• Latest
  • Trending
Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

1 year ago
ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

5 minutes ago
Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

39 minutes ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

1 hour ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

2 hours ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

2 hours ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

3 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

4 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

4 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

July 7, 2025
in ਖਬਰਾਂ, ਰਾਸ਼ਟਰੀ
Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

Ayushman Card ਨਾਲ ਇਕ ਵਿਅਕਤੀ ਕਿੰਨੀ ਵਾਰ ਕਰਵਾ ਸਕਦਾ ਇਲਾਜ? ਹਸਪਤਾਲ ਜਾਣ ਤੋਂ ਪਹਿਲਾਂ ਜਾਣੋ ਸਭ ਨਿਯਮ

ਨਵੀ ਦਿੱਲੀ, 7 ਜੁਲਾਈ (ਵਿਸ਼ਵ ਵਾਰਤਾ): ਭਾਰਤ ਸਰਕਾਰ ਹੋਵੇ ਜਾਂ ਸੂਬਾ ਸਰਕਾਰਾਂ ਦੋਵੇਂ ਹੀ ਆਪਣੇ ਪੱਧਰ ‘ਤੇ ਲੋਕਾਂ ਦੀ ਸਹੂਲਤ ਕਈ ਤਰ੍ਹਾਂ ਦੀਆਂ ਯੋਜਨਾਵਾਂ ਚਲਾਉਂਦੀਆਂ ਹਨ। ਇਨ੍ਹਾਂ ਯੋਜਨਾਵਾਂ ਵਿੱਚੋਂ ਇੱਕ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਯੋਜਨਾ (Ayushman Card) ਹੈ ਜੋ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਹੈ। ਇਹ ਇੱਕ ਸਿਹਤ ਯੋਜਨਾ ਹੈ ਜਿਸ ਦੇ ਤਹਿਤ ਪਹਿਲਾਂ ਯੋਗ ਲੋਕਾਂ ਦੇ ਆਯੁਸ਼ਮਾਨ ਕਾਰਡ ਬਣਾਏ ਜਾਂਦੇ ਹਨ ਅਤੇ ਫਿਰ ਕਾਰਡਧਾਰਕ ਇਸ ਕਾਰਡ ਨਾਲ ਮੁਫਤ ਇਲਾਜ ਕਰਵਾ ਸਕਦਾ ਹੈ।ਇਸ ਯੋਜਨਾ ਦੇ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸਹੂਲਤ ਮਿਲਦੀ ਹੈ।

ਇੱਕ ਵਿਅਕਤੀ ਕਿੰਨੀ ਵਾਰ ਇਲਾਜ ਕਰਵਾ ਸਕਦਾ ਹੈ?

ਕਈ ਵਾਰ ਇਸ ਯੋਜਨਾ ਬਾਰੇ, ਬਹੁਤ ਸਾਰੇ ਲੋਕਾਂ ਦੇ ਮਨ ਵਿੱਚ ਇਹ ਸਵਾਲ ਪੈਦਾ ਹੁੰਦਾ ਹੈ ਕਿ ਇੱਕ ਵਿਅਕਤੀ ਆਯੁਸ਼ਮਾਨ ਕਾਰਡ ‘ਤੇ ਕਿੰਨੀ ਵਾਰ ਇਲਾਜ ਕਰਵਾ ਸਕਦਾ ਹੈ।ਤਾਂ ਤੁਹਾਨੂੰ ਦੱਸ ਦੇਈਏ ਕਿ ਇਸ ਵਿੱਚ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ। ਇੱਕ ਵਿਅਕਤੀ ਜਿੰਨੀ ਵਾਰ ਚਾਹੇ ਇਲਾਜ ਕਰਵਾ ਸਕਦਾ ਹੈ। ਬਸ਼ਰਤੇ ਉਹ 5 ਲੱਖ ਰੁਪਏ ਦੀ ਸੀਮਾ ਪਾਰ ਨਾ ਕਰੇ। ਜੇਕਰ 5 ਲੱਖ ਰੁਪਏ ਦੀ ਸੀਮਾ ਪਾਰ ਕਰ ਜਾਂਦੀ ਹੈ, ਤਾਂ ਮੁਫ਼ਤ ਇਲਾਜ ਮਿਲਣਾ ਸੰਭਵ ਨਹੀਂ ਹੈ।

ਆਯੁਸ਼ਮਾਨ ਕਾਰਡ ਕਿਵੇਂ ਬਣਵਾ ਸਕਦੇ ਹੋ?

– ਜੇਕਰ ਤੁਸੀਂ ਆਯੁਸ਼ਮਾਨ ਕਾਰਡ ਬਣਵਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਨਜ਼ਦੀਕੀ CSC ਕੇਂਦਰ ਜਾਣਾ ਪਵੇਗਾ। ਇੱਥੇ ਤੁਹਾਡੀ ਯੋਗਤਾ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਯੋਗ ਪਾਏ ਜਾਣ ਤੋਂ ਬਾਅਦ, ਤੁਹਾਡੇ ਦਸਤਾਵੇਜ਼ਾਂ ਦੀ ਪੁਸ਼ਟੀ ਕੀਤੀ ਜਾਂਦੀ ਹੈ ਅਤੇ ਤੁਹਾਡੀ ਅਰਜ਼ੀ ਦਿੱਤੀ ਜਾਂਦੀ ਹੈ। ਇਸ ਤੋਂ ਬਾਅਦ ਤੁਹਾਡਾ ਆਯੁਸ਼ਮਾਨ ਕਾਰਡ ਬਣ ਜਾਂਦਾ ਹੈ।

– ਤੁਸੀਂ ਆਯੁਸ਼ਮਾਨ ਕਾਰਡ ਔਨਲਾਈਨ ਵੀ ਬਣਵਾ ਸਕਦੇ ਹੋ। ਇਸਦੇ ਲਈ, ਤੁਸੀਂ ਯੋਜਨਾ ਦੀ ਅਧਿਕਾਰਤ ਵੈੱਬਸਾਈਟ https://pmjay.gov.in/ ‘ਤੇ ਜਾ ਕੇ ਅਰਜ਼ੀ ਦੇ ਸਕਦੇ ਹੋ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Ayushman CardBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

by Jaspreet Kaur
August 25, 2026
0

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ - ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ...

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ

by Jaspreet Kaur
August 25, 2026
0

Ind vs SL : ICC ਨੇ ਇੱਕ ਹੋਰ ਖਿਡਾਰੀ ਨੂੰ ਲਗਾਈ ਫਟਕਾਰ ਕੋਲੰਬੋ ਟੈਸਟ ਵਿੱਚ ਤੀਜੇ ਖਿਡਾਰੀ ਨੂੰ ਮਿਲੀ ਸਜ਼ਾ...

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ

by Jaspreet Kaur
August 25, 2026
0

ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ - ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ...

Most Popular

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ

by Ranjit Singh
2 weeks ago
0

Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ ਚੰਡੀਗੜ੍ਹ,12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 