• Latest
  • Trending
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

3 weeks ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

16 minutes ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

22 minutes ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

57 minutes ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

2 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

2 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

4 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

5 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

5 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

6 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

7 hours ago
Hindi News
English News
Thursday, August 27, 2026
No Result
View All Result
29 °c
Chandigarh
31 ° Fri
32 ° Sat
32 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

August 6, 2026
in ਖਬਰਾਂ, ਪੰਜਾਬ
ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

ਅੰਮ੍ਰਿਤਸਰੀ ਕੁਲਚੇ ਨੂੰ ਜੀ.ਆਈ ਟੈਗ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਜਾਰੀ

– ਕੁਲਚਾ ਨਿਰਮਾਤਾਵਾਂ ਅਤੇ ਰੈਸਟੋਰੈਂਟ ਸੰਚਾਲਕਾਂ ਨੂੰ ਅੰਮ੍ਰਿਤਸਰੀ ਕੁਲਚਾ ਮੇਕਰਜ਼ ਐਸੋਸੀਏਸ਼ਨ ਨਾਲ ਜੁੜਨ ਦੀ ਅਪੀਲ

ਅੰਮ੍ਰਿਤਸਰ, 6 ਅਗਸਤ (ਵਿਸ਼ਵ ਵਾਰਤਾ) – ਅੰਮ੍ਰਿਤਸਰੀ ਕੁਲਚੇ ਨੂੰ ਭੂਗੋਲਿਕ ਸੰਕੇਤ (ਜੀ.ਆਈ.) ਟੈਗ ਦਿਵਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਅੰਮ੍ਰਿਤਸਰ ਵੱਲੋਂ ਕੁਲਚਾ ਨਿਰਮਾਤਾਵਾਂ, ਰੈਸਟੋਰੈਂਟ ਸੰਚਾਲਕਾਂ ਅਤੇ ਹੋਰ ਸਬੰਧਤ ਹਿੱਸੇਦਾਰਾਂ ਨਾਲ ਲਗਾਤਾਰ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਹਿੱਸੇਦਾਰਾਂ ਨੂੰ ਜੀ.ਆਈ. ਟੈਗ ਦੀ ਮਹੱਤਤਾ, ਇਸ ਨਾਲ ਹੋਣ ਵਾਲੇ ਲਾਭਾਂ ਅਤੇ ਅੰਮ੍ਰਿਤਸਰੀ ਕੁਲਚੇ ਲਈ ਇਸ ਦੀ ਲੋੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਜਨਰਲ) ਪ੍ਰਗਤੀ ਸੇਠੀ ਨੇ ਦੱਸਿਆ ਕਿ ਅੰਮ੍ਰਿਤਸਰੀ ਕੁਲਚੇ ਦੀ ਇਤਿਹਾਸਕ ਵਿਰਾਸਤ, ਰਵਾਇਤੀ ਤਿਆਰੀ ਵਿਧੀ, ਵਿਲੱਖਣ ਸਵਾਦ ਅਤੇ ਵਿਸ਼ੇਸ਼ ਪਛਾਣ ਨੂੰ ਸੁਰੱਖਿਅਤ ਰੱਖਣ ਲਈ ਜੀ.ਆਈ. ਟੈਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੀ.ਆਈ. ਟੈਗ ਮਿਲਣ ਨਾਲ ਅੰਮ੍ਰਿਤਸਰੀ ਕੁਲਚੇ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਇੱਕ ਵਿਲੱਖਣ ਪਛਾਣ ਪ੍ਰਾਪਤ ਹੋਵੇਗੀ, ਜਿਸ ਨਾਲ ਸਥਾਨਕ ਕਾਰੋਬਾਰ ਨੂੰ ਵੀ ਨਵੀਆਂ ਸੰਭਾਵਨਾਵਾਂ ਮਿਲਣਗੀਆਂ ਅਤੇ ਰਵਾਇਤੀ ਖਾਣ-ਪੀਣ ਦੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ।

ਉਨ੍ਹਾਂ ਦੱਸਿਆ ਕਿ ਜੀ.ਆਈ. ਟੈਗ ਲਈ ਅਰਜ਼ੀ ਦਾਖ਼ਲ ਕਰਨ ਵਾਸਤੇ ਅੰਮ੍ਰਿਤਸਰੀ ਕੁਲਚਾ ਮੇਕਰਜ਼ ਐਸੋਸੀਏਸ਼ਨ ਦਾ ਗਠਨ ਲਾਜ਼ਮੀ ਹੈ। ਇਹ ਐਸੋਸੀਏਸ਼ਨ ਜੀ.ਆਈ. ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੇ ਨਾਲ-ਨਾਲ ਅੰਮ੍ਰਿਤਸਰੀ ਕੁਲਚੇ ਦੀ ਪ੍ਰਮਾਣਿਕਤਾ, ਗੁਣਵੱਤਾ ਅਤੇ ਰਵਾਇਤੀ ਪਛਾਣ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ।

ਪ੍ਰਗਤੀ ਸੇਠੀ ਨੇ ਅੰਮ੍ਰਿਤਸਰੀ ਕੁਲਚੇ ਦੇ ਨਿਰਮਾਣ, ਵਿਕਰੀ ਜਾਂ ਇਸ ਨਾਲ ਸਬੰਧਤ ਕਾਰੋਬਾਰ ਨਾਲ ਜੁੜੇ ਸਾਰੇ ਕੁਲਚਾ ਨਿਰਮਾਤਾਵਾਂ, ਰੈਸਟੋਰੈਂਟ ਸੰਚਾਲਕਾਂ ਅਤੇ ਹੋਰ ਹਿੱਸੇਦਾਰਾਂ ਨੂੰ ਇਸ ਮਹੱਤਵਪੂਰਨ ਪਹਿਲ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਹਿੱਸੇਦਾਰ ਅਜੇ ਤੱਕ ਇਸ ਮੁਹਿੰਮ ਨਾਲ ਨਹੀਂ ਜੁੜੇ, ਉਹ ਆਉਣ ਵਾਲੀਆਂ ਜਾਗਰੂਕਤਾ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਕੇ ਅੰਮ੍ਰਿਤਸਰੀ ਕੁਲਚਾ ਮੇਕਰਜ਼ ਐਸੋਸੀਏਸ਼ਨ ਦੇ ਗਠਨ ਵਿੱਚ ਆਪਣਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸਬੰਧਤ ਹਿੱਸੇਦਾਰਾਂ ਨਾਲ ਤਾਲਮੇਲ ਕਰਦਿਆਂ ਜੀ.ਆਈ. ਟੈਗ ਲਈ ਅਰਜ਼ੀ ਦਾਖ਼ਲ ਕਰਨ ਦੀ ਪ੍ਰਕਿਰਿਆ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਗਠਨ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ, ਆਪਣੀ ਰੁਚੀ ਦਰਜ ਕਰਵਾਉਣ ਜਾਂ ਇਸ ਮੁਹਿੰਮ ਨਾਲ ਜੁੜਨ ਲਈ ਅਮਨ ਖਾਲਸਾ (ਖਾਲਸਾ ਕੁਲਚੇ ਵਾਲੇ) ਨਾਲ ਮੋਬਾਈਲ ਨੰਬਰ 99881-11346 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

5 ਸਤੰਬਰ ਤੋਂ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

by Jaspreet Kaur
2 weeks ago
0

5 ਸਤੰਬਰ ਤੋਂ ਹੋਵੇਗਾ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦਾ ਆਗਾਜ਼ - ਕਰਵਾਏ ਜਾਣਗੇ 38 ਖੇਡ ਮੁਕਾਬਲੇ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 