• Latest
  • Trending
Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

1 year ago
ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

42 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

1 hour ago
BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

2 hours ago
Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

Entertainment: ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਜਸਬੀਰ ਜੱਸੀ

2 hours ago
Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

Punjab: ਮੁਅੱਤਲ DIG ਭੁੱਲਰ ਦੇ ਖਾਤੇ ਫ੍ਰੀਜ਼ ਹੀ ਰਹਿਣਗੇ: ਅਦਾਲਤ ਵੱਲੋਂ ਹੁਕਮ ਜਾਰੀ

2 hours ago
Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

Sports: ਪ੍ਰੀਤੀ ਜ਼ਿੰਟਾ ਨੇ PBKS ਪ੍ਰਸ਼ੰਸਕਾਂ ਲਈ ਲਿਖਿਆ ਭਾਵੁਕ ਨੋਟ, ਪੜ੍ਹੋ ਕੀ ਕਿਹਾ ?

3 hours ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

4 hours ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

5 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

5 hours ago
Hindi News
English News
Thursday, May 28, 2026
No Result
View All Result
39 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

May 22, 2025
in ਖਬਰਾਂ, ਪੰਜਾਬ
Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

Bajwa Bomb Statement Case : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਅੱਜ

Ludhiana

ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ) Bajwa Bomb Statement Case : ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 50 ਬੰਬਾਂ ਸਬੰਧੀ ਦਾਇਰ ਕੀਤੇ ਗਏ ਕੇਸ ਦੀ ਸੁਣਵਾਈ ਅੱਜ 22 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਪੁਲਿਸ ਆਪਣੀ ਵਿਸਤ੍ਰਿਤ ਜਾਂਚ ਰਿਪੋਰਟ ਪੇਸ਼ ਕਰੇਗੀ। ਹਾਲਾਂਕਿ, ਅਦਾਲਤ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਜਾਂਚ ਦੇ ਨਾਮ ‘ਤੇ ਬਾਜਵਾ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। 

Health & Medicine

ਜ਼ਿਕਰਯੋਗ ਹੈ ਕਿ ਹੁਣ ਤੱਕ ਪ੍ਰਤਾਪ ਸਿੰਘ ਬਾਜਵਾ ਦੀ ਇਸ ਮਾਮਲੇ ਦੀ ਜਾਂਚ ਕਮੇਟੀ ਨੇ ਮੋਹਾਲੀ ਸਥਿਤ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਜਾਂਚ ਕੀਤੀ ਹੈ। ਬਾਜਵਾ ਤੋਂ ਇੱਕ ਵਾਰ 19 ਅਪ੍ਰੈਲ ਨੂੰ ਅਤੇ ਦੂਜੀ ਵਾਰ 25 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਗਈ। 25 ਅਪ੍ਰੈਲ ਨੂੰ ਲਗਭਗ ਸਾਢੇ 6 ਘੰਟੇ ਪੁੱਛਗਿੱਛ ਹੋਈ।

ਗੌਰਤਲਬ ਹੈ ਕਿ 13 ਅਪ੍ਰੈਲ ਨੂੰ ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।”  ਇਸ ਦੇ ਬਾਅਦ ਹੀ ਪ੍ਰਤਾਪ ਸਿੰਘ ਬਾਜਵਾ ਵਿਵਾਦਾਂ ਵਿਚ ਘਿਰ ਗਏ ਸਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ। ਉਸੇ ਦਿਨ 13 ਅਪ੍ਰੈਲ ਨੂੰ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।ਐਫਆਈਆਰ ਦਰਜ ਹੋਣ ਤੋਂ ਬਾਅਦ ਬਾਜਵਾ ਤੋਂ ਲਗਭਗ 6 ਘੰਟੇ ਪੁੱਛਗਿੱਛ ਵੀ ਕੀਤੀ ਗਈ। 15 ਅਪ੍ਰੈਲ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਖਿਲਾਫ ਦਰਜ ਕੇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BajwaBreaking news in PunjabiLatest News In PunjabiPratap Singh Bajwapunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

by Jaspreet Kaur
May 28, 2026
0

ਕਰਨਾਟਕ 'ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ)– ਕਰਨਾਟਕ ਦੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 28, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ

by Jaspreet Kaur
May 28, 2026
0

ਕੇਵਲ ਸਿੰਘ ਢਿੱਲੋਂ ਨੂੰ ਪੰਜਾਬ BJP ਦੀ ਕਮਾਨ ਮਿਲਣ ਮਗਰੋਂ ਸੁਨੀਲ ਜਾਖੜ ਦਾ ਪਹਿਲਾ ਵੱਡਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 28...

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ?

by Ranjit Singh
May 28, 2026
0

BJP ਨੇ ਬਦਲੇ 4 ਸੂਬਿਆਂ ਦੇ ਪ੍ਰਧਾਨ, ਪੜ੍ਹੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ ? ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਭਾਰਤੀ ਜਨਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

ਕਰਨਾਟਕ ‘ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ

by Jaspreet Kaur
May 28, 2026
0

ਕਰਨਾਟਕ 'ਚ ਵੱਡਾ ਸਿਆਸੀ ਧਮਾਕਾ! ਮੁੱਖ ਮੰਤਰੀ ਸਿੱਧਾਰਮਈਆ ਨੇ ਦਿੱਤਾ ਅਸਤੀਫ਼ਾ ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ)– ਕਰਨਾਟਕ ਦੇ...

Most Popular

Tamil Nadu ਸੁਪਰਸਟਾਰ ਵਿਜੇ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼!

Tamil Nadu ਸੁਪਰਸਟਾਰ ਵਿਜੇ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼!

by Jaspreet Kaur
3 weeks ago
0

Tamil Nadu ਸੁਪਰਸਟਾਰ ਵਿਜੇ ਦਾ ਮੁੱਖ ਮੰਤਰੀ ਬਣਨ ਦਾ ਰਸਤਾ ਸਾਫ਼! - ਸੀਪੀਐਮ/ਸੀਪੀਆਈ ਅਤੇ ਵੀਸੀਕੇ ਸਮਰਥਨ ਦੇਣ ਲਈ ਤਿਆਰ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 