ਫਲਾਈਟ ਦੇ ਵਿੱਚ ਬੈਠਣ ਦੇ ਦੌਰਾਨ ਉਹ ਸੀਟ ਬੈਲਟ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ। ਇਸੇ ਦੌਰਾਨ ਅਚਾਨਕ ਫਰਸ਼ ਤੇ ਡਿੱਗ ਗਈ ਅਤੇ ਉਸਦੀ ਮੌਤ ਹੋ ਗਈ। ਸੀਟ ਬੈਲਟ ਲਗਾਉਣ ਦੇ ਦੌਰਾਨ ਜਿਵੇਂ ਹੀ ਉਹ ਡਿੱਗੀ ਫੋਰਨ ਕਰੂ ਅਤੇ ਐਮਰਜੰਸੀ ਸੇਵਾਵਾਂ ਉਸ ਦੀ ਮਦਦ ਦੇ ਲਈ ਅੱਗੇ ਆਈਆਂ। ਉਸ ਸਮੇਂ ਫਲਾਈਟ ਮੈਲਬੋਨ ਦੇ ਗੇਟ ਤੇ ਹੀ ਸੀ। ਐਮਰਜੰਸੀ ਸੇਵਾਵਾਂ ਦੇਣ ਦੇ ਬਾਵਜੂਦ ਮਨਪ੍ਰੀਤ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ, ਮਨਪ੍ਰੀਤ ਦੀ ਮੌਤ ਕਿਸੇ ਸੰਕਰਮਣ ਨਾਲ ਸੰਬੰਧਿਤ ਬਿਮਾਰੀ ਨਾਲ ਹੋਈ ਹੈ ਜੋ ਕਿ ਜ਼ਿਆਦਾਤਰ ਫੇਫੜਿਆਂ ਨੂੰ ਪ੍ਰਭਾਵਿਤ ਕਰਦੀ ਹੈ। ਮਨਪ੍ਰੀਤ ਦੀ ਰੂਮਮੇਟ ਕੁਲਦੀਪ ਨੇ ਦੱਸਿਆ ਕਿ ਮਨਪ੍ਰੀਤ ਦਾ ਸੁਪਨਾ ਸ਼ੈਫ ਬਣਨ ਦਾ ਸੀ। ਉਹ ਹਾਲੇ ਹੋਟਲ ਮੈਨੇਜਮੈਂਟ ਦੀ ਪੜ੍ਹਾਈ ਕਰ ਰਹੀ ਸੀ। ਇਸ ਦੇ ਨਾਲ ਹੀ ਉਸਨੇ ਆਸਟਰੇਲੀਆ ਪੋਸਟ ਦੇ ਵਿੱਚ ਵੀ ਕੰਮ ਕੀਤਾ ਸੀ। ਉਸ ਦੀ ਰੂਮਮੇਟ ਨੇ ਦੱਸਿਆ ਕਿ ਮਨਪ੍ਰੀਤ ਕਾਫੀ ਮਿਲਣਸਾਰ ਇਮਾਨਦਾਰ ਅਤੇ ਦਿਆਲੂ ਲੜਕੀ ਸੀ। ਉਸ ਨੂੰ ਘੁੰਮਣ ਫਿਰਨ ਦਾ ਸ਼ੌਂਕ ਸੀ। 2020 ਵਿੱਚ ਆਸਟਰੇਲੀਆ ਆਈ ਮਨਪ੍ਰੀਤ ਚਾਰ ਸਾਲ ਬਾਅਦ ਪਰਿਵਾਰ ਨੂੰ ਮਿਲਣ ਭਾਰਤ ਜਾ ਰਹੀ ਸੀ। ਪਰ ਪਰਿਵਾਰ ਨੂੰ ਮਿਲਣ ਤੋਂ ਪਹਿਲਾਂ ਹੀ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਈ। ਇਸ ਘਟਨਾ ਤੋਂ ਬਾਅਦ ਭਾਰਤੀ ਕਮਿਊਨਿਟੀ ਦੇ ਵਿੱਚ ਸ਼ੋਕ ਦਾ ਮਾਹੌਲ ਹੈ। ਬੇਟੀ ਨੂੰ ਮਿਲਣ ਦੀ ਆਸ ਦੇ ਵਿੱਚ ਮਾਂ ਬਾਪ ਵੀ ਸਦਮੇ ਦੇ ਵਿੱਚ ਹਨ। ਉਸਦੇ ਦੋਸਤਾਂ ਨੇ ਮਨਪ੍ਰੀਤ ਦੇ ਪਰਿਵਾਰ ਦੀ ਮਦਦ ਦੇ ਲਈ ਫੰਡ ਲਾਂਚ ਕੀਤਾ ਹੈ। ਇਸ ਦੇ ਜਰੀਏ 31347 ਡਾਲਰ ਜੁਟਾਏ ਗਏ ਹਨ। AUSTRALLIA NEWS

Tags: AUSTRALLIA NEWSMELBOURNE NEWS
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 2, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ

by Navjot
October 2, 2026
0

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ ; ਸਾਬਕਾ ਮੰਤਰੀ ਪਰਗਟ ਸਿੰਘ ਨੂੰ ਮਿਲੀ ਜ਼ਿੰਮੇਵਾਰੀ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

by Ankit
October 2, 2026
0

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

by Navjot
October 2, 2026
0

ਰਾਜਾ ਵੜਿੰਗ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ   ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ)...

Most Popular

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

by Ranjit Singh
3 weeks ago
0

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ 'ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ' ਵਿਸ਼ੇ 'ਤੇ ਸਫਲ ਕਾਨਫਰੰਸ - ਕਾਂਸਟੀਟਿਊਸ਼ਨਲ ਲਾਇਰਜ਼ ਗਿਲਡ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 