Ind Vs NZ 1st Test: ਭਾਰਤ ਨੇ ਲਈ ਲੀਡ: ਕਪਤਾਨ ਗਿੱਲ ਸੈਂਕੜੇ ਤੋਂ ਖੁੰਝੇ
National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਏਅਰਪੋਰਟ ਤੋਂ ਆਪਣੇ ਜੱਦੀ ਪਿੰਡ ਲਈ ਰਵਾਨਾ
Entertainment: ਗੋਆ ਵਿੱਚ 57ਵੇਂ ਕੌਮਾਂਤਰੀ ਫਿਲਮ ਮੇਲੇ ਦਾ ਆਗਾਜ਼, ਦੁਨੀਆ ਭਰ ਦੇ ਸਿਨੇਮਾ ਦੀਆਂ ਪ੍ਰਤਿਭਾਵਾਂ ਇਕ ਮੰਚ ’ਤੇ
National: ਦਿੱਲੀ ’ਚ ਅੱਜ 27 ਤੋਂ ਵੱਧ ਵਿਆਹ ਸਮਾਗਮ, ਟ੍ਰੈਫਿਕ ਪ੍ਰਭਾਵਿਤ ਹੋਣ ਦਾ ਖ਼ਦਸ਼ਾ
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ
THOUGHT OF THE DAY: ਅੱਜ ਦਾ ਵਿਚਾਰ Aaj da vichar
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ
WishavWarta -Web Portal - Punjabi News Agency
Wishavwarta

Wishavwarta

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ

ਰਾਹੁਲ ਗਾਂਧੀ ਦਾ ਬਿਆਨ ਤੋੜ-ਮਰੋੜ ਕੇ ਪੇਸ਼ ਕਰਨ ’ਤੇ ਕੈਪਟਨ ਵੱਲੋਂ ਭਾਜਪਾ ਦੀ ਸਖਤ ਆਲੋਚਨਾ

ਲੰਡਨ, 14 ਸਤੰਬਰ(ਵਿਸ਼ਵ ਵਾਰਤਾ): ਦਿੱਲੀ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐਨ.ਐਸ.ਯੂ.ਆਈ.) ਦੀ ਜਿੱਤ ਦਾ ਸਵਾਗਤ ਕਰਦਿਆਂ...

Read moreDetails

ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1269 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

ਕੇਂਦਰ ਸਰਕਾਰ ਭਲਾਈ ਸਕੀਮਾਂ ਦੀ 1269 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ: ਸਾਧੂ ਸਿੰਘ ਧਰਮਸੋਤ

ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ...

Read moreDetails

ਮੁੱਖ ਮੰਤਰੀ ਵੱਲੋਂ ਲੰਡਨ ਤੋਂ ‘ਆਪਣੀਆਂ ਜੜਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਦਾ ਆਗਾਜ਼

ਮੁੱਖ ਮੰਤਰੀ ਵੱਲੋਂ ਲੰਡਨ ਤੋਂ ‘ਆਪਣੀਆਂ ਜੜਾਂ ਨਾਲ ਜੁੜੋ’ ਆਲਮੀ ਪ੍ਰੋਗਰਾਮ ਦਾ ਆਗਾਜ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਤੋਂ ਆਪਣੀ ਸਰਕਾਰ ਦੇ ਨਿਵੇਕਲੇ ਉੱਦਮ ਦਾ ਆਰੰਭ ਕਰਦਿਆਂ‘ਆਪਣੀਆਂ ਜੜਾਂ ਨਾਲ...

Read moreDetails

ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

ਜੇ ਪੰਜਾਬ ਦੀ ਵਿਰਾਸਤ ਦੀ ਰਾਖੀ ਨਹੀਂ ਕਰ ਸਕਦਾ ਤਾਂ ਸਿੱਧੂ ਅਸਤੀਫਾ ਦੇਵੇ: ਅਕਾਲੀ ਦਲ

ਚੰਡੀਗੜ੍ਹ, 14 ਸਤੰਬਰ(ਵਿਸ਼ਵ ਵਾਰਤਾ): ਸ੍ਰੋਮਣੀ ਅਕਾਲੀ ਦਲ ਨੇ ਅੱਜ ਸੈਰ ਸਪਾਟਾ ਮੰਤਰੀ ਨਵਜੋਤ ਸਿੱਧੂ ਨੂੰ ਆਖਿਆ ਹੈ ਕਿ ਜੇ ਉਹ...

Read moreDetails

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਬਾਰੇ ਦਸਤਾਵੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ : ਸਿਰਸਾ

ਨਵੀਂ ਦਿੱਲੀ,14 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਹਰਿ ਕੀ ਪੌੜੀ ਨੇੜੇ ਸੁਭਾਸ਼ ਘਾਟਵਿਖੇ ਗੁਰਦੁਆਰਾ ਸਾਹਿਬ ਪਹਿਲਾਂ ਮੌਜੂਦਾ ਹੋਣ ਬਾਰੇ ਸਰਕਾਰੀ ਦਸਤਾਵਜੇਜ਼ੀ ਸਬੂਤ ਸਾਹਮਣੇ ਆਉਣ ਮਗਰੋਂ ਇਤਿਹਾਸਕ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾਹੁਲਾਰਾ ਮਿਲੇਗਾ। ਸ੍ਰ ਸਿਰਸਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ  ਸਥਾਨਕ ਨਗਰ ਨਿਗਮ ਦੇ ਸੈਟਲਮੈਂਟ ਰਿਕਾਰਡ ਵਿਚ ਇਹ ਸਬੂਤ ਸਾਹਮਣੇ ਆਇਆ ਹੈ ਕਿ ਉਕਤ ਥਾਂ 'ਤੇ ਪਹਿਲਾਂ ਗੁਰਦੁਆਰਾ ਸਾਹਿਬ ਮੌਜੂਦਸੀ। ਉਹਨਾਂ ਕਿਹਾ ਕਿ ਨਗਰ ਨਿਗਮ ਦੇ 1935 ਦੇ ਰਿਕਾਰਡ ਵਿਚ ਹਰਿ ਕੀ ਪੌੜੀ ਨੇੜੇ ਗੁਰਦੁਆਰਾ ਸਾਹਿਬ ਮੌਜੂਦ ਹੋਣਾ ਦਰਸਾਇਆ ਗਿਆ ਹੈ ਅਤੇ ਭਾਰਤ ਸਕਾਊਟਸ ਐਂਡ ਗਾਈਡਜ਼ ਦਫਤਰ ਦੇਦਸਤਾਵੇਜ਼ਾਂ ਵਿਚ ਵੀ ਇਹ ਥਾਂ ਗੁਰਦੁਆਰਾ ਸਾਹਿਬ ਨਾਲ ਜੁੜੀ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਤਾਜ਼ਾ ਸਬੂਤ ਸਾਹਮਣੇ ਆਉਣ ਮਗਰੋਂ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਦੀ ਮੁਹਿੰਮ ਨੂੰ ਵੱਡਾਹੁਲਾਰਾ ਮਿਲੇਗਾ ਅਤੇ ਸਿੱਖ ਭਾਈਚਾਰਾ ਇਸਦੀ ਮੁੜ ਉਸਾਰੀ ਹੋਣ 'ਤੇ ਸਾਰਿਆਂ ਦਾ ਧੰਨਵਾਦੀ ਹੋਵੇਗਾ। ਇਥੇ ਦੱਸਣਯੋਗ ਹੇ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ.ਕੇ. ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਜਥੇਦਾਰ ਸ੍ਰੀਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ

Read moreDetails

ਐੱਨ.ਜੀ.ਟੀ. ਦਾ ਕੇਂਦਰ ਨੂੰ ਝਟਕਾ – ਹੁਣ ਨਹੀਂ ਚੱਲਣਗੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ

ਐੱਨ.ਜੀ.ਟੀ. ਦਾ ਕੇਂਦਰ ਨੂੰ ਝਟਕਾ – ਹੁਣ ਨਹੀਂ ਚੱਲਣਗੇ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ

ਨਵੀਂ ਦਿੱਲੀ, 14 ਸਤੰਬਰ: ਹੁਣ ਦਿੱਲੀ 'ਚ 10 ਸਾਲ ਪੁਰਾਣੀ ਡੀਜ਼ਲ ਗੱਡੀ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ ਨਹੀਂ ਚੱਲਣਗੇ। ਨੈਸ਼ਨਲ...

Read moreDetails
Page 10301 of 10392 1 … 10,300 10,301 10,302 … 10,392