Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ 
Fazilka News: ਖੁਸ਼ੀ ਫਾਉਂਡੇਸ਼ਨ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਸੀ.ਐਚ. ਸੀ ਖੂਈ ਖੇੜਾ ਵਿਖੇ ਲਗਾਇਆ ਮੈਡੀਕਲ ਕੈਂਪ
Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
Punjab News: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਸੌਂਦ ਵੱਲੋਂ Khatkar Kalan ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
 Fazilka : ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Panchayat elections ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
WishavWarta -Web Portal - Punjabi News Agency
Wishavwarta

Wishavwarta

ਸਰਕਾਰ ਨੇ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕਰਨ ਹਿੱਤ ਮੰਗੇ ਬਿਨੇ ਪੱਤਰ 

ਸਰਕਾਰ ਨੇ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕਰਨ ਹਿੱਤ ਮੰਗੇ ਬਿਨੇ ਪੱਤਰ 

ਵਿਸ਼ਵ ਵਾਰਤਾ  ਚੰਡੀਗੜ੍ਹ 14 ਦਸੰਬਰ: ਪੰਜਾਬ ਸਰਕਾਰ ਨੇ ਅੱਜ ਇਕ ਇਸ਼ਤਿਹਾਰ ਜਾਰੀ ਕਰਕੇ ਪੰਜਾਬ ਰਾਜ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ/ ਮੈਂਬਰ ਨਿਯੁਕਤ ਕਰਨ ਹਿੱਤ ਬਿਨੇ ਪੱਤਰਾਂ ਦੀ ਮੰਗ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੇ ਅਹੁੱਦੇ ਲਈ ਕੋਈ ਵੀ ਗੋਰਵਸ਼ਾਲੀ ਮਹਿਲਾ ਜੋ ਕਿ ਸੋਸਲ ਵਰਕਰ ਹੈ ਬਿਨੇ ਪੱਤਰ ਦੇ ਸਕਦੀ ਹੈ ਅਤੇ ਚੁਣੇਗਏ ਪ੍ਰਤੀਨਿੱਧੀ ਅਤੇ ਵਿਅਕਤੀ ਹੋਲਡਿੰਗ ਆਫਿਸ਼ ਆਫ ਪ੍ਰੋਫਿਟ ਚੇਅਰਪਰਸਨ ਦੀ ਅਸਾਮੀ ਲਈ ਯੋਗ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬੋਰਡ ਦੇ ਮੈਂਬਰ ਦੀ ਅਸਾਮੀ ਲਈ ਰਾਜ ਦੇ ਹਰ ਮੁੱਖ ਜ਼ਿਲ੍ਹੇ ਦੀ ਪ੍ਰਤੀਨਿੱਧਤਾ ਕਰਨ ਲਈ ਸੋਸ਼ਲ ਵਰਕਰ ਬਿਨੇ ਕਰ ਸਕਦਾ। ਬੁਲਾਰੇ ਨੇ ਕਿਹਾ ਕਿ ਬਿਨੇ ਪੱਤਰ ਬਾਇਉਡਾਟਾ ਸਮੇਤ ਦਫਤਰ ਸਕੱਤਰ, ਪੰਜਾਬ ਰਾਜ ਸਮਾਜ ਭਲਾਈ ਬੋਰਡ, ਕੁਆਇਟ ਆਫਿਸ 16 ਸੈਕਟਟਰ 35- ਏ, ਚੰਡੀਗੜ੍ਹ ਵਿਖੇ ਮਿਤੀ 3 ਜਨਵਰੀ 2018ਤੱਕ ਜਾਂ ਪਹਿਲਾਂ ਪਹੁੰਚ ਜਾਣੇ ਚਾਹੀਂਦੇ ਹਨ। ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਬਿਨੈ -ਪੱਤਰ ਰੱਦ ਕਰ ਦਿੱਤੇ ਜਾਣਗੇ।

Read more

ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਵਿਕਸਿਤ ਕਰਨ ਲਈ ਦਿੱਲੀ ਵਿਚ ਸਮਝੌਤੇ ‘ਤੇ ਦਸਤਖਤ ਹੋਏ

ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਵਿਕਸਿਤ ਕਰਨ ਲਈ ਦਿੱਲੀ ਵਿਚ ਸਮਝੌਤੇ ‘ਤੇ ਦਸਤਖਤ ਹੋਏ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ)  ਹਿਸਾਰ ਵਿਚ ਕੌਮਾਂਤਰੀ ਹਵਾਈ ਜਹਾਜ ਹੱਬ ਦੇ ਵਿਕਾਸ ਦੇ ਲਈ ਇਕ ਮਜਬੂਤ ਅਤੇ ਬੁਨਿਆਦੀ ਸਫ਼ਨੇ ਨੂੰ ਪ੍ਰੋਸਾਹਿਤ...

Read more

ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

ਹਰਿਆਣਾ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ ਦਾ ਕੀਤਾ ਫ਼ੈਸਲਾ 

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਪੜਾਅਵਾਰ ਤਰੀਕੇ ਨਾਲ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਹਾਈਬ੍ਰਿਡ ਸੌਰ ਪ੍ਰਣਾਲੀ ਸਥਾਪਿਤ ਕਰਨ...

Read more

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਯੰਤਰ ਗ੍ਰਾਂਟ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ

ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਖੇਤੀਬਾੜੀ ਯੰਤਰ ਗ੍ਰਾਂਟ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) ਹਰਿਆਣਾ ਸਰਕਾਰ ਨੇ ਸੂਬੇ ਵਿਚ ਖੇਤੀਬਾੜੀ ਮਸ਼ੀਨੀਕਰਣ ਨੂੰ ਪ੍ਰੋਤਸਾਹਿਤ ਕਰਨ ਦੇ ਲਈ ਸਾਲ 2017-18 ਦੇ ਦੌਰਾਨ ਫ਼ਸਲ...

Read more
Page 9780 of 10148 1 9,779 9,780 9,781 10,148