BJP CM candidate Prem Kumar Dhumal and BJP MP Anurag Thakur casts thier votes by Wishavwarta November 9, 2017 0 Rampur(Wishav Warta): BJP’s chief ministerial candidate Prem Kumar Dhumal has caste his vote. He was accompanied by his son and Hamirpur... Read moreDetails
Virbhadra Singh says he is confident of Congress getting a majority, CM and his family casts votes by Wishavwarta November 9, 2017 0 Shimla(Wishav Warta): Polling process has been started in Himachal for assembly elections and Congress is confident... Read moreDetails
Himachal assembly elections: 13% voting till 10 am by Wishavwarta November 9, 2017 0 Shimla: Voting began in Himachal Pradesh on Thursday in 68 constituencies where 337 candidates including 62 MLAs are in the fray.... Read moreDetails
ਹਿਮਾਚਲ ਵਿਧਾਨ ਸਭਾ ਚੋਣਾਂ 2017 ਦੀਆਂ 68 ਸੀਟਾਂ ਲਈ ਵੋਟਿੰਗ ਸ਼ੁਰੂ by Wishavwarta November 9, 2017 0 ਹਿਮਾਚਲ ਵਿਧਾਨ ਸਭਾ ਚੋਣਾਂ ਚ ਇਸ ਵਾਰ ਵੋਟਰਾਂ 'ਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ... Read moreDetails
ਨਸ਼ਾ ਮਾਮਲੇ ‘ਚ ਮਜੀਠੀਆ ਖਿਲਾਫ ਪੁਖ਼ਤਾ ਸਬੂਤ : ਖਹਿਰਾ by Wishavwarta November 8, 2017 0 ਚੰਡੀਗੜ੍ਹ: ਖੁਦ ਨਸ਼ਾ ਤਸਕਰੀ ਮਾਮਲੇ 'ਚ ਫਸੇ ਸੁਖਪਾਲ ਖਹਿਰਾ ਨੇ ਨਸ਼ਾ ਮਾਮਲੇ ਨੂੰ ਲੈ ਕੇ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਦੇ... Read moreDetails
ਚੰਡੀਗੜ੍ਹ : ਨਸ਼ੀਲੇ ਇੰਜੈਕਸ਼ਨ ਅਤੇ ਗਾਂਜਾ ਸਪਲਾਈ ਕਰਣ ਵਾਲੇ ਦੋ ਨੌਜਵਾਨ ਕਾਬੂ by Wishavwarta November 8, 2017 0 ਚੰਡੀਗੜ੍ਹ (ਵਿਸ਼ਵ ਵਾਰਤਾ ) ਨਸ਼ੀਲੇ ਇੰਜੈਕਸ਼ਨ ਅਤੇ ਗਾਂਜਾ ਸਪਲਾਈ ਕਰਨ ਵਾਲੇ ਦੋ ਤਸਕਰਾਂ ਨੂੰ ਕ੍ਰਾਈਮ ਬ੍ਰਾਂਚ ਨੇ ਵੱਖ -ਵੱਖ ਜਗ੍ਹਾ ਨਾਕਾ ਲਗਾਕੇ ਦਬੋਚ... Read moreDetails
Govt agencies and private millers procure 15978042 tonnes of paddy till today by Wishavwarta November 8, 2017 0 Chandigarh: The Punjab Government agencies and private millers have procured total 15978042 tonnes of Paddy in Punjab till today evening which included 199676 tonnes... Read moreDetails
Capt orders clearance of pending paddy payment to farmers in 48 hours by Wishavwarta November 8, 2017 0 Chandigarh: Punjab Chief Minister Captain Amarinder Singh has ordered clearance of all pending paddy procurement payment of the farmers within 48... Read moreDetails
ਗਮਾਡਾ ਦੇ ਚੀਫ ਇੰਜੀਨੀਅਰ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ by Wishavwarta November 8, 2017 0 ਚੰਡੀਗੜ੍ਹ 8 ਨਵੰਬਰ: ਪੰਜਾਬ ਵਿਜੀਲੈਂਸ ਬਿਓਰੋ ਨੇ ਗਮਾਡਾ ਦੇ ਚੀਫ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਦਕਿ ਇਸ ਤੋਂ ਪਹਿਲਾਂ ਦੋਸ਼ੀ ਖਿਲਾਫ ਆਪਣੇ ਆਹੁਦੇ ਦੀ ਦੁਰਵਰਤੋਂਕਰਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਫੌਜਦਾਰੀ ਮੁਕੱਦਮਾ ਦਰਜ ਕੀਤਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਸਾਲ 2005 ਤੋਂ 2017 ਤੱਕ ਦੀ ਆਮਦਨ ਅਤੇ ਖਰਚੇ ਦਾ ਮੁਕੱਮਲ ਚਾਰਟ ਤਿਆਰ ਕੀਤਾ ਗਿਆ। ਜਿਸ ਵਿਚਦੋਸ਼ੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਇਸ ਅਰਸੇ ਦੌਰਾਨ 5.24 ਕਰੋੜ ਰੁਪਏ ਦੀ ਆਮਦਨ ਹੋਈ। ਇਸ ਸਮੇਂ ਦੌਰਾਨ ਉਸ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਲੋਂ ਹੋਰ ਖਰਚਿਆਂ ਸਮੇਤ ਚਲ ਅਤੇ ਅਚੱਲ ਜਾਇਦਾਦ ਖਰੀਦ ਕਰਨ 'ਤੇ 29.67 ਕਰੋੜ ਰੁਪਏ ਦਾਖਰਚਾ ਕੀਤਾ ਗਿਆ ਜਿਸ ਵਿਚੋਂ 2.44 ਕਰੋੜ ਦੀ ਚਲ ਜਾਇਦਾਦ ਅਤੇ 26.68 ਕਰੋੜ ਦੀ ਅਚੱਲ ਜਾਇਦਾਦ ਬਣਾਈ ਗਈ ਅਤੇ ਇਸ ਤੋਂ ਇਲਾਵਾ 53.46 ਲੱਖ ਰੁਪਏ ਘਰੋਲੁ ਅਤੇ ਹੋਰ ਖਰਚਿਆਂ ਵਿਚ ਵਰਤੇ ਗਏ। ਇਸ ਤਰ੍ਹਾਂ ਦੋਸ਼ੀ ਅਤੇ ਉਸਦੇ ਪਰਿਵਾਰਕਮੈਂਬਰਾਂ ਵਲੋਂ ਇਸ ਅਰਸੇ ਦੌਰਾਨ ਆਪਣੇ ਜਾਣੂੰ ਵਸੀਲਿਆਂ ਤੋਂ ਹਾਸਲ ਹੋਈ ਕੁੱਲ ਆਮਦਨ ਨਾਲੋਂ 24.43 ਕਰੋੜ ਰੁਪਏ ਦਾ ਵੱਧ ਖਰਚਾ ਪਾਇਆ ਗਿਆ ਜੋ ਇਹ ਖਰਚਾ ਕੁੱਲ ਆਮਦਨ ਨਾਲੋਂ 465 ਫੀਸਦੀ ਵੱਧ ਬਣਦਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸੁਰਿੰਦਰਪਾਲ ਸਿੰਘ ਵੱਲੋਂ ਉਕਤ ਅਰਸੇ ਦੌਰਾਨ ਆਪਣੀ ਪਤਨੀ ਮਨਦੀਪ ਕੌਰ ਅਤੇ ਮਾਤਾ ਸਵਰਨਜੀਤ ਕੌਰ ਦੇ ਨਾਮ ਉਪਰ ਤਿੰਨ ਪ੍ਰਾਈਵੇਟ ਲਿਮਟਿਡ ਕੰਪਨੀਆਂ ਦਰਜ ਕਰਵਾਈਆਂ ਗਈਆਂ ਜਿਨਾਂ ਵਿੱਚ ਅਸੈਸ ਐਗਰੋਸੀਡਜ਼ ਪ੍ਰਾਈ: ਲਿਮ:, ਐਵਾਰਡ ਐਗਰੋ ਟਰੇਡਰਜ਼ ਪ੍ਰਾਈ: ਲਿਮ: ਅਤੇ ਓਸਟਰ ਐਗਰੋ ਟਰੇਡਰਜ਼ ਪ੍ਰਾਈ: ਲਿਮ: ਕੰਪਨੀਆਂ ਵਿਚ 65.85 ਕਰੋੜ ਰੁਪਏ ਨਕਦ ਜਮਾ ਹੋਏ ਹਨ। ਇਸ ਰਾਸ਼ੀ ਵਿਚੋ ਉਨ੍ਹਾਂ ਵਲੋਂ ਕੁੱਲ ਕਰੀਬ 25.85 ਕਰੋੜ ਰੁਪਏ ਦੀ ਅਚੱਲਜਾਇਦਾਦਾਂ ਦੀ ਖਰੀਦ ਕੀਤੀ ਗਈ ਅਤੇ ਬਾਕੀ ਰਹਿੰਦੀ ਕੁੱਲ ਕਰੀਬ 40 ਕਰੋੜ ਰੁਪਏ ਦੀ ਰਕਮ ਖਾਤਿਆਂ ਵਿਚੋ ਕਢਵਾਈ ਗਈ ਜਿਸ ਦੀ ਪੜਤਾਲ ਵਿਜੀਲੈਂਸ ਵਲੋਂ ਜਾਰੀ ਹੈ। ਵਿਜੀਲੈਂਸ ਦੀ ਪੜਤਾਲ ਦੋਰਾਨ ਇਹ ਸਪੱਸ਼ਟ ਹੈ ਕਿ ਸੁਰਿੰਦਰਪਾਲ ਸਿੰਘ ਵੱਲੋਂ ਆਪਣੇ ਆਹੁਦੇ ਦੀ ਦੁਰਵਰਤੋਂ ਕਰਕੇ ਕਰੋੜਾਂ ਰੁਪਏ ਇੱਧਰ-ਉਧਰ ਕਰਕੇ ਵੱਖ-ਵੱਖ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਮ 'ਤੇ ਮੌਜੂਦਕੰਪਨੀਆਂ ਵਿੱਚ ਨਿਵੇਸ਼ ਵਿਖਾ ਕੇ ਟਿਕਾਣੇ ਲਗਾਇਆ ਗਿਆ। ਜਿਨਾਂ ਵਿਰੁੱਧ ਵਿਜੀਲੈਂਸ ਵੱਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਪੜਤਾਲ ਅਰੰਭ ਕਰ ਦਿੱਤੀ ਗਈ ਹੈ। Read moreDetails
ਮੁੱਖ ਮੰਤਰੀ ਵੱਲੋਂ ਝੋਨੇ ਦਾ ਲੰਬਿਤ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿਚ ਕਰਨ ਦੇ ਨਿਰਦੇਸ਼ by Wishavwarta November 8, 2017 0 ਚੰਡੀਗੜ, 8 ਨਵੰਬਰ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵੱਲੋਂ ਨਗਦ ਕਰਜ਼ਾ ਹੱਦ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ... Read moreDetails