PM Modi ਦੀ ‘ਮਨ ਕੀ ਬਾਤ’ ਦਾ 140ਵਾਂ ਐਪੀਸੋਡ ਅੱਜ
Ind Vs NZ 2nd Test: ਤੀਜੇ ਦਿਨ ਦੀ ਖੇਡ ਜਾਰੀ: ਨਿਊਜ਼ੀਲੈਂਡ ਮਜ਼ਬੂਤ ਸਥਿਤੀ ‘ਚ
Punjab: ਹੁਸ਼ਿਆਰਪੁਰ ’ਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਮਾਪਤੀ ਸਮਾਰੋਹ, CM ਭਗਵੰਤ ਮਾਨ ਕਰਨਗੇ ਸ਼ਿਰਕਤ
Breaking: ਮੰਦਰ ਜਾ ਰਹੇ ਸ਼ਰਧਾਲੂਆਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ, 4 ਬੱਚਿਆਂ ਸਮੇਤ 13 ਦੀ ਮੌਤ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
Delhi: ਘਰ ਵਿੱਚ ਲੱਗੀ ਅੱਗ, 4 ਜਣਿਆ ਦੀ ਦਰਦਨਾਕ ਮੌਤ
THOUGHT OF THE DAY: ਅੱਜ ਦਾ ਵਿਚਾਰ Aaj da vichar
Entertainment: ਫਿਲਮ ‘ਰਾਮਾਇਣ’ ਦਾ 24ਵੇਂ ਦਿਨ ਵੀ ਬਾਕਸ ਆਫਿਸ ’ਤੇ ਜਲਵਾ ਕਾਇਮ
International: ਅਮਰੀਕਾ ‘ਚ ਆਇਆ ਭੂਚਾਲ, ਹਵਾਈ ਅੱਡੇ ਤੋਂ ਮੋੜੀਆਂ ਉਡਾਣਾਂ
Ind Vs NZ 2nd Test: ਭਾਰਤ ਦੀ ਪਹਿਲੀ ਭਾਰੀ 246 ਦੌੜਾਂ ‘ਤੇ ਹੋਈ ਸਮਾਪਤ
Hukamnama Sri Darbar Sahib Today – 29 November 2026 | Ang 609 I ਅੱਜ ਦਾ ਹੁਕਮਨਾਮਾ
WishavWarta -Web Portal - Punjabi News Agency
Wishavwarta

Wishavwarta

ਪੰਜਾਬੀ ਲੇਖਕ ਸਭਾ ਚੰਡੀਗੜ ਦੇ ਪ੍ਰਧਾਨ ਬਣੇ ਬਲਕਾਰ ਸਿੰਘ ਸਿੱਧੂ

ਚੰਡੀਗੜ੍ਹ (ਵਿਸ਼ਵ ਵਾਰਤਾ ) ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ• ਦੀ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ•ੀ, ਜਿਸ ਵਿਚ ਬਲਕਾਰ ਸਿੰਘ ਸਿੱਧੂ ਨੂੰ ਪ੍ਰਧਾਨ ਤੇ ਦੀਪਕ ਸ਼ਰਮਾ ਚਨਾਰਥਲ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ। ਚੰਡੀਗੜ• ਦੇ ਸੈਕਟਰ 36 ਵਿਚ ਸਥਿਤ ਪੀਪਲਕਨਵੈਨਸ਼ਨ ਸੈਂਟਰ ਵਿਖੇ ਪੰਜਾਬੀ ਲੇਖਕ ਸਭਾ ਦਾ ਆਮ ਇਜਲਾਸ ਸ਼ੁਰੂ ਹੋਇਆ, ਜਿਸ ਦੀ ਅਗਵਾਈ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਜਨਰਲਸਕੱਤਰ ਸੁਸ਼ੀਲ ਦੁਸਾਂਝ ਕੀਤੀ ਤੇ ਪੂਰੀ ਪ੍ਰਕਿਰਿਆ ਚੋਣ ਕਮਿਸ਼ਨਰ ਪ੍ਰਿੰਸੀਪਲ ਗੁਰਦੇਵਪਾਲ ਕੌਰ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਸਭ ਤੋਂਪਹਿਲਾਂ ਸਿਰੀਰਾਮ ਅਰਸ਼ ਨੇ ਸਭਨਾਂ ਨੂੰ ਜੀ ਆਇਆਂ ਆਖਿਆ ਤੇ ਉਨ•ਾਂ ਦੀ ਦੇਖ-ਰੇਖ ਹੇਠ ਪਿਛਲੀ ਕਾਰਜਕਾਰਨੀ ਦੇ ਜਨਰਲ ਸਕੱਤਰ ਡਾ.ਗੁਰਮੇਲ ਸਿੰਘ ਨੇ ਆਪਣੀ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਰਿਪੋਰਟ ਪੇਸ਼ ਕੀਤੀ। ਇਸੇ ਦੌਰਾਨ ਵਿੱਤ ਸਕੱਤਰ ਪਾਲ ਅਜਨਬੀ ਨੇ ਵੀ ਲੇਖਾ-ਜੋਖਾ ਰਿਪੋਰਟ ਰੱਖੀ ਤੇ ਦੋਵਾਂ ਰਿਪੋਰਟਾਂ ਨੂੰ ਆਮ ਇਜਲਾਸ ਵਿਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਬਾਅਦ ਸ਼ੁਰੂ ਹੋਈ ਚੋਣ ਪ੍ਰਕਿਰਿਆਵਿਚ ਪੂਰੀ ਤਰ•ਾਂ ਨਾਲ ਸਰਬਸੰਮਤੀ ਬਣ ਗਈ ਜਿਸ ਦਾ ਸਭਨਾਂ ਨੇ ਭਰਪੂਰ ਸਵਾਗਤ ਕੀਤਾ ਤੇ ਚੁਣੀ ਗਈ ਕਾਰਜਕਾਰਨੀ ਦਾ ਐਲਾਨ ਚੋਣਕਮਿਸ਼ਨਰ ਪ੍ਰਿੰਸੀਪਲ ਗੁਰਦੇਵਪਾਲ ਕੌਰ ਨੇ ਕਰਦਿਆਂ ਐਲਾਨ ਕੀਤਾ ਕਿ ਬਲਕਾਰ ਸਿੰਘ ਸਿੱਧੂ ਪੰਜਾਬੀ ਲੇਖਕ ਸਭਾ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ

Read moreDetails
Page 10044 of 10394 1 … 10,043 10,044 10,045 … 10,394