Punjab: ਬਜ਼ੁਰਗ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਪੁੱਤ ‘ਤੇ ਲੱਗ ਰਹੇ ਕਤਲ ਦੇ ਦੋਸ਼
National: ਤਾਮਿਲਨਾਡੂ ਦੇ CM ਵਿਜੇ ਅੱਜ 5 ਜ਼ਿਲ੍ਹਿਆਂ ਦੇ 10ਵੀਂ-12ਵੀਂ ਦੇ ਟਾਪਰਾਂ ਨੂੰ ਵੰਡਣਗੇ ਸਕਾਲਰਸ਼ਿਪ
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ
Haryana ’ਚ ਢਾਬੇ ’ਤੇ ਅੰਨ੍ਹੇਵਾਹ ਫਾਇਰਿੰਗ, ਚਾਰ ਨੌਜਵਾਨਾਂ ਦੀ ਮੌਤ
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
Chandigarh ਨਗਰ ਨਿਗਮ ਚੋਣਾਂ: ਨਾਮਜ਼ਦਗੀਆਂ ਅੱਜ ਤੋਂ ਸ਼ੁਰੂ
International: ਆਸਟ੍ਰੇਲੀਆ ’ਚ ਆਨਲਾਈਨ ਸੁਰੱਖਿਆ ਲਈ ਕਾਨੂੰਨ ਪਾਸ
Rising Stars Asia Cup: ਅੱਜ ਸੈਮੀਫਾਈਨਲ ‘ਚ ਭਾਰਤ-ਏ ਦਾ ਮੁਕਾਬਲਾ ਸ਼੍ਰੀਲੰਕਾ- ਏ ਨਾਲ
National: ਭਾਰਤ ਅੱਜ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
WishavWarta -Web Portal - Punjabi News Agency
Wishavwarta

Wishavwarta

ਅਕਾਲੀ ਦਲ ਨੇ ਕੁਸ਼ਲਦੀਪ ਢਿੱਲੋਂ ਵੱਲੋਂ ਰਾਜਾ ਭਈਆ ਦੀ ਮੇਜ਼ਬਾਨੀ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਕੁਸ਼ਲਦੀਪ ਢਿੱਲੋਂ ਵੱਲੋਂ ਰਾਜਾ ਭਈਆ ਦੀ ਮੇਜ਼ਬਾਨੀ ਦੀ ਕੀਤੀ ਨਿਖੇਧੀ

ਚੰਡੀਗੜ 26 ਨਵੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਫਰੀਦਕੋਟ ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ...

Read moreDetails

ਭਾਰਤ ਦੇ ਸਭ ਤੋਂ ਆਮਿਰ 100 ਧਨਾਢਾਂ ਦੀ ਲਿਸਟ ਵਾਲੇ ਵਿਸ਼ਵ ਪ੍ਰਸਿੱਧ ਮੈਗਜ਼ੀਨ ਫੋਰਬਸ ਇੰਡੀਆ ਚ ਰਘਬੀਰ ਸਿੰਘ ਜੋੜਾ ਨੂੰ ਵੀ ਪ੍ਰਮੁੱਖਤਾ 

ਭਾਰਤ ਦੇ ਸਭ ਤੋਂ ਆਮਿਰ 100 ਧਨਾਢਾਂ ਦੀ ਲਿਸਟ ਵਾਲੇ ਵਿਸ਼ਵ ਪ੍ਰਸਿੱਧ ਮੈਗਜ਼ੀਨ ਫੋਰਬਸ ਇੰਡੀਆ ਚ ਰਘਬੀਰ ਸਿੰਘ ਜੋੜਾ ਨੂੰ ਵੀ ਪ੍ਰਮੁੱਖਤਾ 

ਨਵੀਂ ਦਿੱਲੀ (ਵਿਸ਼ਵ ਵਾਰਤਾ )ਵਿਸ਼ਵ ਪ੍ਰਸਿੱਧ ਪੰਦਰਾਂ ਰੋਜ਼ਾਮੈਗਜ਼ੀਨ ਫੋਰਬਸ ਇੰਡੀਆ ਵਲੋਂ 29 ਦਸੰਬਰ 2017 ਦੇ ਅੰਕ ਵਿਚ ਭਾਰਤ ਦੇ ਸਭ ਤੋਂ...

Read moreDetails

ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ-ਬਾਘਾਪੁਰਾਣਾ ਸੜਕ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ, 26 ਨਵੰਬਰ (ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੋਗਾ ਜਿਲੇ ਵਿੱਚ ਬਾਘਾਪੁਰਾਣਾ-ਭਗਤਾ ਭਾਈ ਕਾ ਸੜਕ ’ਤੇ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਿਸਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਦੇਣਦਾ ਐਲਾਨ ਕੀਤਾ ਹੈ। ਇੱਕ ਜੀਪ ਦੇ ਦਰਖਤ ਨਾਲ ਟਕਰਾਅ ਜਾਣ ਕਾਰਨ ਪੰਜ ਵਿਅਕਤੀਆਂ ਦੇ ਮਾਰੇ ਜਾਣ ਅਤੇ ਛੇ ਹੋਰਾਂ ਦੇ ਜ਼ਖਮੀ ਹੋਣ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਨੇ ਜ਼ਖਮੀ ਹੋਏ ਵਿਅਕਤੀਆਂ ਨੂੰ ਮੁਫਤ ਡਾਕਟਰੀ ਸਹਾਇਤਾ ਦੇਣ ਨੂੰਯਕੀਨੀ ਬਨਾਉਣ ਵਾਸਤੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਮੁੱਖ ਮੰਤਰੀ ਨੇ ਮੋਗਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਵੇ। ਕੈਪਟਨ ਅਮਰਿੰਦਰ ਸਿੰਘ ਨੇ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਦੇ ਛੇਤੀਂ ਠੀਕ ਹੋਣ ਦੀ ਕਾਮਨਾ ਕੀਤੀ ਹੈ।

Read moreDetails

ਬਿਕਰਮ ਮਜੀਠੀਆ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਗੁਜਰਾਤ ਵਿਚ ਜੀਐਸਟੀ ਮੁੱਦੇ ਉੱਤੇ ਚੋਣ ਪ੍ਰਚਾਰ ਕਰਨ ਤੋਂ ਕਿਉਂ ਟਾਲਾ ਵੱਟ ਰਿਹਾ ਹੈ?

ਬਿਕਰਮ ਮਜੀਠੀਆ ਨੇ ਸਿੱਧੂ ਨੂੰ ਪੁੱਛਿਆ ਕਿ ਉਹ ਗੁਜਰਾਤ ਵਿਚ ਜੀਐਸਟੀ ਮੁੱਦੇ ਉੱਤੇ ਚੋਣ ਪ੍ਰਚਾਰ ਕਰਨ ਤੋਂ ਕਿਉਂ ਟਾਲਾ ਵੱਟ ਰਿਹਾ ਹੈ?

ਚੰਡੀਗੜ 26 ਨਵੰਬਰ(ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਿਹਾ ਕਿ ਕਾਮੇਡੀ ਸਰਕਸ ਸ਼ੋਅ...

Read moreDetails

ਅਮਰਿੰਦਰ ਸਿੰੰਘ ਵੱਲੋਂ ਪੰਜਾਬ ਦੇ ਅੱਤਵਾਦ ਪੀੜਤਾਂ ਨੂੰ ਕੇਂਦਰੀ ਸਹਾਇਤਾ ਸਕੀਮ ਹੇਠ ਲਿਆਉਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

ਅਮਰਿੰਦਰ ਸਿੰੰਘ ਵੱਲੋਂ ਪੰਜਾਬ ਦੇ ਅੱਤਵਾਦ ਪੀੜਤਾਂ ਨੂੰ ਕੇਂਦਰੀ ਸਹਾਇਤਾ ਸਕੀਮ ਹੇਠ ਲਿਆਉਣ ਵਾਸਤੇ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ, 26 ਨਵੰਬਰ :(ਵਿਸ਼ਵ ਵਾਰਤਾ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇੱਕ...

Read moreDetails

ਹਰਸਿਮਰਤ ਕੌਰ ਬਾਦਲ ਵੱਲੋਂ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲੀ ਦਾ ਵਿਰੋਧ  

ਹਰਸਿਮਰਤ ਕੌਰ ਬਾਦਲ ਵੱਲੋਂ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲੀ ਦਾ ਵਿਰੋਧ  

ਮਾਨਸਾ, 25 ਨਵੰਬਰ (ਵਿਸ਼ਵ ਵਾਰਤਾ)-ਰਾਜਧਾਨੀ ਦਿੱਲੀ ਵਿਖੇ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲਕੇ ਬੰਦੇ ਮਾਤਰਮ ਨਾਂ ਰੱਖਣ ਦੇ ਲਏ...

Read moreDetails
Page 10082 of 10394 1 … 10,081 10,082 10,083 … 10,394