Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ 
Fazilka News: ਖੁਸ਼ੀ ਫਾਉਂਡੇਸ਼ਨ ਵੱਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਮਿਲ ਕੇ ਸੀ.ਐਚ. ਸੀ ਖੂਈ ਖੇੜਾ ਵਿਖੇ ਲਗਾਇਆ ਮੈਡੀਕਲ ਕੈਂਪ
Ludhiana : ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ; ਕਰੋੜਾਂ ਦੀ ਜਾਇਦਾਦ ਕੀਤੀ ਸੀਲ
Punjab News: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
SGPC ਵੱਲੋਂ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਗਿਆ ਸਨਮਾਨਿਤ
ਸੌਂਦ ਵੱਲੋਂ Khatkar Kalan ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
 Fazilka : ਰਾਤ ਸਮੇਂ ਝੋਨੇ ਦੀ ਕਟਾਈ ਤੇ ਪਾਬੰਦੀ ਦੇ ਹੁਕਮ ਜਾਰੀ, ਕੰਬਾਇਨ ਤੇ ਸੁਪਰ ਐਸਐਮਐਸ ਸਿਸਟਮ ਲਗਾਉਣਾ ਕੀਤਾ ਲਾਜਮੀ
Amritsar : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Fazilka : ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮੱਗਰੀ ਤੇ ਮਾਰੂ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ ਤੌਰ ’ਤੇ ਪਾਬੰਦੀ
Panchayat elections ਨੂੰ ਸ਼ਾਂਤੀਪੂਰਣ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਨਾਲ ਲੈ ਕੇ ਚੱਲਣ ‘ਤੇ ਪਾਬੰਦੀ
WishavWarta -Web Portal - Punjabi News Agency
Wishavwarta

Wishavwarta

ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ : ਦੋ ਦਿਨਾਂ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍ਹ , 18 ਨਵੰਬਰ:(ਵਿਸ਼ਵ ਵਾਰਤਾ ) ਅੱਜ ਇੱਥੋਂ ਦੇ ਮਿਊਜ਼ੀਅਮ ਆਰਟ ਗੈਲਰੀ ਵਿਖੇ ਪ੍ਰਦਰਸ਼ਿਤ ਕੀਤੀਆਂ ਵਿਲੱਖਣ ਤਸਵੀਰਾਂ ਅਤੇ ਕਲਾਕਿ੍ਰਤੀਆਂ ਨਾਲ ਰਾਸ਼ਟਰ ਦੇ ਨਿਰਮਾਣ ਅਤੇ ਸੁਰੱਖਿਆਵਿੱਚ ਭਾਰਤੀ ਫੌਜ ਅਤੇ ਉਸ ਦੇ ਯੋਗਦਾਨ ਦਾ ਸ਼ਾਨਦਾਰ ਸਫ਼ਰ ਪ੍ਰਤੱਖ ਰੂਪ ਵਿੱਚ ਵੇਖਣ ਨੂੰ ਮਿਲਿਆ। ਮਿਲਟਰੀ ਲਿਟਰੇਚਰ ਫੈਸਟੀਵਲ 7 ਦਸੰਬਰ ਤੋਂ 9 ਦਸੰਬਰ, 2017 ਨੂੰ ਹੋ ਰਿਹਾ ਹੈ ਜਿਸ ਦੀ ਸ਼ੁਰੂਆਤ ਵਜੋਂ ਦੋ ਰੋਜ਼ਾ ਫੌਜੀ ਕਲਾ ਤੇ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ ਜਿੱਥੇ ਭਾਰਤੀ ਫੌਜ ਵੱਲੋਂ ਪਹਿਲੇ ਵਿਸ਼ਵ ਯੁੱਧ ਤੋਂ ਲੈ ਕੇ ਵੱਡੀਆਂ ਕਾਰਵਾਈਆਂ ਨੂੰ ਮੂਰਤੀਮਾਨ ਕੀਤਾ ਗਿਆ ਹੈ।             ਅੱਜ ਸ਼ੁਰੂ ਹੋਈ ਇਸ ਦੋ ਦਿਨਾਂ ਨੁਮਾਇਸ਼ ਵਿੱਚ ਫੌਜ ਨਾਲ ਸਬੰਧਤ ਤਸਵੀਰਾਂ, ਕਲਾਕਿ੍ਰਤੀਆਂ, ਮੈਡਲ, ਸਿੱਖ ਰਾਜ ਦੇ ਸਮੇਂ ਦਾ ਫੌਜ ਨਾਲ ਸਬੰਧਤ ਗੋਲੀ-ਸਿੱਕਾ,ਅਫਸਰਾਂ ਦੀਆਂ ਨਿੱਜੀ ਚੀਜ਼ਾਂ ਅਤੇ 1971 ਦੀ ਫੌਜੀ ਕਾਰਵਾਈ ਦੌਰਾਨ ਪਾਕਿਸਤਾਨੀ ਫੌਜ ਤੋਂ ਕਬਜ਼ੇ ਵਿੱਚ ਲਏ ਝੰਡਿਆਂ ਸਮੇਤ ਲਗ-ਪਗ 200 ਵਸਤਾਂ ਇਸ ਪ੍ਰਦਰਸ਼ਨੀ ਦਾਹਿੱਸਾ ਹਨ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਪੀ.ਵੀ.ਸੀ. (ਮਰਨ ਉਪਰੰਤ) ਦੇ ਬੁੱਤ ਦੀ ਨੁਮਾਇਸ਼ ਦੇ ਨਾਲ-ਨਾਲ ਵਿਸ਼ਵ ਯੁੱਧਾਂ ਦੀਆਂ ਜਾਪਾਨੀ ਤਲਵਾਰਾਂ ਸਮੇਤਹੋਰ ਵੀ ਵਿਲੱਖਣ ਵਸਤਾਂ ਦਾ ਪ੍ਰਦਰਸ਼ਨ ਕੀਤਾ ਗਿਆ ਹੈ।ਇਸੇ ਤਰਾਂ ਮੇਜਰ ਜਨਰਲ ਜੀ. ਨਾਗਰਾ ਜੋ 1971 ਦੀਆਂ ਕਾਰਵਾਈਆਂ ਦੌਰਾਨ ਜੀ.ਓ.ਸੀ. 101 ਸਨ, ਦੀਆਂ ਨਿੱਜੀਤਸਵੀਰਾਂ ਵੀ ਇਸ ਨੁਮਾਇਸ਼ ਦਾ ਹਿੱਸਾ ਬਣੀਆਂ ਹੋਈਆਂ ਹਨ। 1947-48, 1962, 1965, 1971 ਅਤੇ 1999 ਦੇ ਯੁੱਧ ਦੀ ਤਰਤੀਬਵਾਰ ਪ੍ਰਦਰਸ਼ਨੀ ਦੇਖਣ ਵਾਲੇ ਦਾ ਸਿਰ ਮਾਣ ਨਾਲ ਉੱਚਾ ਕਰਦੀ ਹੈ ਜਿਨਾਂ ਵਿੱਚ ਸਾਬਕਾਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀਆਂ ਫੌਜੀਆਂ ਨਾਲ ਵਿਲੱਖਣ ਤਸਵੀਰਾਂ ਨੂੰ ਰੂਪਮਾਨ ਕੀਤਾ ਗਿਆ ਹੈ।ਇਸੇ ਤਰਾਂ ਸਾਬਕਾ ਰਾਸ਼ਟਰਪਤੀ ਡਾਕਟਰ ਐਸ.ਰਾਧਾਕਿਸ਼ਨਨ ਦੀਆਂ ਪੈਟਨ ਨਗਰ ਵਿੱਚ ਸੈਨਿਕਾਂ ਨਾਲ ਅਤੇ ਗੋਲੀਬੰਦੀ ਤੋਂ ਪਹਿਲਾਂ ਜਨਰਲ ਜੇ. ਚੌਧਰੀ ਵੱਲੋਂ ਸੈਨਿਕਾਂ ਨੂੰ ਦਿੱਤੀ ਜਾ ਰਹੀ ਵਧਾਈ ਦੀਆਂ ਤਸਵੀਰਾਂ ਵੀਦਿਖਾਈਆਂ ਗਈਆਂ ਹਨ।                  ...

Read more

ਅਨੁਸੂਚਿਤ ਜਾਤੀਆਂ ਦੀਆਂ ਕਲਿਆਣ ਯੋਜਨਾਵਾਂ ਵਿੱਚ ਮੌਦੀ ਸਰਕਾਰ ਨੇ ਕੀਤੀਆਂ ਕਟੌਤੀਆਂ-ਕੈਂਥ

ਅਨੁਸੂਚਿਤ ਜਾਤੀਆਂ ਦੀਆਂ ਕਲਿਆਣ ਯੋਜਨਾਵਾਂ ਵਿੱਚ ਮੌਦੀ ਸਰਕਾਰ ਨੇ ਕੀਤੀਆਂ ਕਟੌਤੀਆਂ-ਕੈਂਥ

ਚੰਡੀਗੜ੍, 18 ਨਬੰਵਰ (ਵਿਸ਼ਵ ਵਾਰਤਾ ) ਨੈਸ਼ਨਲ ਸਡਿਊਲਡ ਕਾਸਟਸ ਅਲਾਇੰਸ਼ ਨੇ ਨਰਿੰਦਰ ਮੌਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ...

Read more
Page 9863 of 10148 1 9,862 9,863 9,864 10,148