Delhi ਕਮੇਟੀ ਦੀ ਧਰਮ ਪ੍ਰਚਾਰ ਕਮੇਟੀ Punjab ਵੱਲੋ 35 ਪ੍ਰਾਣੀਆਂ ਨੂੰ ਅਕਾਲ ਤਖ਼ਤ ਤੇ ਅੰਮ੍ਰਿਤਪਾਨ ਕਰਵਾਇਆਂ ਗਿਆ: ਚੇਅਰਮੈਂਨ ਮਨਜੀਤ ਸਿੰਘ ਭੋਮਾ
ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: Harjot Singh Bains
ਐਮ.ਪੀ. ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ UK Gatka Championship ਡਰਬੀ ਵਿਖੇ ਸਮਾਪਤ
CM ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ
Panchayat Elections 2024: ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ
Mohali News: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ – ਡੀ ਐਸ ਪੀ ਕਰਨੈਲ ਸਿੰਘ
‘AAP’ ਸਰਕਾਰ ‘ਚ PUNJAB ਦੇ ਪੰਚਾਇਤੀ ਚੋਣਾਂ ‘ਚ ਰਿਕਾਰਡ ਸ਼ਮੂਲੀਅਤ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
Meghalaya ਵਿੱਚ ਭਾਰੀ ਮੀਂਹ : ਤਬਾਹੀ ਕਾਰਨ ਇਕੋ ਪਰਿਵਾਰ ਦੇ ਸੱਤ ਲੋਕਾਂ ਸਮੇਤ 10 ਮਰੇ
Women’s T20 World Cup : ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਸੰਸਕਰਣ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ
WishavWarta -Web Portal - Punjabi News Agency
Wishavwarta

Wishavwarta

ਵਿਜੀਲੈਂਸ ਮੁਖੀ ਨੇ ਮੁੱਖ ਸਕੱਤਰ ਨੂੰ ਮਹੱਤਵਪੂਰਨ ਵਿਜੀਲੈਂਸ ਕੇਸਾਂ ਸਮੇਤ ਸਿੰਚਾਈ ਘਪਲੇ ਦੀ ਜਾਂਚ ਬਾਰੇ ਕਰਵਾਇਆ ਜਾਣੂੰ

ਚੰਡੀਗੜ੍ਹ 9 ਨਵੰਬਰ (ਵਿਸ਼ਵ ਵਾਰਤਾ) : ਵਿਜੀਲੈਂਸ ਬਿਓਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ਼੍ਰੀ ਬੀ.ਕੇ ਉੱਪਲ ਨੇ ਪੰਜਾਬ ਦੇ ਮੁੱਖ ਸਕੱਤਰ...

Read more

ਕੇਜਰੀਵਾਲ ਦੱਸੇ ਕਿ ਉਹ ਖਹਿਰਾ ਦੇ ਦਬਾਅ ਥੱਲੇ ਕਿਉਂ ਹੈ-ਅਕਾਲੀਦਲ

ਕੇਜਰੀਵਾਲ ਦੱਸੇ ਕਿ ਉਹ ਖਹਿਰਾ ਦੇ ਦਬਾਅ ਥੱਲੇ ਕਿਉਂ ਹੈ-ਅਕਾਲੀਦਲ

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਇੱਕ ਪਾਕਿਸਤਾਨੀ ਤਾਰਾਂ ਵਾਲੇ ਕੌਮਾਂਤਰੀ ਨਸ਼ਾ ਤਸਕਰੀ ਗਿਰੋਹ ਦਾ ਸਰਗਨਾ ਹੋਣ ਦੇ ਦੋਸ਼ਾਂ ਦਾਸਾਹਮਣਾ ਕਰ ਰਿਹਾ ਵਿਅਕਤੀ ਅਗਲੀ ਸਰਕਾਰ ਬਣਾਉਣ ਦਾਅਵਾ ਜਤਾਉਣ ਵਾਸਤੇ ਕਾਂਗਰਸੀ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰਿਆਂ ਮਹੇਸ਼ ਇੰਦਰ ਸਿੰਘ ਗਰੇਵਾਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਇਸ ਤੋਂ ਵੀ ਵੱਧ ਅਫਸੋਸਨਾਕ ਗੱਲ ਇਹ ਹੈ ਕਿਉਹ ਸੁਖਪਾਲ ਖਹਿਰਾ ਆਪਣੀ ਲੀਡਰਸ਼ਿਪ ਥੱਲੇ ਕਾਂਗਰਸੀ ਵਿਧਾਇਕਾਂ ਨੂੰ ਆਪ ਵਿਚ ਸ਼ਾਮਿਲ ਹੋਣ ਦਾ ਸੱਦਾ ਦੇ ਰਿਹਾ ਹੈ, ਜਿਸ ਦੀ ਪਾਰਟੀ ਦੇ ਵਿਧਾਇਕ ਦਲ ਦਾ ਵੱਡਾ ਹਿੱਸਾ ਉਸ ਕੋਲੋਂ ਵਿਰੋਧੀਧਿਰ ਦੇ ਆਗੂ ਵਜੋਂ ਅਸਤੀਫੇ ਦੀ ਮੰਗ ਕਰ ਚੁੱਕਿਆ ਹੈ। ਸੁਖਪਾਲ ਖਹਿਰੇ ਦੇ ਨਵੇਂ ਹਥਕੰਡੇ ਨੂੰ ਉਸ ਖਿਲਾਫ ਲੱਗੇ ਗੰਭੀਰ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਘਟੀਆ ਕੋਸ਼ਿਸ਼ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਖਹਿਰਾ ਨੂੰ ਪੁੱਛਿਆ ਕਿ ਉਹ ਦੱਸੇ ਕਿਆਪ ਵਿਚ ਹੋਈ ਬਗਾਵਤ ਮਗਰੋਂ ਉਸ ਨੇ ਹਾਈਕਮਾਂਡ ਦੀ ਬਾਂਹ ਮਰੋੜ ਕੇ ਪੰਜਾਬ ਵਿਚ ਆਪ ਦੇ ਵਿਧਾਇਕਾਂ ਦਾ ਜਬਰਦਸਤੀ ਸਮਰਥਨ ਕਿਉਂ ਲਿਆ। ਉਹਨਾਂ ਕਿਹਾ ਕਿ ਆਪ ਹਾਈਕਮਾਂਡ ਨੇ ਪਾਰਟੀਦੀ ਪੰਜਾਬ ਇਕਾਈ ਵਿਚ ਫੁੱਟ ਪੈਣ ਤੋਂ ਟਾਲ ਦਿੱਤੀ ਹੈ। ਪਰ ਅਜੇ ਵੀ ਕੁੱਝ ਵਿਧਾਇਕ ਖਹਿਰਾ ਦੇ ਵਿਰੁੱਧ ਹਨ ਅਤੇ ਉਹਨਾਂ ਨੇ ਖਹਿਰਾ ਦਾ ਸਮਰਥਨ ਜਤਾਉਣ ਲਈ ਰੱਖੀ ਮੀਟਿੰਗ ਵਿਚ ਵੀ ਭਾਗ ਨਹੀਂਲਿਆ। ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਖਹਿਰਾ ਨੇ ਆਪ ਹਾਈਕਮਾਂਡ ਨੂੰ ਆਪਣੇ ਕੰਟਰੋਲ ਵਿਚ ਕਰ ਰੱਖਿਆ ਹੈ। ਅਕਾਲੀ ਦਲ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਕੇਜਰੀਵਾਲ ਨੂੰ ਵੀ ਇਸ ਮੁੱਦੇ ਉੱਤੇ ਆਪਣਾ ਸਟੈਡ ਸਪੱਸ਼ਟ ਕਰਨ ਲਈ ਆਖਿਆ ਹੈ। ਪਰ ਉਸ ਵੱਲੋਂ ਅਜਿਹਾ ਕਰਨ ਤੋਂ ਕੀਤਾ ਇਨਕਾਰ ਇਹੋ ਸੰਕੇਤ ਦਿੰਦਾ ਹੈ ਕਿ ਖਹਿਰਾ ਨੇ ਉਸ ਨਾਲ ਸੌਦੇਬਾਜ਼ੀਕੀਤੀ ਹੋ ਸਕਦੀ ਹੈ। ਇਸ ਤੋਂ ਇਲਾਵਾ ਕੇਜਰੀਵਾਲ ਵੱਲੋਂ ਖਹਿਰਾ ਨੂੰ ਬਚਾਉਣ ਦਾ ਹੋਰ ਕਾਰਣ ਨਹੀਂ ਦਿਸਦਾ। ਸਾਫ ਹੈ ਕਿ ਕੇਜਰੀਵਾਲ ਡਰਦਾ ਹੈ ਕਿ ਨਸ਼ਾ ਤਸਕਰੀ ਦੇ ਪੈਸੇ ਦਾ ਲਾਭ ਲੈਣ ਵਾਲਿਆਂਵਿਚ ਉਸ ਦੇ ਨਾਂ ਦਾ ਵੀ ਖੁਲਾਸਾ ਹੋ ਸਕਦਾ ਹੈ, ਕਿਉਂਕਿ ਇਹ ਪੈਸਾ ਉਸ ਨੂੰ ਚੋਣ ਫੰਡ ਵਜੋਂ ਦਿੱਤਾ ਵਿਖਾਇਆ ਗਿਆ ਹੈ। ਖਹਿਰਾ ਨੂੰ ਇਹ ਕਹਿੰਦਿਆਂ ਕਿ ਉਹ ਪਹਿਲਾਂ ਆਪ ਦੇ ਵਿਧਾਇਕ ਦਲ ਦਾ ਸਮਰਥਨ ਹਾਸਿਲ ਕਰਨਾ ਸਿੱਖ ਲਵੇ, ਸਰਦਾਰ ਗਰੇਵਾਲ ਅਤੇ ਸਰਦਾਰ ਮਲੂਕਾ ਨੇ ਕਿਹਾ ਕਿ ਅਜਿਹੇ ਹਥਕੰਡਿਆਂ ਨਾਲਉਸ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਇੱਕ ਨਸ਼ਾ ਤਸਕਰੀ ਦੇ ਮਾਮਲੇ ਵਿਚ ਬਤੌਰ ਦੋਸ਼ੀ ਬੁਲਾਇਆ ਗਿਆ ਹੈ, ਜਿਸ ਦੇ ਸਹਿ-ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾਚੁੱਕੀ ਹੈ। ਤੁਹਾਨੂੰ ਵੀ ਖੁਦ ਨੂੰ ਅਦਾਲਤ ਅੱਗੇ ਪੇਸ਼ ਕਰਨਾ ਚਾਹੀਦਾ ਹੈ ਤਾਂ ਕਿ ਕਾਨੂੰਨ ਆਪਣੀ ਕਾਰਵਾਈ ਕਰ ਸਕੇ , ਨਾ ਕਿ ਆਪਣੇ ਵਿਰੋਧੀਆਂ ਨੂੰ ਬੁਰਾ ਭਲਾ ਕਹਿ ਕੇ ਪੰਜਾਬੀਆਂ ਨੂੰ ਗੁਮਰਾਹ ਕਰਨਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

Read more
Page 9918 of 10172 1 9,917 9,918 9,919 10,172