ਐਮ.ਪੀ. ਤਨਮਨਜੀਤ ਸਿੰਘ ਢੇਸੀ ਦੇ ਯਤਨਾਂ ਸਦਕਾ 10ਵੀਂ UK Gatka Championship ਡਰਬੀ ਵਿਖੇ ਸਮਾਪਤ
CM ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ
Panchayat Elections 2024: ਨਾਮਜ਼ਦਗੀਆਂ ਦੀ ਪੜਤਾਲ ਪਿੱਛੋਂ ਸਰਪੰਚੀ ਲਈ 1776 ਤੇ ਪੰਚੀ ਲਈ 5773 ਉਮੀਦਵਾਰ ਮੈਦਾਨ ’ਚ
Mohali News: ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖਸ਼ਿਆ ਜਾਵੇਗਾ – ਡੀ ਐਸ ਪੀ ਕਰਨੈਲ ਸਿੰਘ
‘AAP’ ਸਰਕਾਰ ‘ਚ PUNJAB ਦੇ ਪੰਚਾਇਤੀ ਚੋਣਾਂ ‘ਚ ਰਿਕਾਰਡ ਸ਼ਮੂਲੀਅਤ
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
Meghalaya ਵਿੱਚ ਭਾਰੀ ਮੀਂਹ : ਤਬਾਹੀ ਕਾਰਨ ਇਕੋ ਪਰਿਵਾਰ ਦੇ ਸੱਤ ਲੋਕਾਂ ਸਮੇਤ 10 ਮਰੇ
Women’s T20 World Cup : ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ-ਸਾਹਮਣੇ
ਗੁਰਭਜਨ ਗਿੱਲ ਦੇ ਗ਼ਜ਼ਲ ਸੰਗ੍ਰਹਿ ‘ਮਿਰਗਾਵਲੀ’ ਦਾ ਸ਼ਾਹਮੁਖੀ ਸੰਸਕਰਣ ਪੰਜਾਬੀ ਲੇਖਕ ਬੂਟਾ ਸਿੰਘ ਚੌਹਾਨ ਨੂੰ ਭੇਟ
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏
HUKAMNAMA:🙏🌹 *ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ* 🌹🙏
WishavWarta -Web Portal - Punjabi News Agency
Wishavwarta

Wishavwarta

ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

ਹਰਿਆਣਾ ‘ਚ ਗੁਰੂ ਗੋਬਿੰਦ ਸਿੰਘ ਜੀ ਦਾ 350ਵੇਂ ਪ੍ਰਕਾਸ਼ ਦਿਹਾੜਾ ਦੇ ਸਮਾਪਨ ਸਮਾਰੋਹ ਜਗਾਧਾਰੀ ਵਿਚ ਮਨਾਇਆ ਜਾਵੇਗਾ

ਚੰਡੀਗੜ੍ਹ, 07 ਨਵੰਬਰ (ਵਿਸ਼ਵ ਵਾਰਤਾ) – ਹਰਿਆਣਾ ਦੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸਮੀਰ ਪਾਲ ਸਰੋ ਨੇ...

Read more

ਸਰਕਾਰ ਦੇ ਖਿਲਾਫ ਕਰਮਚਾਰੀਆਂ ਦਾ ਗੁੱਸਾ, ਜੇਲ੍ਹ ਭਰੋ ਅੰਦੋਲਨ ਦੇ ਤਹਿਤ ਦਿੱਤੀ ਗਿਰਫਤਾਰਿਆਂ

ਸਰਕਾਰ ਦੇ ਖਿਲਾਫ ਕਰਮਚਾਰੀਆਂ ਦਾ ਗੁੱਸਾ, ਜੇਲ੍ਹ ਭਰੋ ਅੰਦੋਲਨ ਦੇ ਤਹਿਤ ਦਿੱਤੀ ਗਿਰਫਤਾਰਿਆਂ

ਚੰਡੀਗੜ੍ਹ 7 ਨਵੰਬਰ  ਅੱਜ ਹਰਿਆਣਾ ਦੇ ਹਰ ਜਿਲ੍ਹੇ ਵਿੱਚ ਕਰਮਚਾਰੀ ਮਹਾਸੰਘ ਦੇ ਅਣਗਿਣਤ ਕਰਮਚਾਰੀਆਂ ਨੇ ਆਪਣੀ ਲੰਬਿਤ ਪਈਆਂ ਮੰਗਾ ਨੂੰ ਲੈ ਕੇ ਪ੍ਰਦੇਸ਼...

Read more

ਦੱਖਣੀ ਆਸਟਰੇਲੀਆ ਦੀ ਮੰਤਰੀ ਜ਼ੋਅ ਬੈਟਿਸਨ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਦੱਖਣੀ ਆਸਟਰੇਲੀਆ ਦੀ ਮੰਤਰੀ ਜ਼ੋਅ ਬੈਟਿਸਨ ਵੱਲੋਂ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ

ਚੰਡੀਗੜ•, 7 ਨਵੰਬਰ ਆਸਟਰੇਲੀਆ ਦੇ ਸੂਬੇ ਦੱਖਣੀ ਆਸਟਰੇਲੀਆ ਦੀ ਸਮੁਦਾਇਕ ਤੇ ਸਮਾਜਿਕ ਇਕਸੁਰਤਾ, ਸਮਾਜਿਕ ਹਾਊਸਿੰਗ, ਮਹਿਲਾ ਰੁਤਬਾ, ਏਜਿੰਗ, ਬਹੁਸੱਭਿਆਚਾਰਕ ਤੇ ਯੁਵਾ ਮਾਮਲੇ ਤੇ ਵਲੰਟੀਅਰ ਮੰਤਰੀ ਜ਼ੋਅ ਬੈਟਿਸਨ ਨੇ ਅੱਜ ਇਥੇ ਪੰਜਾਬ ਮਿਉਂਸਪਲਭਵਨ ਵਿਖੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਦੱਖਣੀ ਆਸਟਰੇਲੀਆ ਤੇ ਪੰਜਾਬ ਵਿਚਾਲੇ ਸਿੱਖਿਆ,ਖੇਡਾਂ, ਖੇਤੀਬਾੜੀ ਤੇ ਸਮਾਰਟ ਸਿਟੀ ਦੇ ਖੇਤਰ ਵਿੱਚ ਆਪਸੀ ਸਹਿਯੋਗ ਵਧਾਉਣ ਬਾਰੇ ਵਿਚਾਰਾਂ ਕੀਤੀਆਂ। ਇਸ ਮੁਲਾਕਾਤ ਦੌਰਾਨ ਸ. ਨਵਜੋਤ ਸਿੰਘ ਸਿੱਧੂ ਨੇ ਆਸਟਰੇਲੀਆਈ ਮੰਤਰੀ ਨਾਲ ਸਮਾਰਟ ਸਿਟੀ ਪ੍ਰਾਜੈਕਟ ਬਾਰੇ ਚਰਚਾ ਕਰਦੇ ਹੋਏ ਅੰਮ੍ਰਿਤਸਰ ਅਤੇ ਦੱਖਣੀ ਆਸਟਰੇਲੀਆ ਦੇ ਕਿਸੇ ਵੀ ਇਕ ਸ਼ਹਿਰ ਦਰਮਿਆਨ ਸਮਾਜਿਕ, ਆਰਥਿਕ, ਬੁਨਿਆਦੀਢਾਂਚਾਗਤ, ਖੇਡਾਂ ਅਤੇ ਸੱਭਿਆਚਾਰਕ ਅਦਾਨ ਪ੍ਰਦਾਨ ਦੇ ਖੇਤਰਾਂ ਵਿੱਚ ਲਗਾਤਾਰ ਸਹਿਯੋਗ ਉਤੇ ਜ਼ੋਰ ਦਿੱਤਾ। ਉਨ•ਾਂ ਇਹ ਵੀ ਕਿਹਾ ਕਿ ਉਨ•ਾਂ ਨੂੰ ਆਸਟਰੇਲੀਆਈ ਧਿਰ ਪਾਸੋਂ ਇਸ ਮਾਮਲੇ ਵਿੱਚ ਪੂਰਾ ਸਹਿਯੋਗ ਮਿਲਣ ਦੀ ਆਸ ਹੈ। ਹੋਰਨਾਂਮੁੱਦਿਆਂ ਨੂੰ ਛੂੰਹਦੇ ਹੋਏ ਸ. ਸਿੱਧੂ ਨੇ ਦੋਵਾਂ ਸੂਬਿਆਂ ਦਰਮਿਆਨ ਖੇਤੀਬਾੜੀ ਦੇ ਬੇਹੱਦ

Read more
Page 9929 of 10172 1 9,928 9,929 9,930 10,172