ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਵਿਕਸਿਤ ਕਰਨ ਲਈ ਦਿੱਲੀ ਵਿਚ ਸਮਝੌਤੇ ‘ਤੇ ਦਸਤਖਤ ਹੋਏ by Wishavwarta December 14, 2017 0 ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਦੇ ਵਿਕਾਸ ਦੇ ਲਈ ਇਕ ਮਜਬੂਤ ਅਤੇ ਬੁਨਿਆਦੀ ਸਫ਼ਨੇ ਨੂੰ ਪ੍ਰੋਸਾਹਿਤ... Read moreDetails
ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ by Wishavwarta December 14, 2017 0 ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਪੜਾਅਵਾਰ ਤਰੀਕੇ ਨਾਲ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ... Read moreDetails
ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਯੰਤਰ ਗ੍ਰਾਂਟ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ by Wishavwarta December 14, 2017 0 ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਸੂਬੇ ਵਿਚ ਖੇਤੀਬਾੜੀ ਮਸ਼ੀਨੀਕਰਣ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਸਾਲ 2017-18 ਦੇ ਦੌਰਾਨ ਫ਼ਸਲ... Read moreDetails
ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਦੀ ਮਹਿਲਾਵਾ ਨੂੰ ਨੇਪਕਿਨ ਫ਼੍ਰੀ ਦਿੱਤਾ ਜਾਵੇਗਾ by Wishavwarta December 14, 2017 0 ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਾਰੇ ਬੀ.ਪੀ.ਐਲ. ਪਰਿਵਾਰਾਂ ਦੀ ਮਹਿਲਾਵਾ ਨੂੰ... Read moreDetails
ਅਗਲੇ ਤਿੰਨ ਸਾਲਾਂ ਵਿਚ ਹਰਿਆਣਾ ਨੂੰ ‘ਕੁਪੋਸ਼ਨ ਮੁਕਤ ਹਰਿਆਣਾ’ ਬਣਾਇਆ ਜਾਵੇਗਾ – ਮੁੱਖ ਮੰਤਰੀ by Wishavwarta December 14, 2017 0 ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਅਗਲੇ ਤਿੰਨ ਸਾਲਾਂ ਵਿਚ ਹਰਿਆਣਾ... Read moreDetails
‘ਆਪ’ ਨੂੰ ਝਟਕਾ: ਆਪ ਨੇਤਾ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ by Wishavwarta December 14, 2017 0 ਅੰਮ੍ਰਿਤਸਰ 14 ਦਸੰਬਰ (ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ ਨੂੰ ਅੱਜ ਗਹਿਰਾ ਝਟਕਾ ਦਿੰਦਿਆਂ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਪ੍ਰੇਰਨਾ... Read moreDetails
Governor releases ‘Gatka Rules & Regulations-2017’ book written by NGAI by Wishavwarta December 14, 2017 0 Chandigarh December 14: Governor of Punjab, VP Singh Badnore today asked the National Gatka Association of India to propagate martial... Read moreDetails
ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ‘ਗੱਤਕਾ ਨਿਯਮਾਂਵਲੀ’ ਦੀ ਘੁੰਢ ਚੁਕਾਈ by Wishavwarta December 14, 2017 0 ਚੰਡੀਗੜ 14 ਦਸੰਬਰ : (ਵਿਸ਼ਵ ਵਾਰਤਾ ) ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਸਿੰਘ ਬਦਨੌਰ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਨੂੰ ਪੰਜਾਬ ਅਤੇ ਚੰਡੀਗੜ• ਦੇ ਸਮੂਹ ਵਿੱਦਿਅਕ ਅਦਾਰਿਆਂ ਵਿੱਚ ਗੱਤਕੇ ਦਾ ਪਸਾਰ ਕਰਨ ਖਾਸ ਕਰ ਲੜਕੀਆਂ ਨੂੰ ਜੰਗਜੂ ਕਲਾਗੱਤਕਾ ਖੇਡ ਦੀ ਸਿਖਲਾਈ ਦੇਣ ਲਈ ਕਿਹਾ ਹੈ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਪੁਰਾਤਨ ਵਿਰਾਸਤ ਨਾਲ ਜੋੜਿਆ ਅਤੇ ਜਾਗਰੂਕ ਕੀਤਾ ਜਾ ਸਕੇ। ਅੱਜ ਇਥੇ ਪੰਜਾਬ ਰਾਜ ਭਵਨ ਵਿੱਚ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਸੰਪਾਦਿਤ 'ਗੱਤਕਾ ਰੂਲਜ਼ ਐਂਡ ਰੈਗੂਲੇਸ਼ਨਜ਼-2017' ਨਾਮੀ ਪੁਸਤਕ ਦੀ ਘੁੰਢ ਚੁਕਾਈ ਦੌਰਾਨਐਨ.ਜੀ.ਏ.ਆਈ ਦੇ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਬਦਨੌਰ ਨੇ ਕਿਹਾ ਕਿ ਇਹ ਪੁਰਾਤਨ ਕਲਾ ਦੇਸ਼ ਵਿਚ ਇਤਿਹਾਸਕ ਮਹੱਤਤਾ ਰੱਖਦੀ ਹੈ ਅਤੇ ਪੀੜ•ੀ ਦਰ ਪੀੜੀ ਨੌਜਵਾਨਾਂ ਨੂੰ ਇਸ ਰਵਾਇਤੀ ਖੇਡ ਦੀਆਂ ਕਦਰਾਂ ਕੀਮਤਾਂ ਤੋਂ ਜਾਣੂਕਰਵਾਇਆ ਜਾਣਾ ਮੌਜੂਦਾ ਸਮੇਂ ਵਿੱਚ ਬਹੁਤ ਜਰੂਰੀ ਹੈ। ਦੇਸ਼-ਵਿਦੇਸ਼ ਵਿੱਚ ਗੱਤਕੇ ਦੀ ਪ੍ਰਫੁੱਲਤਾ ਲਈ ਐਨ.ਜੀ.ਏ.ਆਈ. ਵੱਲੋਂ ਆਰੰਭੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ•ਾਂ ਸਿੱਖ ਮਾਰਸ਼ਲ ਆਰਟ ਦੇ ਇਤਿਹਾਸ ਪ੍ਰਤੀ ਡੂੰਘੀ ਦਿਲਚਸਪੀ ਦਿਖਾਈ। ਉਨ•ਾਂ ਇਸ ਮੌਕੇ ਮੌਜੂਦ ਨੈਸ਼ਨਲ ਗੱਤਕਾਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ਸਾਲ 1936 ਵਿਚ ਮੇਜਰ ਕਰਤਾਰ ਸਿੰਘ ਅਕਾਲੀ ਦੁਆਰਾ ਲਿਖੀ ਦੁਰਲੱਭ ਅਤੇ ਪੁਰਾਣੀ ਗੱਤਕਾ ਨਿਯਮਾਂਵਲੀ 'ਦਿ ਆਰਟ ਆਫ ਗੱਤਕਾਫਾਈਟਿੰਗ' ਨੂੰ ਦੁਬਾਰਾ ਪ੍ਰਕਾਸ਼ਤ ਕਰਵਾਉਣ ਅਤੇ ਉਨਾਂ ਇਸ ਕਾਜ ਲਈ ਸਵੈ-ਇੱਛਕ ਮੱਦਦ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ 'ਤੇ ਐਨ.ਜੀ.ਏ.ਆਈ. ਦੇ ਪ੍ਰਧਾਨ ਸ਼੍ਰੀ ਹਰਜੀਤ ਸਿੰਘ ਗਰੇਵਾਲ ਨੇ ਰਾਜਪਾਲ ਪੰਜਾਬ ਨੂੰ ਦੱਸਿਆ ਕਿ ਸਾਲ 2004 ਵਿਚ ਰਜਿਸਟਰਡ ਹੋਈ ਇਹ ਜਥੇਬੰਦੀ ਸਭ ਤੋਂ ਪੁਰਾਣੀ ਰਾਸ਼ਟਰੀ ਖੇਡ ਸੰਸਥਾ ਹੈ ਜੋ ਸਰਗਰਮੀ ਨਾਲ ਇਸ ਮਹਾਨਕਲਾ ਨੂੰ ਉਤਸ਼ਾਹਿਤ ਅਤੇ ਪ੍ਰਫੁੱਲਤ ਕਰਨ ਲਈ ਪਹਿਲਕਦਮੀਆਂ ਕਰਦੀ ਆ ਰਹੀ ਹੈ। ਉਨ•ਾਂ ਦੱਸਿਆ ਕਿ ਐਨ.ਜੀ.ਏ.ਆਈ. ਦੇ ਮੁੱਖ ਉਦੇਸ਼ਾਂ ਵਿੱਚ ਗੱਤਕੇ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਖੇਡ ਵਜੋਂ ਢੁੱਕਵੀਂ ਮਾਨਤਾ ਅਤੇ ਬਣਦਾ ਰੁਤਬਾਦਿਵਾਉਣ ਤੋਂ ਇਲਾਵਾ ਹਰਮਨਪਿਆਰੀ ਖੇਡ ਬਣਾਉਣਾ ਸ਼ਾਮਲ ਹਨ। ਗੱਤਕਾ ਪ੍ਰੋਮੋਟਰ ਸ੍ਰੀ ਗਰੇਵਾਲ ਨੇ ਦੱਸਿਆ ਕਿ ਇਹ ਗੱਤਕਾ ਨਿਯਮਾਂਵਲੀ ਕੌਮੀ ਪੱਧਰ 'ਤੇ ਹਰ ਤਰ•ਾਂ ਦੇ ਵਿੱਦਿਅਕ ਅਦਾਰਿਆਂ ਵਿੱਚ ਕਰਵਾਏ ਜਾਂਦੇ ਗੱਤਕਾ ਟੂਰਨਾਮੈਂਟਾਂ ਵਿਚ ਲਾਗੂਹੋਵੇਗੀ ਤਾਂ ਜੋ ਗੱਤਕੇ ਨੂੰ ਨਿਯਮਾਂ ਅਨੁਸਾਰ ਇਕ ਮੁਕਾਬਲੇਬਾਜ਼ੀ ਵਾਲੀ ਖੇਡ ਵਜੋਂ ਖੇਡਿਆ ਜਾ ਸਕੇ। ਇਸ ਮੌਕੇ ਐਨ.ਜੀ.ਏ.ਆਈ. ਦੇ ਸੀਨੀਅਰ ਉਪ ਪ੍ਰਧਾਨ ਰਘਬੀਰ ਚੰਦ ਸ਼ਰਮਾ ਤੇ ਅਵਤਾਰ ਸਿੰਘ ਮੁੱਖ ਗੱਤਕਾ ਕੋਚ, ਸੰਯੁਕਤ ਸਕੱਤਰ ਚਿਤਮਨਜੀਤ ਸਿੰਘ ਗਰੇਵਾਲ, ਵਿੱਤ ਸਕੱਤਰ ਬਲਜੀਤ ਸਿੰਘ ਸੈਣੀ, ਪ੍ਰੈਸ ਸਕੱਤਰ ਹਰਜਿੰਦਰ ਕੁਮਾਰ, ਇਸਮਾ ਦੇ ਸੰਯੁਕਤ ਸਕੱਤਰ ਗੁਰਮੀਤ ਸਿੰਘ ਰਾਜਪੁਰਾ ਕੌਮੀ ਗੱਤਕਾ ਕੋਚ, ਜੋਗਿੰਦਰਪਾਲ ਤੇ ਹਰਸ਼ਵੀਰ ਸਿੰਘ ਸ਼ਾਮਲ ਸਨ। Read moreDetails
ਗੁਜਰਾਤ ਵਿਧਾਨ ਸਭਾ ਲਈ ਮਤਦਾਨ ਸੰਪੰਨ, 18 ਦਸੰਬਰ ਨੂੰ ਆਉਣਗੇ ਨਤੀਜੇ by Wishavwarta December 14, 2017 0 ਗਾਂਧੀਨਗਰ, 14 ਦਸੰਬਰ - ਗੁਜਰਾਤ ਵਿਧਾਨ ਸਭਾ ਲਈ ਦੂਸਰੇ ਗੇੜ ਦੀਆਂ ਵੋਟਾਂ ਦਾ ਕੰਮ ਅੱਜ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ... Read moreDetails
ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੀ ਖੋਲੀ ਜਾਵੇਗੀ ਪੋਲ -ਸੁਨੀਲ ਜਾਖੜ by Wishavwarta December 14, 2017 0 ਨਵੀਂ ਦਿੱਲੀ, ਚੰਡੀਗੜ, 14 ਦਸੰਬਰ (ਵਿਸ਼ਵ ਵਾਰਤਾ ) ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ... Read moreDetails