ਹਿਮਾਚਲ ਪ੍ਰਦੇਸ਼ ‘ਚ 74 ਫੀਸਦੀ ਮਤਦਾਨ : ਚੋਣ ਕਮਿਸ਼ਨ by Wishavwarta November 9, 2017 0 ਸ਼ਿਮਲਾ, 9 ਨਵੰਬਰ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤਹਿਤ ਅੱਜ 74 ਫੀਸਦੀ ਮਤਦਾਨ ਹੋਇਆ ਹੈ| ਇਸ ਸਬੰਧੀ ਭਾਰਤੀ ਚੋਣ... Read moreDetails
ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ by Wishavwarta November 9, 2017 0 ਚੰਡੀਗੜ੍ਹ 9 ਨਵੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼੍ਰੀ ਬੀ.ਕੇ ਉੱਪਲ ਨੇ ਪੰਜਾਬ ਦੇ ਮੁੱਖ ਸਕੱਤਰ... Read moreDetails
Farmers to start agitation against govt over sugarcane prices by Wishavwarta November 9, 2017 0 Jalandhar(Parteek Singh): Doaba farmers announced to start agitation against Punjab government over the sugarcane prices. The farmers are demanding hike in... Read moreDetails
NHRC issues notice to Centre, Delhi, Punjab, Haryana government by Wishavwarta November 9, 2017 0 New Delhi: Terming the alarming pollution levels in Delhi NCR as a violation of the right to life, the National Human Rights... Read moreDetails
ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨੇ ਸਮੇਤ ਵਿਅਕਤੀ ਗ੍ਰਿਫਤਾਰ by Wishavwarta November 9, 2017 0 ਕਸਟਮ ਡਿਪਾਰਟਮੈਂਟ ਦੀ ਏ. ਆਈ. ਯੂ. ਟੀਮ ਵੱਲੋਂ ਅੰਮ੍ਰਿਤਸਰ ਏਅਰਪੋਰਟ ਤੋਂ 1 ਕਿਲੋਂ ਸੋਨਾ ਬਰਾਮਦ ਕੀਤੇ ਜਾਣ ਦਾ ਸਮਾਚਾਰ... Read moreDetails
ਕੇਜਰੀਵਾਲ ਦੱਸੇ ਕਿ ਉਹ ਖਹਿਰਾ ਦੇ ਦਬਾਅ ਥੱਲੇ ਕਿਉਂ ਹੈ-ਅਕਾਲੀਦਲ by Wishavwarta November 9, 2017 0 ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਇੱਕ ਪਾਕਿਸਤਾਨੀ ਤਾਰਾਂ ਵਾਲੇ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਦਾ ਸਰਗਨਾ ਹੋਣ ਦੇ ਦੋਸ਼ਾਂ ਦਾਸਾਹਮਣਾ ਕਰ ਰਿਹਾ ਵਿਅਕਤੀ ਅਗਲੀ ਸਰਕਾਰ ਬਣਾਉਣ ਦਾਅਵਾ ਜਤਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆਂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਤੋਂ ਵੀ ਵੱਧ ਅਫਸੋਸਨਾਕ ਗੱਲ ਇਹ ਹੈ ਕਿਉਹ ਸੁਖਪਾਲ ਖਹਿਰਾ ਆਪਣੀ ਲੀਡਰਸ਼ਿਪ ਥੱਲੇ ਕਾਂਗਰਸੀ ਵਿਧਾਇਕਾਂ ਨੂੰ ਆਪ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ, ਜਿਸ ਦੀ ਪਾਰਟੀ ਦੇ ਵਿਧਾਇਕ ਦਲ ਦਾ ਵੱਡਾ ਹਿੱਸਾ ਉਸ ਕੋਲੋਂ ਵਿਰੋਧੀਧਿਰ ਦੇ ਆਗੂ ਵਜੋਂ ਅਸਤੀਫੇ ਦੀ ਮੰਗ ਕਰ ਚੁੱਕਿਆ ਹੈ। ਸੁਖਪਾਲ ਖਹਿਰੇ ਦੇ ਨਵੇਂ ਹਥਕੰਡੇ ਨੂੰ ਉਸ ਖਿਲਾਫ ਲੱਗੇ ਗੰਭੀਰ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਘਟੀਆ ਕੋਸ਼ਿਸ਼ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਖਹਿਰਾ ਨੂੰ ਪੁੱਛਿਆ ਕਿ ਉਹ ਦੱਸੇ ਕਿਆਪ ਵਿਚ ਹੋਈ ਬਗਾਵਤ ਮਗਰੋਂ ਉਸ ਨੇ ਹਾਈਕਮਾਂਡ ਦੀ ਬਾਂਹ ਮਰੋੜ ਕੇ ਪੰਜਾਬ ਵਿਚ ਆਪ ਦੇ ਵਿਧਾਇਕਾਂ ਦਾ ਜਬਰਦਸਤੀ ਸਮਰਥਨ ਕਿਉਂ ਲਿਆ। ਉਹਨਾਂ ਕਿਹਾ ਕਿ ਆਪ ਹਾਈਕਮਾਂਡ ਨੇ ਪਾਰਟੀਦੀ ਪੰਜਾਬ ਇਕਾਈ ਵਿਚ ਫੁੱਟ ਪੈਣ ਤੋਂ ਟਾਲ ਦਿੱਤੀ ਹੈ। ਪਰ ਅਜੇ ਵੀ ਕੁੱਝ ਵਿਧਾਇਕ ਖਹਿਰਾ ਦੇ ਵਿਰੁੱਧ ਹਨ ਅਤੇ ਉਹਨਾਂ ਨੇ ਖਹਿਰਾ ਦਾ ਸਮਰਥਨ ਜਤਾਉਣ ਲਈ ਰੱਖੀ ਮੀਟਿੰਗ ਵਿਚ ਵੀ ਭਾਗ ਨਹੀਂਲਿਆ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਖਹਿਰਾ ਨੇ ਆਪ ਹਾਈਕਮਾਂਡ ਨੂੰ ਆਪਣੇ ਕੰਟਰੋਲ ਵਿਚ ਕਰ ਰੱਖਿਆ ਹੈ। ਅਕਾਲੀ ਦਲ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਕੇਜਰੀਵਾਲ ਨੂੰ ਵੀ ਇਸ ਮੁੱਦੇ ਉੱਤੇ ਆਪਣਾ ਸਟੈਡ ਸਪੱਸ਼ਟ ਕਰਨ ਲਈ ਆਖਿਆ ਹੈ। ਪਰ ਉਸ ਵੱਲੋਂ ਅਜਿਹਾ ਕਰਨ ਤੋਂ ਕੀਤਾ ਇਨਕਾਰ ਇਹੋ ਸੰਕੇਤ ਦਿੰਦਾ ਹੈ ਕਿ ਖਹਿਰਾ ਨੇ ਉਸ ਨਾਲ ਸੌਦੇਬਾਜ਼ੀਕੀਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਖਹਿਰਾ ਨੂੰ ਬਚਾਉਣ ਦਾ ਹੋਰ ਕਾਰਣ ਨਹੀਂ ਦਿਸਦਾ। ਸਾਫ ਹੈ ਕਿ ਕੇਜਰੀਵਾਲ ਡਰਦਾ ਹੈ ਕਿ ਨਸ਼ਾ ਤਸਕਰੀ ਦੇ ਪੈਸੇ ਦਾ ਲਾਭ ਲੈਣ ਵਾਲਿਆਂਵਿਚ ਉਸ ਦੇ ਨਾਂ ਦਾ ਵੀ ਖੁਲਾਸਾ ਹੋ ਸਕਦਾ ਹੈ, ਕਿਉਂਕਿ ਇਹ ਪੈਸਾ ਉਸ ਨੂੰ ਚੋਣ ਫੰਡ ਵਜੋਂ ਦਿੱਤਾ ਵਿਖਾਇਆ ਗਿਆ ਹੈ। ਖਹਿਰਾ ਨੂੰ ਇਹ ਕਹਿੰਦਿਆਂ ਕਿ ਉਹ ਪਹਿਲਾਂ ਆਪ ਦੇ ਵਿਧਾਇਕ ਦਲ ਦਾ ਸਮਰਥਨ ਹਾਸਿਲ ਕਰਨਾ ਸਿੱਖ ਲਵੇ, ਸਰਦਾਰ ਗਰੇਵਾਲ ਅਤੇ ਸਰਦਾਰ ਮਲੂਕਾ ਨੇ ਕਿਹਾ ਕਿ ਅਜਿਹੇ ਹਥਕੰਡਿਆਂ ਨਾਲਉਸ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਇੱਕ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਤੌਰ ਦੋਸ਼ੀ ਬੁਲਾਇਆ ਗਿਆ ਹੈ, ਜਿਸ ਦੇ ਸਹਿ-ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾਚੁੱਕੀ ਹੈ। ਤੁਹਾਨੂੰ ਵੀ ਖੁਦ ਨੂੰ ਅਦਾਲਤ ਅੱਗੇ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਕਾਨੂੰਨ ਆਪਣੀ ਕਾਰਵਾਈ ਕਰ ਸਕੇ , ਨਾ ਕਿ ਆਪਣੇ ਵਿਰੋਧੀਆਂ ਨੂੰ ਬੁਰਾ ਭਲਾ ਕਹਿ ਕੇ ਪੰਜਾਬੀਆਂ ਨੂੰ ਗੁਮਰਾਹ ਕਰਨਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। Read moreDetails
ਕਰਜ਼ੇ ਦੀ ਬਲੀ ਚੜਿਆ ਇਕ ਹੋਰ ਕਿਸਾਨ by Wishavwarta November 9, 2017 0 ਮਾਨਸਾ ਮਾਨਸਾ ਦੇ ਪਿੰਡ ਕੋਟ ਧਰਮ 'ਚ ਕਰਜ਼ੇ ਤੋਂ ਦੁਖੀ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ... Read moreDetails
Navjot Singh Sidhu salutes ‘Women Power’ by Wishavwarta November 9, 2017 0 Chandigarh(Wishav Warta): "Women occupy a prominent place in the society and they are the axis of purity, goodness and gentleness around... Read moreDetails
‘ਸਮੋਗ’ ਕਾਰਣ ਦਿੱਲੀ ‘ਚ 1 ਲੱਖ ਤਕ ਵਧ ਗਏ ਹਵਾਈ ਕਿਰਾਏ by Wishavwarta November 9, 2017 0 ਦਿੱਲੀ ਹਵਾਈ ਅੱਡੇ 'ਤੇ ਇਕ ਰਨਵੇਅ ਵੀ ਬੰਦ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਕਾਰਨਾਂ ਕਰਕੇ ਹਵਾਈ ਕਿਰਾਏ 'ਚ ਵੱਡਾ ਉਛਾਲ... Read moreDetails
SAD says it is shameful a drug accused is inviting Cong MLAs to join AAP under his leadership. by Wishavwarta November 9, 2017 0 Chandigarh: The Shiromani Akali Dal (SAD) today said it was shameful that a drug accused who was facing grave charges of... Read moreDetails