• Latest
  • Trending
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

2 months ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

5 minutes ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

13 minutes ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

41 minutes ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

49 minutes ago
ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

ਕਾਂਗੋ ਵਿੱਚ ਇਬੋਲਾ ਦੇ ਮਾਮਲਿਆਂ ‘ਚ ਵਾਧਾ

51 minutes ago
ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

53 minutes ago
ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

ਰਾਜ ਵਿੱਚ ਸ਼ਿਗੇਲਾ ਇਨਫੈਕਸ਼ਨ ਦੀਆਂ ਰਿਪੋਰਟਾਂ ਤੋਂ ਬਾਅਦ ਸਿਹਤ ਵਿਭਾਗ ਨੇ ਵਧਾਈ ਚੌਕਸੀ ; ਜਨਤਕ ਸਿਹਤ ਅਲਰਟ ਜਾਰੀ

54 minutes ago
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਸੰਪੰਨ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

International: ਫਿਲੀਪੀਨਜ਼ ਵਿੱਚ 7.8 ਤੀਬਰਤਾ ਦੇ ਭੂਚਾਲ ਕਾਰਨ ਹੁਣ ਤੱਕ 35 ਮੌਤਾਂ: ਤੱਟ ਨਾਲ ਟਕਰਾਈ ਸੁਨਾਮੀ

1 hour ago
Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

Big News: ਪਟਿਆਲਾ ਜ਼ਿਲ੍ਹੇ ਵਿੱਚ ਧਾਰਾ 144 ਲਾਗੂ

2 hours ago
Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Breaking: ਭਲਕੇ ਫੇਰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

2 hours ago
Hindi News
English News
Tuesday, June 9, 2026
No Result
View All Result
44 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

April 11, 2026
in ਖਬਰਾਂ, ਪੰਜਾਬ
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਚੰਡੀਗੜ੍ਹ, 11 ਅਪ੍ਰੈਲ ( ਵਿਸ਼ਵ ਵਾਰਤਾ );- ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ।

‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ। ਇਹ ਪ੍ਰੋਜੈਕਟ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਸੂਬੇ ਨੂੰ ਸੁਰੱਖਿਅਤ ਬਣਾਉਣ ਵਿੱਚ ਮਦਦ ਕਰਨ ਲਈ ਵਸਨੀਕਾਂ ਦੀ ਸ਼ਮੂਲੀਅਤ ਵਧਾਉਣ ਲਈ ਪੇਸ਼ ਕੀਤਾ ਗਿਆ ਹੈ।
“ਪੰਜਾਬ ਸਰਕਾਰ ਨੇ ਨਾਮਜ਼ਦ ਪੁਲਿਸ ਕਰਮਚਾਰੀਆਂ ਲਈ ਉਕਤ ਮਨਜ਼ੂਰ ਸ਼ਕਤੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੀ ਪਹਿਲਾਂ ਜਾਂਚ ਕੀਤੀ ਜਾਵੇਗੀ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਸੂਚਨਾ ਦੇਣ ਵਾਲੇ ਵਿਅਕਤੀਆਂ ਨੂੰ ਇਨਾਮ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਪਹਿਚਾਣ ਪੁਲਿਸ, ਜਨਤਾ ਜਾਂ ਸਰਕਾਰ, ਕਿਸੇ ਵੀ ਪੱਧਰ ’ਤੇ ਜਾਹਿਰ ਨਹੀਂ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਦੱਸਿਆ, “ਸਰਕਾਰ ਦਾ ਟੀਚਾ ਸੂਬੇ ਵਿੱਚ ਸਰਗਰਮ ਅਪਰਾਧੀਆਂ ਅਤੇ ਗੈਂਗਸਟਰਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹੈ।”

‘ਐਂਟੀ-ਗੈਂਗਸਟਰ ਹੈਲਪਲਾਈਨ’ 9394693946 ’ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪੰਜਾਬ ਪੁਲਿਸ ਨੇ ਕਿਹਾ ਕਿ ਜੋ ਵਿਅਕਤੀ ਅਜਿਹੀ ਭਰੋਸੇਯੋਗ ਜਾਣਕਾਰੀ ਦੇਵੇਗਾ ਜਿਸ ਨਾਲ ਲੋੜੀਂਦੇ, ਘੋਸ਼ਿਤ ਜਾਂ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਹੋ ਸਕੇਗੀ, ਉਸ ਨੂੰ ਇਨਾਮ ਦਿੱਤਾ ਜਾਵੇਗਾ। ਪੁਲਿਸ ਵਿਅਕਤੀ ਵੱਲੋਂ ਦਿੱਤੇ ਗਏ ਸੁਝਾਵਾਂ ’ਤੇ ਵੀ ਕਾਰਵਾਈ ਕਰੇਗੀ। ਇਹ ਪ੍ਰੋਜੈਕਟ ਅਪਰਾਧੀਆਂ ਨੂੰ ਰੋਕਣ ਲਈ ਪੁਲਿਸ ਦੇ ਨੈੱਟਵਰਕ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

ਇਸ ਯੋਜਨਾ ਤਹਿਤ ਪ੍ਰਾਪਤ ਜਾਣਕਾਰੀ ਨੂੰ ‘ਆਪਰੇਸ਼ਨ ਪ੍ਰਹਾਰ’ ਅਧੀਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਰਤਿਆ ਜਾਵੇਗਾ। ਇਹ ਇੱਕ ਉੱਚ ਪੱਧਰੀ ਇਨਾਮ ਪ੍ਰੋਗਰਾਮ ਹੈ ਜਿਸ ਵਿੱਚ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੱਗੇ ਆ ਕੇ ਸਰਕਾਰ ਅਤੇ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਰਾਜ ਵਿੱਚ ਅਪਰਾਧਕ ਗਤੀਵਿਧੀਆਂ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਹਰ ਨਿਵਾਸੀ ਦੀ ਸੁਰੱਖਿਆ ਕਰਨਾ ਸਾਡਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ। ਉਚਿਤ ਢੰਗ ਨਾਲ ਜਾਂਚ-ਪੜਤਾਲ ਕਰਨ ਤੋਂ ਬਾਅਦ ਹੀ ਮਿਲੀ ਜਾਣਕਾਰੀ ਦੀ ਵਰਤੋਂ ਕੀਤੀ ਜਾਵੇਗੀ ਅਤੇ ਸੂਚਨਾ ਦੇਣ ਵਾਲੇ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੋਵੇਗਾ।” ਇਨਾਮ ਦੀ ਰਕਮ ਹਰ ਕੇਸ ਵਿੱਚ ਅਪਰਾਧ ਦੀ ਗੰਭੀਰਤਾ, ਖਤਰੇ ਅਤੇ ਜਾਣਕਾਰੀ ਦੀ ਗੁਣਵੱਤਾ ਦੇ ਆਧਾਰ ’ਤੇ ਤੈਅ ਕੀਤੀ ਜਾਵੇਗੀ। ਇਹ ਨੀਤੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ।

ਇਸ ਦੌਰਾਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ‘ਤੇ 56,487 ਛਾਪੇ ਮਾਰੇ ਹਨ।

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਸ਼ੇਸ਼ ਨੰਬਰ ਰਾਹੀਂ ਇਨ੍ਹਾਂ ਥਾਵਾਂ ਬਾਰੇ ਕੁਝ ਜਾਣਕਾਰੀ ਵੀ ਸਾਂਝੀ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ 19,894 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। 9353 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 15284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕੀਤਾ ਗਿਆ। ਇਸ ਤੋਂ ਇਲਾਵਾ 851 ਐਲਾਨੇ ਗਏ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਸੂਬਾ ਵਾਸੀ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਮਨਾਮ ਤੌਰ ‘ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੁਝਾਅ ਵੀ ਸਾਂਝੇ ਕਰ ਸਕਦੇ ਹਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

by Navjot
June 9, 2026
0

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ - ਰਵਿੰਦਰ...

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

by Navjot
June 9, 2026
0

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ     ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) ਮੋਹਾਲੀ ਨਗਰ ਨਿਗਮ ਨੂੰ ਅੱਜ( ਮੰਗਲਵਾਰ)...

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

by Navjot
June 9, 2026
0

ਵਿਜੇ ਸੇਤੂਪਤੀ ਦੀ ਫਿਲਮ 'Slum Dog: 33 Temple Road' ਸੱਚੀਆਂ ਘਟਨਾਵਾਂ 'ਤੇ ਆਧਾਰਿਤ ; ਨਿਰਦੇਸ਼ਕ     ਚੇਨਈ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

by Navjot
June 9, 2026
0

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ -  ਗੁਰਭਜਨ ਗਿੱਲ     ਚੰਡੀਗੜ੍ਹ, 9ਜੂਨ (ਵਿਸ਼ਵ...

Most Popular

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ

by Navjot
4 days ago
0

ਦੰਦੀਵਾਲ ਭਰਾਵਾਂ ਨੂੰ ਸਦਮਾ ; ਮਾਤਾ ਦਾ ਦੇਹਾਂਤ ਮਾਤਾ ਜਸਵੰਤ ਕੌਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 